Thursday, July 30, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਅਕੇਡੀਆ ਵਰਲਡ ਸਕੂਲ ਦਾ ਸਾਲਾਨਾ ਸਮਾਗਮ  ਸ਼ਾਨਦਾਰ ਤਰੀਕੇ ਨਾਲ ਆਯੋਜਿਤ ਕੀਤਾ ਗਿਆ

09 ਦਸੰਬਰ, 2025 06:20 PM
ਸੁਨਾਮ (ਰਮੇਸ਼ ਗਰਗ) : ਅਕੇਡੀਆ ਵਰਲਡ ਸਕੂਲ, ਸੁਨਾਮ ਵੱਲੋਂ ਸਾਲਾਨਾ ਸਮਾਰੋਹ “Impulse-2025” ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੇ ਮੁੱਖ ਮਹਿਮਾਨ ਸ਼੍ਰੀਮਤੀ ਪ੍ਰਭਜੋਤ ਕੌਰ, ਡਾਇਰੈਕਟਰ-ਕਮ-ਪ੍ਰਿੰਸੀਪਲ, ਜੀ.ਜੀ.ਐੱਸ ਪਬਲਿਕ ਸਕੂਲ, ਸੰਗਰੂਰ ਤੇ CBSE City Cordinator ਨੇ ਦੀਪ ਜਲਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।
ਇਸ ਮੌਕੇ ‘ਤੇ ਵਿਸ਼ੇਸ਼ ਮਹਿਮਾਨ ਵਜੋਂ ਸ਼੍ਰੀ ਡੀ.ਪੀ.ਐਸ. ਗਰੇਵਾਲ (ਰਿਟਾ. ਡਾਇਰੈਕਟਰ PSPCL), ਡਾ.ਅਤੁਲ ਗੁਪਤਾ, ਡਾ. ਰਾਜੀਵ ਜਿੰਦਲ, ਡਾ. ਪ੍ਰਾਗਿਆ ਗੁਪਤਾ ਅਤੇ ਡਾ.ਸਿਮਪੀ ਜਿੰਦਲ ਵੀ ਹਾਜ਼ਰ ਸਨ।
 
ਬੱਚਿਆਂ ਨੇ ਆਪਣੇ ਰੰਗਾਰੰਗ ਪ੍ਰੋਗਰਾਮ  ਨਾਲ ਦਰਸ਼ਕਾਂ ਦੇ ਦਿਲ ਜਿੱਤ ਲਏ। ਸ਼ਬਦ ਨਾਲ ਸ਼ੁਰੂ ਹੋਏ ਪ੍ਰੋਗਰਾਮ ਵਿੱਚ ਸਾਲਸਾ, ਹਿੰਦੀ ਪਲੇ–ਸ਼ਿਵਾਜੀ, ਮਲਵਾਈ ਗਿੱਧਾ,  ਦੱਖਣ ਭਾਰਤ ਅਤੇ ਤੇਲਗੂ ਡਾਂਸ, ਨਰਸਰੀ–ਹਨੀ ਬਨੀ ਡਾਂਸ , ਇੰਗਲਿਸ਼ ਪਲੇ–ਸਪੀਕ ਆਊਟ, ਵੈਸਟਰਨ ਡਾਂਸ, ਟੋਕਾ ਟੋਕਾ ਡਾਂਸ, ਲਾਵਣੀ, ਪਾਣੀ ਬਚਾਓ ਥੀਮ ਡਾਂਸ, ਗੁਜਰਾਤੀ ਨਾਚ, ਆਰਕੈਸਟਰਾ, ਲੁੱਡੀ, ਮਾਈਕਲ ਜੈਕਸਨ ਸਟਾਈਲ ਡਾਂਸ, ਪੰਜਾਬੀ ਪਲੇ-ਜਫ਼ਰਨਾਮਾ , ਹਰਿਆਣਵੀ ਅਤੇ ਭੰਗੜਾ ਵਰਗੀਆਂ ਸ਼ਾਨਦਾਰ ਪੇਸ਼ਕਾਰੀਆਂ ਨੇ ਸਮਾਰੋਹ ਨੂੰ ਚਾਰ ਚੰਦ ਲਾ ਦਿੱਤੇ। ਸਮਾਗਮ ਦਾ ਸੰਚਾਲਨ ਅੱਠਵੀਂ ਜਮਾਤ ਦੀ ਵਿਦਿਆਰਥਣ ਸਮਰੀਨ ਕੌਰ ਅਤੇ ਦਸਵੀਂ ਜਮਾਤ ਦੇ ਵਿਦਿਆਰਥੀ ਦੇਵਾਂਸ਼ ਦੁਆਰਾ ਮਿਸ ਸੁੰਬੂਲ ਫਾਤਿਮਾ ਦੀ ਦੇਖ- ਰੇਖ ਹੇਠ ਕੀਤਾ ਗਿਆ।
 
ਮੁੱਖ ਮਹਿਮਾਨ ਸ਼੍ਰੀਮਤੀ ਪ੍ਰਭਜੋਤ ਕੌਰ ਨੇ ਬੱਚਿਆਂ ਦੇ ਵਿਸ਼ਵਾਸ, ਮਿਹਨਤ ਅਤੇ ਕਲਾ ਦੀ ਪ੍ਰਸ਼ੰਸਾ ਕੀਤੀ ਤੇ ਸਕੂਲ ਪ੍ਰਬੰਧਕਾਂ ਦੀ ਤਾਰੀਫ਼ ਕੀਤੀ ਕਿ ਉਹ ਵਿਦਿਆਰਥੀਆਂ ਨੂੰ ਸਮੁੱਚੇ ਵਿਕਾਸ ਦੇ ਮੌਕੇ ਪ੍ਰਦਾਨ ਕਰ ਰਹੇ ਹਨ।
ਸਕੂਲ ਦੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ, ਪ੍ਰਿੰਸੀਪਲ  ਰਣਜੀਤ ਕੌਰ ਨੇ ਸਾਰੇ ਮਹਿਮਾਨਾਂ ਅਤੇ  ਮਾਪਿਆਂ ਦਾ ਧੰਨਵਾਦ ਕੀਤਾ। ਪ੍ਰਿੰਸੀਪਲ ਸਾਹਿਬ ਨੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਅਧਿਆਪਕਾਂ ਦੇ ਸਮਰਪਣ ਦੀ ਵੀ ਪ੍ਰਸ਼ੰਸਾ ਕੀਤੀ।  ਸਮਾਗਮ ਦਾ ਅੰਤ ਰਾਸ਼ਟਰੀ ਗਾਨ ਨਾਲ ਕੀਤਾ ਗਿਆ।
 
Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ