Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ     

17 ਮਈ, 2026 05:55 PM
ਸੁਨਾਮ (ਰਮੇਸ਼ ਗਰਗ) : ਅਗਰਵਾਲ ਸਭਾ ਰਜਿ, ਸੁਨਾਮ ਵੱਲੋਂ ਹਰ ਦੇਸੀ ਮਹੀਨੇ ਦੀ ਪਹਿਲੀ ਤਾਰੀਖ ਨੂੰ ਮਨਾਏ ਜਾ ਰਹੇ ਏਕਮ ਦਾ ਦਿਹਾੜਾ ਮਨਾਉਣ ਦੀ ਲੜੀ ਵਜੋਂ ਇਹ ਦਿਹਾੜਾ ਮਹਾਰਾਜਾ ਅਗਰਸੇਨ ਚੌਕ ਵਿੱਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਮਹਾਰਾਜਾ ਅਗਰਸੇਨ ਜੀ ਦੀ ਮੂਰਤੀ ਤੇ ਹਾਰ ਪਾ ਕੇ ਜੈ ਜੈ ਕਾਰ ਕੀਤੀ ਗਈ। ਇਸ ਮੌਕੇ ਤੇ ਪੂਜਾ ਪ੍ਰਸਾ਼ਦਿ ਦੀ ਸੇਵਾ ਸਭਾ ਦੇ ਜਨਰਲ ਸਕੱਤਰ ਸਿ਼ਵ ਜਿੰਦਲ ਪ੍ਰੀਵਾਰ ਵੱਲੋ ਕੀਤੀ ਗਈ। ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ ਤੇ ਸ੍ਰਪਰਸਤ ਕ੍ਰਿਸ਼ਨ ਸੰਦੋਹਾ ਨੇ ਪ੍ਰੀਵਾਰ ਦੀ ਸੁੱਖ ਸਾਂਤੀ, ਤੰਦਰੁਸਤੀ ਤੇ ਤਰੱਕੀ ਦੀ ਅਰਦਾਸ ਕੀਤੀ ਤੇ ਸਾਰਿਆਂ ਦਾ ਧੰਨਵਾਦ ਕੀਤਾ।
 
ਇਸ ਮੌਕੇ ਤੇ ਪ੍ਰਧਾਨ ਵਿਕਰਮ ਗਰਗ ਵਿੱਕੀ, ਹਰੀਦੇਵ ਗੋਇਲ, ਰਾਮ ਲਾਲ ਰਾਮਾ ਆਲਮਪੁਰ, ਇੰਜੀ, ਰਾਕੇਸ਼ ਗਰਗ, ਕ੍ਰਿਸ਼ਨ ਸੰਦੋਹਾ, ਪ੍ਰਭਾਤ ਜਿੰਦਲ, ਹਕੂਮਤ ਰਾਏ ਜਿੰਦਲ, ਅਸੋ਼ਕ ਕੁਮਾਰ ਬਾੰਸਲ ਪੱਤਰਕਾਰ,ਸੁਰੇਸ਼ ਜਿੰਦਲ ਐਡਵੋਕੇਟ, ਸਾ਼ਮ ਲਾਲ ਐਡਵੋਕੇਟ, ਲਾਜਪਤ ਰਾਏ ਗਰਗ, ਡਾ, ਸੱਤਪਾਲ ਗਰਗ,ਕੇਵਲ ਕ੍ਰਿਸ਼ਨ ਮੈਨੇਜਰ, ਧੀਰਜ ਗੋਇਲ ਜਨਰਲ ਸਕੱਤਰ ਯੂਥ ਵਿੰਗ,ਯੋਗੇਸ਼ ਗਰਗ ਪ੍ਰਧਾਨ ਯੂਥ ਵਿੰਗ, ਰਾਮ ਕਮਾਰ ਭੁਟਾਲੀਆ, ਰਾਜਨ ਹੋਡਲਾ, ਯਸ਼ਪਾਲ ਸਿੰਗਲਾ, ਨਰੇਸ਼ ਸਿੰਗਲਾ, ਸੰਜੀਵ ਜਿੰਦਲ, ਮੁਨੀਸ਼ ਮੋਨੂੰ ਗਰਗ, ਚਿਰਾਗ ਗਰਗ, ਅਜੈ ਜਿੰਦਲ ਮਸਤਾਨੀ, ਕਾਲਾ ਨਾਗਰਾ, ਰਾਕੇਸ਼ ਕਾਕਾ,ਰਾਜੀਵ ਬਿੱਟੂ, ਰਾਕੇਸ਼ ਗਰਗ  ਭਾ, ਵਿ, ਪ੍ਰੀ, ਗਿਰਧਾਰੀ ਲਾਲ ਜਿੰਦਲ,ਪ੍ਰਵੇਸ਼ ਕਾਂਸਲ,ਹਿਤੇਸ਼ ਗੁਪਤਾ,ਮਹਿੰਦਰ ਜੈਨ, ਸਤੀਸ਼ ਮਿੱਤਲ, ਗੌਰਵ ਜਨਾਲੀਆ, ਵੇਦ ਜਨਾਲੀਆ, ਪਵਨ ਸੈਕਟਰੀ, ਬਿੰਦਰ ਪਾਲ, ਮਦਨ ਲਾਲ ਮਾਨਾ, ਧਰਮ ਪਾਲ ਗਰਗ ਛਾਹੜੀਆ, ਡਾ, ਵਿਜੈ ਗਰਗ ਮਾਇਆ ਗਾਰਡਨ, ਛੱਜੂ ਰਾਮ, ਗਿਆਨ ਚੰਦ ਗੁਪਤਾ, ਆਰ,ਡੀ ਕਾੰਸਲ, ਕੇਸ਼ਵ ਜੈਨ, ਮਿੰਟੂ ਜਿੰਦਲ ਜਖੇਪਲ, ਖਿਆਤੀ ਜਿੰਦਲ, ਮਹਿੰਦਰ ਪਾਲ ਘਰਾਚੋਂ, ਲਾਜਪਤ ਰਾਏ ਕੋਰਟ, ਬੱੰਟੀ ਜੈਨ, ਰਾਮ ਨਿਵਾਸ, ਸੰਦੀਪ ਸਿੰਗਲਾ,  ਲੱਕੀ, ਵਿਜੈ ਕਾਂਸਲ, ਤਨੁੱਜ ਜਿੰਦਲ, ਰਾਜੀਵ ਮਿੰਟਾ, ਅਨਿਲ ਸਿੰਗਲਾ, ਰਾਜੀਵ ਗਰਗ, ਸ੍ਰੀਮਤੀ ਸੰਜੂ, ਅਨੀਤਾ ਜਿੰਦਲ, ਤੇ ਸੀ਼ਲੀ ਬਾਂਸਲ ਸਮੇਤ ਭਾਰੀ ਗਿਣਤੀ ਚ ਅਗਰਵਾਲ ਭਾਈਚਾਰਾ ਹਾਜਰ ਸੀ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ