Wednesday, July 08, 2026
BREAKING
ਕਰੀਬ 84 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਦੋ ਨਵੇਂ ਟਿਊਬਵੈੱਲਾਂ ਦਾ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਦਘਾਟਨ ਜ਼ਿਲਾ ਬਾਲ ਸੁਰੱਖਿਆ ਯੂਨਿਟ ਵੱਲੋਂ ਜੂਵੇਨਾਇਲ ਜਸਟਿਸ ਐਕਟ ਅਤੇ ਪੌਕਸੋ ਐਕਟ ਸੰਬੰਧੀ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਜਿਲ੍ਹਾ ਫਾਰਮਰ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਕਰਵਾਈ ਗਈ ਅਕਾਲੀ ਦਲ ਵੱਲੋਂ ਹਰ ਪਿੰਡ 'ਚ ਵਿਖਾਈ ਜਾਵੇਗੀ ਵਿਵਾਦਾਂ ਨਾਲ ਘਿਰੀ ਫ਼ਿਲਮ 'ਸਤਲੁਜ': ਸੁਖਬੀਰ ਬਾਦਲ ਈਰਾਨ ਨਾਲ ਜੰਗਬੰਦੀ 'ਖ਼ਤਮ', ਨਹੀਂ ਕਰਾਂਗੇ ਕੋਈ ਡੀਲ! ਰਾਸ਼ਟਰਪਤੀ ਟਰੰਪ ਦਾ ਵੱਡਾ ਐਲਾਨ ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਇੰਡੋਨੇਸ਼ੀਆ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਆਸਟ੍ਰੇਲੀਆ ਲਈ ਰਵਾਨਾ ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ ਗ੍ਰਨੇਡ ਤੇ 12 ਪਿਸਤੌਲਾਂ ਸਣੇ ਗ੍ਰਿਫ਼ਤਾਰ ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ

ਪੰਜਾਬ

ਅਕਾਲੀ ਦਲ ਵੱਲੋਂ ਹਰ ਪਿੰਡ 'ਚ ਵਿਖਾਈ ਜਾਵੇਗੀ ਵਿਵਾਦਾਂ ਨਾਲ ਘਿਰੀ ਫ਼ਿਲਮ 'ਸਤਲੁਜ': ਸੁਖਬੀਰ ਬਾਦਲ

08 ਜੁਲਾਈ, 2026 06:41 PM

ਚੰਡੀਗੜ੍ਹ : OTT ਪਲੇਟਫ਼ਾਰਮ ZEE5 ਤੋਂ 'ਸਤਲੁਜ' ਫ਼ਿਲਮ ਹਟਾਏ ਜਾਣ ਦੇ ਵਿਰੋਧ ਵਧਦਾ ਜਾ ਰਿਹਾ ਹੈ। ਇਸੇ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਪਾਰਟੀ ਵੱਲੋਂ ਫ਼ਿਲਮ 'ਸਤਲੁਜ' ਨੂੰ ਪੰਜਾਬ ਦੇ ਹਰ ਪਿੰਡ ਅਤੇ ਕੋਨੇ-ਕੋਨੇ 'ਚ ਵਿਖਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਸਿੱਖ ਕੌਮ 'ਤੇ ਹੋਏ ਜ਼ੁਲਮਾਂ ਦੀ ਦਾਸਤਾਨ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਹੈ ਤਾਂ ਜੋ ਆਉਣ ਵਾਲੀਆਂ ਨਸਲਾਂ ਆਪਣੇ ਇਤਿਹਾਸ ਅਤੇ ਕੌਮ 'ਤੇ ਹੋਏ ਤਸ਼ੱਦਦ ਤੋਂ ਜਾਣੂ ਹੋ ਸਕਣ।

ਉਨ੍ਹਾਂ ਕਿਹਾ ਕਿ ਇਹ ਫ਼ਿਲਮ ਕਾਂਗਰਸ ਹਕੂਮਤ ਦੌਰਾਨ ਹਜ਼ਾਰਾਂ ਬੇਗੁਨਾਹ ਸਿੱਖ ਨੌਜਵਾਨਾਂ ਅਤੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਸਮੇਤ ਕਈ ਸਿੱਖ ਸ਼ਖ਼ਸੀਅਤਾਂ 'ਤੇ ਹੋਏ ਅਣਮਨੁੱਖੀ ਤਸ਼ੱਦਦ ਦੀ ਸੱਚਾਈ ਨੂੰ ਬਿਆਨ ਕਰਦੀ ਹੈ। ਇਹ ਫ਼ਿਲਮ ਉਸ ਦਰਦਨਾਕ ਯੁੱਗ ਦੀ ਸੱਚਾਈ ਨੂੰ ਬਿਆਨ ਕਰਦੀ ਹੈ, ਜੋ ਕਾਂਗਰਸ ਪਾਰਟੀ ਵੱਲੋਂ ਪਵਿੱਤਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਤੇ ਕੀਤੇ ਗਏ ਫ਼ੌਜੀ ਹਮਲੇ, ਦਿੱਲੀ ਅਤੇ ਹੋਰ ਸ਼ਹਿਰਾਂ 'ਚ ਹਜ਼ਾਰਾਂ ਬੇਸਹਾਰਾ ਨਿਰਦੋਸ਼ ਸਿੱਖ ਨੌਜਵਾਨਾਂ, ਔਰਤਾਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਜ਼ਿੰਦਾ ਸਾੜਨ ਤੋਂ ਬਾਅਦ ਵੀ ਨਹੀਂ ਰੁਕੇ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਦਿਲ ਕੰਬਾਊ ਘੱਲੂਘਾਰੇ ਦੇ ਰੋਸ ਵਜੋਂ ਆਵਾਜ਼ ਉਠਾਉਣ ਵਾਲੇ ਹਜ਼ਾਰਾਂ ਸਿੱਖ ਨੌਜਵਾਨਾਂ ਨੂੰ ਉਸ ਸਮੇਂ ਦੀ ਸਰਕਾਰ ਵੱਲੋਂ ਝੂਠੇ ਪੁਲਸ ਮੁਕਾਬਲਿਆਂ 'ਚ ਸ਼ਹੀਦ ਕਰ ਦਿੱਤਾ ਗਿਆ ਸੀ। ਸੁਖਬੀਰ ਬਾਦਲ ਨੇ ਚਿੰਤਾ ਪ੍ਰਗਟਾਈ ਕਿ ਹੁਣ ਉਸ ਦਰਦਨਾਕ ਇਤਿਹਾਸ ਨੂੰ ਕੌਮ ਕੋਲੋਂ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਅਜਿਹਾ ਕਦੇ ਨਹੀਂ ਹੋਣ ਦੇਵੇਗਾ ਅਤੇ ਕੌਮ ਦੇ ਇਤਿਹਾਸ ਦੀ ਰਾਖੀ ਲਈ ਹਮੇਸ਼ਾ ਵਚਨਬੱਧ ਰਹੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਕਰੀਬ 84 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਦੋ ਨਵੇਂ ਟਿਊਬਵੈੱਲਾਂ ਦਾ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਦਘਾਟਨ

ਕਰੀਬ 84 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਦੋ ਨਵੇਂ ਟਿਊਬਵੈੱਲਾਂ ਦਾ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਦਘਾਟਨ

ਜ਼ਿਲਾ ਬਾਲ ਸੁਰੱਖਿਆ ਯੂਨਿਟ ਵੱਲੋਂ ਜੂਵੇਨਾਇਲ ਜਸਟਿਸ ਐਕਟ ਅਤੇ ਪੌਕਸੋ ਐਕਟ ਸੰਬੰਧੀ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ

ਜ਼ਿਲਾ ਬਾਲ ਸੁਰੱਖਿਆ ਯੂਨਿਟ ਵੱਲੋਂ ਜੂਵੇਨਾਇਲ ਜਸਟਿਸ ਐਕਟ ਅਤੇ ਪੌਕਸੋ ਐਕਟ ਸੰਬੰਧੀ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ

ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਜਿਲ੍ਹਾ ਫਾਰਮਰ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਕਰਵਾਈ ਗਈ

ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਜਿਲ੍ਹਾ ਫਾਰਮਰ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਕਰਵਾਈ ਗਈ

ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ ਗ੍ਰਨੇਡ ਤੇ 12 ਪਿਸਤੌਲਾਂ ਸਣੇ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ ਗ੍ਰਨੇਡ ਤੇ 12 ਪਿਸਤੌਲਾਂ ਸਣੇ ਗ੍ਰਿਫ਼ਤਾਰ

ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ

ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ

ਭਾਜਪਾ ਦੀ ਅਹਿਮ ਮੀਟਿੰਗ ’ਚ ਸ਼ਾਮਲ ਹੋਣਗੇ ਪੰਜਾਬ ਦੇ ਸੀਨੀਅਰ ਆਗੂ

ਭਾਜਪਾ ਦੀ ਅਹਿਮ ਮੀਟਿੰਗ ’ਚ ਸ਼ਾਮਲ ਹੋਣਗੇ ਪੰਜਾਬ ਦੇ ਸੀਨੀਅਰ ਆਗੂ

ਪੰਜਾਬ 'ਚ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਲੈ ਕੇ ਬਿਆਸ ਦਰਿਆ 'ਚ ਕੀਤੀ ਮੌਕ ਡਰਿੱਲ

ਪੰਜਾਬ 'ਚ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਲੈ ਕੇ ਬਿਆਸ ਦਰਿਆ 'ਚ ਕੀਤੀ ਮੌਕ ਡਰਿੱਲ

'ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦਾ ਖੇਡ ਨਹੀਂ', ਭੂਪੇਸ਼ ਬਘੇਲ ਨੇ ਦਿੱਤੀ ਵੱਡੀ ਚਿਤਾਵਨੀ

'ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦਾ ਖੇਡ ਨਹੀਂ', ਭੂਪੇਸ਼ ਬਘੇਲ ਨੇ ਦਿੱਤੀ ਵੱਡੀ ਚਿਤਾਵਨੀ

ਕੇਜਰੀਵਾਲ ਦੇ ਮੂੰਹੋਂ ਅੱਜ ਮੰਦਰਾਂ ਦੀ ਗੱਲ ਸਿਰਫ਼ 'ਚੋਣਾਵੀਂ ਹਿੰਦੂ ਪ੍ਰੇਮ' ਹੈ : ਕੇਵਲ ਸਿੰਘ ਢਿੱਲੋਂ

ਕੇਜਰੀਵਾਲ ਦੇ ਮੂੰਹੋਂ ਅੱਜ ਮੰਦਰਾਂ ਦੀ ਗੱਲ ਸਿਰਫ਼ 'ਚੋਣਾਵੀਂ ਹਿੰਦੂ ਪ੍ਰੇਮ' ਹੈ : ਕੇਵਲ ਸਿੰਘ ਢਿੱਲੋਂ