Tuesday, July 07, 2026
BREAKING
ਦਿੜਬਾ ਵਿੱਚ ਮਜ਼ਦੂਰ-ਕਿਸਾਨਾਂ ਦੀ ਰੈਲੀ, ਮੁੱਖ ਮੰਤਰੀ ਦੇ ਨਾਂ ਐਸਡੀਐਮ ਰਾਹੀਂ ਮੰਗ ਪੱਤਰ ਸੌਂਪਿਆ ਸ਼੍ਰੋਮਣੀ ਅਕਾਲੀ ਦਲ ਖਰੜ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਵੱਲੋਂ 12 ਜੁਲਾਈ ਤੋਂ 'ਬੋਲੇਗਾ ਖਰੜ, ਬਦਲੇਗਾ ਖਰੜ' ਪੈਦਲ ਮਾਰਚ ਦਾ ਐਲਾਨ, ਖਰੜ ਦੇ ਵਿਕਾਸ ਦੀ ਅਸਲੀਅਤ ਕਰਨਗੇ ਬੇਨਕਾਬ ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ 8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ ਹਰ ਬੱਚੇ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ 'ਸੇਫ ਸਕੂਲ ਵਾਹਨ' ਮੁਹਿੰਮ ਕੀਤੀ ਤੇਜ਼: ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਵਾਸਿਆਂ ਨੂੰ ਵੱਡੀ ਰਾਹਤ; ਪੁਰਾਣੀ ਮੰਡੀ ਦਾ 40 ਸਾਲ ਪੁਰਾਣਾ ਮਸਲਾ ਹੱਲ ਸ੍ਰੀ ਨੈਣਾ ਦੇਵੀ ਮੰਦਰ ਸੁਨਾਮ ਮੰਦਰ ਕਮੇਟੀ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਐੱਸ.ਸੀ. ਸਾਹਿਬਾਨ ਦਾ ਸਨਮਾਨ ਕੇਨ ਕਮਿਸ਼ਨਰ ਪੰਜਾਬ ਵੱਲੋ ਖ਼ਾਦ ਵਿਕਰੇਤਾਵਾਂ ਅਤੇ ਪਲਾਈਵੁੱਡ ਇੰਡਸਟਰੀ ਦੀ ਚੈਕਿੰਗ  ਬਘੇਲ ਦੀ ਮੀਟਿੰਗ ਲਈ ਚੰਨੀ ਧੜੇ ਨੂੰ ਨਹੀਂ ਮਿਲਿਆ ਸੱਦਾ! ਭਾਰਤ ਭੂਸ਼ਣ ਆਸ਼ੂ ਦਾ ਵੱਡਾ ਬਿਆਨ

ਮਨੋਰੰਜਨ

ਅਕਸ਼ੈ ਕੁਮਾਰ ਦੀ ਫਿਲਮ 'ਕੇਸਰੀ ਚੈਪਟਰ 2' ਨੇ ਵੀਕੈਂਡ 'ਤੇ ਭਾਰਤੀ ਬਾਜ਼ਾਰ 'ਚ 30 ਕਰੋੜ ਦੀ ਕੀਤੀ ਕਮਾਈ

21 ਅਪ੍ਰੈਲ, 2025 05:11 PM

ਮੁੰਬਈ : ਬਾਲੀਵੁੱਡ ਖਿਲਾੜੀ ਕੁਮਾਰ ਅਕਸ਼ੈ ਕੁਮਾਰ ਦੀ ਫਿਲਮ 'ਕੇਸਰੀ ਚੈਪਟਰ 2' ਨੇ ਆਪਣੇ ਪਹਿਲੇ ਵੀਕੈਂਡ 'ਤੇ 3 ਦਿਨਾਂ ਵਿੱਚ ਭਾਰਤੀ ਬਾਜ਼ਾਰ ਵਿੱਚ ਲਗਭਗ 30 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਫਿਲਮ 'ਕੇਸਰੀ ਚੈਪਟਰ 2' ਵਕੀਲ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਸਾਬਕਾ ਪ੍ਰਧਾਨ ਸੀ. ਸ਼ੰਕਰਨ ਨਾਇਰ ਦੇ ਜੀਵਨ 'ਤੇ ਆਧਾਰਿਤ ਹੈ, ਜਿਨ੍ਹਾਂ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਪਿੱਛੇ ਦੀ ਸੱਚਾਈ ਲਈ ਲੜਾਈ ਲੜੀ ਸੀ। ਇਸ ਫਿਲਮ ਵਿੱਚ ਅਕਸ਼ੈ ਕੁਮਾਰ ਨੇ ਸੀ. ਸ਼ੰਕਰਨ ਦੀ ਭੂਮਿਕਾ ਨੂੰ ਨਿਭਾਇਆ ਹੈ, ਜੋ ਜਲ੍ਹਿਆਂਵਾਲਾ ਬਾਗ ਕਤਲੇਆਮ ਦੀ ਸੱਚਾਈ ਨੂੰ ਬੇਨਕਾਬ ਕਰਨ ਲਈ ਬ੍ਰਿਟਿਸ਼ ਰਾਜ ਵਿਰੁੱਧ ਲੜਦਾ ਹੈ। ਉਥੇ ਹੀ ਆਰ. ਮਾਧਵਨ ਵਕੀਲ ਨੇਵਿਲ ਮੈਕਕਿਨਲੇ ਦੀ ਭੂਮਿਕਾ ਵਿਚ ਹਨ, ਜਦੋਂਕਿ ਅਨੰਨਿਆ ਪਾਂਡੇ ਨੇ ਵਕੀਲ ਦਿਲਰੀਤ ਗਿੱਲ ਦੀ ਭੂਮਿਕਾ ਨਿਭਾਈ ਹੈ

'ਕੇਸਰੀ ਚੈਪਟਰ 2' 18 ਅਪ੍ਰੈਲ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਇਆ ਸੀ। ਇਸ ਫਿਲਮ ਨੂੰ ਦਰਸ਼ਕਾਂ ਅਤੇ ਆਲੋਚਕਾਂ ਵੱਲੋਂ ਸਕਾਰਾਤਮਕ ਹੁੰਗਾਰਾ ਮਿਲਿਆ ਹੈ। ਇਹ ਫਿਲਮ ਧਰਮਾ ਪ੍ਰੋਡਕਸ਼ਨ, ਲੀਓ ਮੀਡੀਆ ਕਲੈਕਟਿਵ ਅਤੇ ਕੇਪ ਆਫ ਗੁੱਡ ਫਿਲਮਜ਼ ਦੁਆਰਾ ਬਣਾਈ ਗਈ ਹੈ। ਟ੍ਰੇਡ ਵੈੱਬਸਾਈਟ ਸੈਕਨਿਲਕ ਦੀ ਰਿਪੋਰਟ ਦੇ ਅਨੁਸਾਰ, ਫਿਲਮ 'ਕੇਸਰੀ ਚੈਪਟਰ 2' ਨੇ ਪਹਿਲੇ ਦਿਨ ਭਾਰਤੀ ਬਾਜ਼ਾਰ ਵਿੱਚ 7.75 ਕਰੋੜ ਰੁਪਏ ਦੀ ਕਮਾਈ ਕੀਤੀ। ਦੂਜੇ ਦਿਨ ਯਾਨੀ ਸ਼ਨੀਵਾਰ ਨੂੰ ਕਮਾਈ ਵਿੱਚ ਉਛਾਲ ਆਇਆ, ਜਿਸ ਤੋਂ ਬਾਅਦ ਫਿਲਮ ਨੇ ਦੂਜੇ ਦਿਨ 9.75 ਕਰੋੜ ਦਾ ਕਾਰੋਬਾਰ ਕੀਤਾ। ਹੁਣ ਤੀਜੇ ਦਿਨ ਯਾਨੀ ਐਤਵਾਰ ਦਾ ਕਲੈਕਸ਼ਨ ਵੀ ਆ ਗਿਆ ਹੈ। ਸੈਕਨਿਲਕ ਦੀ ਸ਼ੁਰੂਆਤੀ ਰਿਪੋਰਟ ਦੇ ਅਨੁਸਾਰ, ਫਿਲਮ ਨੇ ਐਤਵਾਰ ਨੂੰ 12.25 ਕਰੋੜ ਦੀ ਕਮਾਈ ਕੀਤੀ ਹੈ। ਇਸ ਤਰ੍ਹਾਂ, ਫਿਲਮ 'ਕੇਸਰੀ ਚੈਪਟਰ 2' ਨੇ 3 ਦਿਨਾਂ ਵਿੱਚ ਭਾਰਤੀ ਬਾਜ਼ਾਰ ਵਿੱਚ ਲਗਭਗ 30 ਕਰੋੜ ਰੁਪਏ ਕਮਾ ਲਏ ਹਨ।

Have something to say? Post your comment

ਅਤੇ ਮਨੋਰੰਜਨ ਖਬਰਾਂ

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ  ਸ਼੍ਰੀਲੀਲਾ !

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ ਸ਼੍ਰੀਲੀਲਾ !

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

ਬੌਬੀ ਦਿਓਲ ਨੇ ਕੀਤੀ 'ਬਟਵਾਰਾ 1947' ਦੇ ਟੀਜ਼ਰ ਦੀ ਪ੍ਰਸ਼ੰਸਾ

ਬੌਬੀ ਦਿਓਲ ਨੇ ਕੀਤੀ 'ਬਟਵਾਰਾ 1947' ਦੇ ਟੀਜ਼ਰ ਦੀ ਪ੍ਰਸ਼ੰਸਾ

'ਮੈਨੂੰ ਇਸ ਸਭ ਤੋਂ ਦੂਰ ਰਹਿਣ ਦਿਓ..!', CJP ਦੇ ਵਿਰੋਧ ਪ੍ਰਦਰਸ਼ਨ 'ਤੇ ਜਾਣੋ ਕੀ ਬੋਲਿਆ ਦੋਸਾਂਝਾਵਾਲਾ

'ਮੈਨੂੰ ਇਸ ਸਭ ਤੋਂ ਦੂਰ ਰਹਿਣ ਦਿਓ..!', CJP ਦੇ ਵਿਰੋਧ ਪ੍ਰਦਰਸ਼ਨ 'ਤੇ ਜਾਣੋ ਕੀ ਬੋਲਿਆ ਦੋਸਾਂਝਾਵਾਲਾ

ਫਿਲਮ 'ਦਿੱਲੀ ਬੈਲੀ' ਦੇ 15 ਸਾਲ ਕੀਤੇ, ਆਮਿਰ ਖਾਨ ਪ੍ਰੋਡਕਸ਼ਨ ਮਨਾਇਆ ਜਸ਼ਨ

ਫਿਲਮ 'ਦਿੱਲੀ ਬੈਲੀ' ਦੇ 15 ਸਾਲ ਕੀਤੇ, ਆਮਿਰ ਖਾਨ ਪ੍ਰੋਡਕਸ਼ਨ ਮਨਾਇਆ ਜਸ਼ਨ