Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ

24 ਅਗਸਤ, 2025 04:53 PM
ਸੁਨਾਮ (ਰਮੇਸ਼ ਗਰਗ) : ਅਗਰਵਾਲ ਸਭਾ ( ਰਜਿ  ) ਸੁਨਾਮ ਵੱਲੋਂ ਹਰ ਮਹੀਨੇ ਦੀ ਤਰਾਂ ਇਸ ਵਾਰ ਵੀ ਦੇਸੀ ਮਹੀਨੇ ਦੀ ਪਹਿਲੀ ਤਾਰੀਖ ਏਕਮ ਦਾ ਦਿਹਾੜਾ  ਮਹਾਰਾਜਾ ਅਗਰਸੇਨ ਚੌਕ ਵਿੱਚ ਬੜੀ ਧੂਮ ਧਾਮ ਤੇ ਸ਼ਰਧਾ ਨਾਲ ਮਨਾਇਆ ਗਿਆ।ਇਸ ਮੌਕੇ ਤੇ  ਪੂਜਾ ਅਰਚਨਾ ਤੇ ਭੋਗ ਪ੍ਰਸਾਦਿ ਦੀ ਸੇਵਾ ਸ੍ਰੀ ਰਾਮ ਲਾਲ ਤਾਇਲ ਦੇ ਪ੍ਰੀਵਾਰ ਵੱਲੋਂ ਆਪਣੇ ਸਪੁੱਤਰ ਚੰਦਨ ਤਾਇਲ ਦੀ ਸਾ਼ਦੀ ਦੀ ਖੁਸ਼ੀ ਵਿੱਚ ਕੀਤੀ ਗਈ।ਮਨਪ੍ਰੀਤ ਬਾਂਸਲ ਤੇ ਕ੍ਰਿਸ਼ਨ ਸੰਦੋਹਾ ਨੇ ਤਾਇਲ ਪ੍ਰੀਵਾਰ ਨੂੰ ਵਧਾਈ ਦਿੱਤੀ ਤੇ ਮਹਾਰਾਜਾ ਅਗਰਸੇਨ ਜੀ ਅੱਗੇ ਅਰਦਾਸ ਕੀਤੀ ਕਿ ਉਹ ਤਾਇਲ ਪ੍ਰੀਵਾਰ ਨੂੰ ਹਮੇਸ਼ਾ ਚੜਦੀਕਲਾ ਵਿੱਚ ਰੱਖੇ, ਤੰਦਰੁਸਤੀਆਂ ਬਖਸੇ਼ ਤੇ ਪ੍ਰੀਵਾਰ ਵਿੱਚ ਪਿਆਰ ਤੇ ਸਾ਼ਂਤੀ ਬਣਾਈ ਰੱਖੇ। ਇਸ ਮੌਕੇ ਤੇ ਮਨਪ੍ਰੀਤ ਬਾਂਸਲ, ਬਘੀਰਥ ਰਾਏ ਗੋਇਲ ਗੀਰਾ, ਹਕੂਮਤ ਰਾਏ ਜਿੰਦਲ, ਕ੍ਰਿਸ਼ਨ ਸੰਦੋਹਾ, ਰਾਮਲਾਲ ਰਾਮਾ, ਯਸ਼ਪਾਲ ਸਿੰਗਲਾ, ਸਿ਼ਵ ਜਿੰਦਲ, ਪਰਭਾਤ ਜਿੰਦਲ, ਰਾਜੀਵ ਸਿੰਗਲਾ ਪੱਤਰਕਾਰ, ਕੇਵਲ ਕ੍ਰਿਸ਼ਨ ਮੈਨੇਜਰ, ਡਾ, ਸੱਤਪਾਲ ਗਰਗ, ਮਾਸਟਰ ਰਾਜੀਵ ਬਿੰਦਲ, ਗਿਰਧਾਰੀ ਲਾਲ ਜਿੰਦਲ, ਸੰਦੀਪ ਜਿੰਦਲ, ਮਹਿੰਦਰ ਜੈਨ, ਆਰ ਡੀ ਕਾਂਸਲ, ਮੁਨੀਸ਼ ਮੋਨੂੰ, ਲਾਜਪਤ ਰਾਏ ਗਰਗ, ਸਾ਼ਮ ਲਾਲ ਵਕੀਲ, ਰਾਮ ਲਾਲ ਭੁਟਾਲੀਆ, ਰਾਕੇਸ਼ ਗਰਗ, ਗੌਰਵ ਜਨਾਲੀਆ, ਦੀਪਕ ਦੀਪੂ, ਬਿੰਦਰ ਪਾਲ, ਐਡਵੋਕੇਟ ਵਿਪਨ ਮੌਜੀ, ਧੀਰਜ ਗੋਇਲ, ਮੱਖਣ ਲਾਲ ਗੰਢੂਆਂ, ਹਰੀ ਓਮ, ਮਿੰਟੂ ਜਖੇਪਲ, ਕਾਲਾ ਨਾਗਰੇ ਵਾਲਾ, ਵਿਜੇ ਕਾਂਸਲ, ਵਲਾਇਤੀ ਰਾਮ ਤਾਇਲ, ਰਾਜ ਕੁਮਾਰ ਤਾਇਲ, ਰਾਮ ਲਾਲ ਤਾਇਲ , ਜੀਵਨ ਬਾਂਸਲ, ਪਲਵੀ ਤਾਇਲ, ਪ੍ਰਵੀਨ ਤਾਇਲ, ਤੇ ਮਨੀਸਾ਼ ਬਾਂਸਲ ਸਮੇਤ ਭਾਰੀ ਗਿਣਤੀ ਵਿੱਚ ਅਗਰਵਾਲ ਭੈਣ ਭਰਾ ਹਾਜ਼ਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ