Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਅਕਾਲੀ ਦਲ ਪੁਨਰ ਸੁਰਜੀਤੀ ਨੂੰ ਵੱਡਾ ਝਟਕਾ, ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ

01 ਜੂਨ, 2026 07:45 PM

ਫਤਹਿਗੜ੍ਹ ਸਾਹਿਬ : ਅਕਾਲੀ ਦਲ ਪੁਨਰ ਸੁਰਜੀਤੀ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਫਤਹਿਗੜ੍ਹ ਸਾਹਿਬ ਤੋਂ ਅਕਾਲੀ ਦਲ ਪੁਨਰ ਸੁਰਜੀਤ ਦੀ ਕੋਰ ਕਮੇਟੀ ਮੈਂਬਰ ਅਮਰਿੰਦਰ ਸਿੰਘ ਲਿਬੜਾ ਨੇ ਸਾਥੀਆਂ ਸਮੇਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਆਪਣੇ ਅਹਦੇ ਤੋਂ ਅਸਤੀਫਾ ਦੇਣ ਉਪਰੰਤ ਪ੍ਰੈਸ ਕਾਨਫਰਸ ਨੂੰ ਸੰਬੋਧਨ ਕਰਦਿਆਂ ਅਮਰਿੰਦਰ ਸਿੰਘ ਲਿਬੜਾ ਨੇ ਕਿਹਾ ਕਿ ਉਹ ਅਗਲਾ ਰਾਜਨੀਤਿਕ ਫੈਸਲਾ ਪਾਰਟੀ ਵਰਕਰਾਂ ਨਾਲ ਸਲਾਹ ਮਸ਼ਵਰਾ ਕਰਕੇ ਕਰਨਗੇ ਪਰੰਤੂ ਇਨਾਂ ਜ਼ਰੂਰ ਹੈ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਵਿਚ ਉਹ ਸ਼ਾਮਿਲ ਨਹੀਂ ਹੋਣਗੇ।

ਅਮਰਿੰਦਰ ਲਿਬੜਾ ਨੇ ਕਿਹਾ ਕਿ ਜਿਨ੍ਹਾਂ ਸਿਧਾਂਤਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਗਠਨ ਕੀਤਾ ਗਿਆ ਸੀ ਉਨ੍ਹਾਂ ਸਿਧਾਂਤਾਂ ਤੋਂ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਭਟਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਭਾਜਪਾ ਨਾਲ ਗੱਠਜੋੜ ਹੋਣ ਦੀਆਂ ਚੱਲ ਰਹੀਆਂ ਕਿਆਸਰਾਈਆਂ ਨੂੰ ਮੁੱਖ ਰੱਖਦਿਆਂ ਹੋਇਆਂ ਇਹ ਅਸਤੀਫਾ ਦਿੱਤਾ ਹੈ। ਉਨ੍ਹਾਂ ਸਾਫ ਕਿਹਾ ਕਿ ਉਹ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਦਾ ਹਿੱਸਾ ਨਹੀਂ ਬਣਨਗੇ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ