Wednesday, July 22, 2026
BREAKING
ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ ਹੁਣ ਬਿਨਾਂ Internet ਦੇ ਵੀ ਚੱਲੇਗਾ UPI, ਜਾਣੋ NPCI ਦੇ ਨਵੇਂ ਫੀਚਰ ਬਾਰੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਸ਼ੇਅਰ ਬਾਜ਼ਾਰ ਦੀ ਲਗਾਤਾਰ ਦੂਜੇ ਦਿਨ ਲਾਲ ਨਿਸ਼ਾਨ 'ਚ ਕਲੋਜ਼ਿੰਗ, ਨਿਫਟੀ 24,180 ਦੇ ਪਾਰ ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਪੰਜਾਬ

ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਆ ਗਿਆ ਕੇਂਦਰੀ ਮੰਤਰੀ ਦਾ ਵੱਡਾ ਬਿਆਨ, ਕਿਹਾ 'ਛੋਟੇ ਭਰਾ ਦੀ ਭੂਮਿਕਾ...'

13 ਜੂਨ, 2026 06:40 PM

ਲੁਧਿਆਣਾ  ਪੰਜਾਬ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗੱਠਜੋੜ ਦੀਆਂ ਚਰਚਾਵਾਂ ਕਾਫ਼ੀ ਲੰਮੇ ਸਮੇਂ ਤੋਂ ਚੱਲ ਰਹੀਆਂ ਹਨ। ਇਸ ਵਿਚਾਲੇ ਹੁਣ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਕਿਸੇ ਵੀ ਗੱਠਜੋੜ ਵਿਚ ਭਾਜਪਾ ਹੁਣ 'ਛੋਟੇ ਭਰਾ' ਵਾਲੀ ਭੂਮਿਕਾ ਵਿਚ ਨਹੀਂ ਰਹੇਗੀ।

ਲੁਧਿਆਣਾ ਵਿਖੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਇਸ ਵੇਲੇ ਭਾਜਪਾ ਭਾਰਤ ਹੀ ਨਹੀਂ ਸਗੋਂ ਦੁਨੀਆ ਦੀ ਸਭ ਤੋਂ ਵੱਡੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਗੱਠਜੋੜ ਵਿਚ ਭਾਜਪਾ ਨੂੰ 'ਛੋਟਾ ਭਰਾ' ਬਣਾਉਣਾ ਚਾਹੁੰਦਾ ਹੈ ਤਾਂ ਉਹ ਨਹੀਂ ਚੱਲੇਗਾ। ਉਨ੍ਹਾਂ ਗੱਠਜੋੜ ਲਈ ਗੱਲਬਾਤ ਕਰਨ ਦਾ ਸਵਾਗਤ ਕਰਦਿਆਂ ਨਾਲ ਹੀ ਸਪਸ਼ਟ ਕੀਤਾ ਕਿ ਭਾਰਤੀ ਜਨਤਾ ਪਾਰਟੀ ਘੱਟ ਸੀਟਾਂ 'ਤੇ ਸਹਿਮਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵੇਲੇ ਵੀ ਇਹ ਚਰਚਾ ਸੀ ਕਿ ਪੰਜਾਬ ਦੀਆਂ 13 ਸੀਟਾਂ ਵਿਚੋਂ ਭਾਜਪਾ ਨੂੰ ਗੱਠਜੋੜ ਵਿਚ ਸਿਰਫ਼ 3 ਸੀਟਾਂ 'ਤੇ ਚੋਣ ਲੜਣ ਦੀ ਪੇਸ਼ਕਸ਼ ਕੀਤੀ ਗਈ ਹੈ, ਪਰ ਅਜਿਹਾ ਕੁਝ ਨਹੀਂ ਸੀ ਹੋਇਆ।

Have something to say? Post your comment

ਅਤੇ ਪੰਜਾਬ ਖਬਰਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ

ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ

ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ

ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ

ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ

ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ

ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਨਗਰ ਕੌਂਸਲ ਸੁਨਾਮ ਦੀ ਨਵੀਂ ਟੀਮ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ

ਨਗਰ ਕੌਂਸਲ ਸੁਨਾਮ ਦੀ ਨਵੀਂ ਟੀਮ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ