Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ

21 ਦਸੰਬਰ, 2025 04:58 PM

ਸੁਨਾਮ (ਰਮੇਸ਼ ਗਰਗ) : ਅਗਰਵਾਲ ਸਭਾ ਰਜਿ, ਸੁਨਾਮ ਵੱਲੋਂ ਹਰ ਮਹੀਨੇ ਦੀ ਤਰਾਂ ਇਸ ਮਹੀਨੇ ਵੀ ਦੇਸੀ ਮਹੀਨੇ ਦੀ ਪਹਿਲੀ ਤਾਰੀਖ  ਏਕਮ ਦਾ ਦਿਹਾੜਾ ਮਹਾਰਾਜਾ ਅਗਰਸੇਨ ਚੌਂਕ ਵਿੱਖੇ ਪੂਰੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਭਾਰੀ ਧੁੰਦ ਹੋਣ ਦੇ ਬਾਵਜੂਦ ਵੀ ਭਾਰੀ ਗਿਣਤੀ ਵਿੱੱਚ ਅਗਰਵਾਲ  ਸਾਥੀ ਸਾ਼ਮਲ ਹੋਏ। ਇਸ ਦਿਹਾੜੇ ਤੇ ਪੂਜਾ ਅਰਚਣਾ ਤੇ ਭੋਗ ਪ੍ਰਸਾ਼ਦ ਦੀ ਸੇਵਾ ਸ੍ਰੀ ਭਰਭੂਰ ਚੰਦ  (ਭੂਰਾ )ਪ੍ਰਾਪਰਟੀ ਡੀਲਰ ਅਤੇ ਸ੍ਰੀ ਰਾਕੇਸ਼ ਗਰਗ ਬਾਰਦਾਨੇ ਵਾਲੇ ਵੱਲੋਂ ਕੀਤੀ ਗਈ। ਇਸ ਮੌਕੇ ਤੇ ਅਗਰਵਾਲ ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ ਤੇ ਕ੍ਰਿਸ਼ਨ ਸੰਦੋਹਾ ਵੱਲੋਂ ਧੰਨਵਾਦ ਕੀਤਾ ਗਿਆ। ਅਗਰਵਾਲ ਸਮਾਜ ਦੇ ਬਾਨੀ ਯੁੱਗ ਪ੍ਰਵਰਤਕ ਮਹਾਰਾਜਾ ਅਗਰਸੇਨ ਜੀ ਅਤੇ ਮਾਤਾ ਮਹਾਂਲਕਸ਼ਮੀ ਜੀ ਅੱਗੇ ਅਰਦਾਸ ਬੇਨਤੀ ਕੀਤੀ ਗਈ ਕਿ ਦੋਵਾਂ ਪ੍ਰੀਵਾਰਾਂ ਨੂੰ ਹਮੇਸਾ਼ ਚੜ੍ਹਦੀਕਲਾ ਕਲਾ ਵਿੱਚ ਰੱਖਣ, ਪ੍ਰੀਵਾਰਾਂ ਵਿੱਚ ਆਪਸੀ ਪਿਆਰ,ਸੁੱਖ ਸਾਂਤੀ ਤੇ ਤੰਦਰੁਸਤੀਆਂ ਬਣੀਆਂ ਰਹਿਣ ਅਤੇ ਤਰੱਕੀਆਂ ਕਰਨ।

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਵਿਕਰਮ ਗਰਗ ਵਿੱਕੀ, ਰਵੀ ਕਮਲ ਗੋਇਲ, ਹਰੀ ਦੇਵ ਗੋਇਲ, ਕ੍ਰਿਸ਼ਨ ਸੰਦੋਹਾ, ਰਾਮ ਲਾਲ ਰਾਮਾ, ਪ੍ਰਭਾਤ ਜਿੰਦਲ, ਯਸ਼ਪਾਲ ਸਿੰਗਲਾ, ਹਕੂਮਤ ਰਾਏ ਜਿੰਦਲ, ਸਿ਼ਵ ਜਿੰਦਲ, ਮਾਸਟਰ ਰਾਜੀਵ ਬਿੰਦਲ, ਮੁਨੀਸ਼ ਗਰਗ ਮੋਨੂੰ, ਕਾਲਾ ਨਾਗਰਾ, ਡਾਕਟਰ ਸੱਤਪਾਲ ਗਰਗ, ਕੇਵਲ ਕ੍ਰਿਸ਼ਨ ਮੈਨੇਜਰ, ਲਾਜਪਤ ਰਾਏ ਗਰਗ, ਮੱਖਣ ਲਾਲ ਗੰਢੂਆਂ, ਗਿਰਧਾਰੀ ਲਾਲ ਜਿੰਦਲ, ਮਹਿੰਦਰ ਜੈਨ, ਪ੍ਰੇਮ ਭੂਸ਼ਣ ਜਿੰਦਲ, ਧੀਰਜ ਗੋਇਲ, ਸੰਜੀਵ ਜਿੰਦਲ, ਨਰੇਸ਼ ਸਿੰਗਲਾ ਭੁਟਾਲੀਆ, ਮੁਕੇਸ਼ ਗਰਗ ਅਤੇ ਸ, ਅਜੈਬ ਸਿੰਘ ਸੱਗੂ ਸਮੇਤ ਅਗਰਵਾਲ ਭਰਾ ਸਾ਼ਮਲ ਹੋਏ।  ਇਸ ਮੌਕੇ ਤੇ ਭਰਭੂਰ ਚੰਦ ਅਤੇ ਰਾਕੇਸ਼ ਗਰਗ ਨੂੰ ਸਭਾ ਵੱਲੋਂ ਸਨਮਾਨਿਤ ਕੀਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼