Thursday, July 30, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਅਗਰਵਾਲ ਸਭਾ ਵੱਲੋਂ ਆਦਰਸ਼ ਸਕੂਲ ਚ ਦੰਦਾਂ ਦਾ ਚੈਕ ਅੱਪ ਕੈਂਪ  ਲਾਇਆ ਗਿਆ 

11 ਦਸੰਬਰ, 2025 05:52 PM
ਸੁਨਾਮ (ਰਮੇਸ਼ ਗਰਗ) : ਅਗਰਵਾਲ ਸਭਾ ਰਜਿ, ਸੁਨਾਮ ਵੱਲੋਂ ਹਰ ਮਹੀਨੇ ਵੱਖ ਵੱਖ ਸਕੂਲਾਂ ਵਿੱਚ ਬੱਚਿਆਂ ਦੇ ਦੰਦਾਂ ਦੀ ਜਾਂਚ ਕਰਨ ਲਈ ਲਗਾਏ ਜਾਣ ਵਾਲੇ ਦੀ ਲੜੀ ਵਜੋਂ ਸਥਾਨਕ ਆਦਰਸ਼ ਸੀਨੀਅਰ ਸਕੰਡਰੀ ਸਕੂਲ ਵਿੱਖੇ ਸਵ, ਹੈਡਮਾਸਟਰ ਸ੍ਰੀ ਹੇਮ ਰਾਜ ਸ਼ਰਮਾ ਜੀ ਦੀ ਯਾਦ ਵਿੱਚ  ਬੱਚਿਆਂ ਦੇ ਦੰਦਾਂ ਦੀ ਜਾਂਚ ਲਈ ਕੈਂਪ ਲਾਇਆ ਗਿਆ।ਇਸ ਕੈਂਪ ਵਿੱਚ ਦੰਦਾਂ ਦੀਆਂ ਬਿਮਾਰੀਆਂ ਦੇ ਮਾਹਰ ਡਾਕਟਰ ਸ੍ਰੀ ਸਾਹਿਲ ਗਰਗ ਜੀ ਨੇ ਬੱਚਿਆਂ ਦੇ ਦੰਦਾਂ ਦੀ ਜਾਂਚ ਕੀਤੀ ਤੇ ਲੋੜਵੰਦ ਬੱਚਿਆਂ ਨੂੰ ਦਵਾਈ, ਪੇਸਟ ਤੇ ਬਰੁਸ਼ ਵਗੈਰਾ ਦਿੱਤੇ ਗਏ। ਦਵਾਈਆਂ ਤੇ ਬਾਕੀ ਸਮਾਨ ਦੀ ਕਿਟ ਸਭਾ ਦੇ ਸੀਨੀਅਰ ਮੋਂਬਰ ਸ੍ਰੀ ਕ੍ਰਿਸ਼ਨ ਰਾਜੂ ਜੀ ਵੱਲੋਂ ਦਿੱਤੀ ਗਈ। ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਰੋਟੇਰੀਅਨ ਸ੍ਰੀ ਘਣਸਾ਼ਮ ਕਾਂਸਲ ਜੀ  ਨੇ ਅਗਰਵਾਲ ਸਭਾ ਵੱਲੋਂ ਸਵ, ਹੇਮ ਰਾਜ ਸ਼ਰਮਾਂਂ ਜੀ ਦੀ ਯਾਦ ਵਿੱਚ ਕੈਂਪ ਲਾਉਣ ਤੇ ਧੰਨਵਾਦ ਕੀਤਾ। ਇਸ ਮੌਕੇ ਤੇ ਅਗਰਵਾਲ ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ ਨੇ ਦੱਸਿਆ ਕੇ ਸਭਾ ਵੱਲੋਂ ਹਰ ਮਹੀਨੇ ਕਿਸੇ ਨਾ ਕਿਸੇ ਸਕੂਲ ਵਿੱਚ ਬੱਚਿਆਂ ਦੇ ਦੰਦਾਂ ਦਾ ਕੈਂਪ ਲਾਉਣ ਦੇ ਫੈਸਲੇ ਅਨੁਸਾਰ ਆਦਰਸ਼ ਸਕੂਲ ਵਿੱਚ ਹੈਡਮਾਸਟਰ ਸ੍ਰੀ ਹੇਮ ਰਾਜ ਸ਼ਰਮਾ ਜੀ ਨੂੰ ਸ਼ਰਧਾਂਜਲੀ ਵੱਜੋਂ ਉਨ੍ਹਾਂ ਦੀ ਯਾਦ ਵਿੱਚ ਇਹ ਕੈਂਂਪ ਲਾਇਆ ਗਿਆ ਹੈ ਇਹ ਲੜੀ ਲਗਾਤਾਰ ਚਲਦੀ ਰਹੇਂਗੀ। ਉਨ੍ਹਾਂ ਸਕੂਲ ਦੇ ਚੇਅਰਮੈਨ ਸ੍ਰੀ ਘਣਸਾ਼ਮ ਕਾਂਸਲ ਅਤੇ ਸਮੂਹ ਸਟਾਫ ਦਾ ਕੈਂਪ ਲਈ ਸਹਿਯੋਗ ਦੇਣ ਤੇ ਧੰਨਵਾਦ ਕੀਤਾ।   
 
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਘਣਸਾ਼ਮ ਕਾਂਸਲ, ਵਿਕਰਮ ਗਰਗ ਵਿੱਕੀ ਪ੍ਰਧਾਨ, ਕ੍ਰਿਸ਼ਨ ਸੰਦੋਹਾ, ਪਰਭਾਤ ਜਿੰਦਲ, ਰਾਮ ਲਾਲ ਰਾਮਾ, ਰਵੀ ਕਮਲ ਗੋਇਲ,ਰਾਜਨ ਹੋਡਲਾ,ਹਕੂਮਤ ਰਾਏ ਜਿੰਦਲ, ਪਰੋਜੈਕਟ ਚੇਅਰਮੈਨ ਮੁਕੇਸ਼ ਗੋਇਲ, ਸੁਮਿਤ ਬਿੰਦਲਿਸ਼, ਸ੍ਰੀ ਕ੍ਰਿਸ਼ਨ ਰਾਜੂ, ਯਸ਼ਪਾਲ ਸਿੰਗਲਾ, ਸਿ਼ਵ ਜਿੰਦਲ, ਰਾਕੇਸ਼ ਗਰਗ ਬੀ, ਵੀ,ਪੀ,  ਬਲਵਿੰਦਰ ਬਾਂਸਲ, ਸਾ਼ਮ ਲਾਲ ਐਡਵੋਕੇਟ, ਰਾਮ ਲਾਲ ਤਾਇਲ, ਨਰੇਸ਼ ਸਿੰਗਲਾ,ਸੰਜੀਵ ਜਿੰਦਲ,ਯੋਗੇਸ਼ ਗਰਗ, ਧੀਰਜ ਗੋਇਲ, ਮੋਹਨ ਗੁਪਤਾ, ਤਰੁਣ ਸਿੰਗਲਾ, ਆਤਮਾ ਰਾਮ, ਪ੍ਰਿੰਸੀਪਲ, ਮੈਡਮ ਲਲਿਤਾ ਆਨੰਦ, ਗੀਤਾ ਰਾਣੀ, ਮਨਦੀਪ ਕੌਰ, ਪੂਜਾ ਅਗਰਵਾਲ, ਰਾਮੂ ਸ਼ਰਮਾ ਤੇ ਸੁਨੀਲ ਸੋਨੂੰ ਆਦਿ ਹਾਜਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ