Sunday, September 13, 2026
BREAKING
ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ ਪਾਬੰਦੀਆਂ ਵਿਚਾਲੇ ਰੂਸ ਦੀ 'ਟ੍ਰੇਡ ਲਾਈਫਲਾਈਨ' ਬਣ ਕੇ ਉੱਭਰ ਰਿਹੈ ਭਾਰਤ ਭਾਰਤ-ਚੀਨ ਵਪਾਰ ਵਧਿਆ, ਵਪਾਰ ਘਾਟਾ 99.19 ਅਰਬ ਡਾਲਰ ਤੋਂ ਪਾਰ ਆਸਟ੍ਰੇਲੀਆ ਏ ਨੇ ਭਾਰਤ ਏ ਮਹਿਲਾ ਟੀਮ ਨੂੰ ਛੇ ਵਿਕਟਾਂ ਨਾਲ ਹਰਾਇਆ ਭਾਰਤ ਨੇ ਚੀਨ ਨੂੰ ਹਰਾ ਕੇ ਮਹਿਲਾ ਜੂਨੀਅਰ ਏਸ਼ੀਆ ਕੱਪ 'ਚ ਲਾਈ ਖਿਤਾਬੀ ਹੈਟ੍ਰਿਕ, ਵਿਸ਼ਵ ਕੱਪ ਦਾ ਟਿਕਟ ਪੱਕਾ ਯੂ.ਐੱਸ. ਓਪਨ ਖ਼ਿਤਾਬ ਜਿੱਤਣਾ ਮੇਰੇ ਲਈ ਬਹੁਤ ਮਾਇਨੇ ਰੱਖਦਾ ਹੈ: ਏਲੇਨਾ ਰਾਇਬਾਕੀਨਾ ਮਹਿਜ਼ 2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਕਮਾ ਲਏ 227 ਕਰੋੜ ਰੁਪਏ ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ, ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ ਰਾਹੁਲ ਦਾ ਪੰਜਾਬ ਦੌਰਾ ਆਖ਼ਿਰਕਾਰ ਤੈਅ !

ਪੰਜਾਬ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ

13 ਸਤੰਬਰ, 2026 05:41 PM
ਸੁਨਾਮ (ਰਮੇਸ਼ ਗਰਗ) : ਅਗਰਵਾਲ ਸਭਾ ਰਜਿ, ਸੁਨਾਮ ਵੱਲੋਂ ਹਰ ਮਹੀਨੇ ਦੀ ਤਰਾਂ ਦੇਸੀ ਮਹੀਨੇ ਦੀ ਪਹਿਲੀ ਤਾਰੀਖ ਏਕਮ ਦਾ ਦਿਹਾੜਾ ਇਸ ਵਾਰ ਵੀ ਬੜੀ ਧੂਮ ਧਾਮ ਨਾਲ ਮਨਾਇਆ ਮਹਾਰਾਜਾ ਅਗਰਸੇਨ ਚੌਂਕ ਵਿੱਖੇ ਮਨਾਇਆ ਗਿਆ। ਇਸ ਮੌਕੇ ਤੇ ਪੂਜਾ ਪ੍ਰਸਾਦ ਦੀ ਸੇਵਾ ਅਗਰਵਾਲ ਸਭਾ ਦੇ ਪੈਟਰਨ ਯਸ਼ਪਾਲ ਸਿੰਗਲਾ ਤੇ ਉਨ੍ਹਾਂ ਦੇ ਪ੍ਰੀਵਾਰ ਵੱਲੋਂ ਕੀਤੀ ਗਈ। ਇਸ ਮੌਕੇ ਤੇ ਅਗਰਵਾਲ ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ ਤੇ ਨਗਰ ਕੌਂਸਲ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਨੇ ਸੇਵਾ ਲਈ ਯਸ਼ਪਾਲ ਸਿੰਗਲਾ ਜੀ ਦੇ ਪ੍ਰੀਵਾਰ ਦਾ ਧੰਨਵਾਦ ਕੀਤਾ ਤੇ ਮਹਾਰਾਜਾ ਅਗਰਸੇਨ ਜੀ ਦੇ ਚਰਨਾ ਵਿੱਚ ਬੇਨਤੀ ਕੀਤੀ ਕੇ ਉਹ ਸਿੰਗਲਾ ਪ੍ਰੀਵਾਰ ਅੰਦਰ ਪਿਆਰ, ਏਕਤਾ, ਤਰੱਕੀਆਂ ਤੇ ਤੰਦਰੁਸਤੀਆਂ ਬਖਸੇ। ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ, ਨਗਰ ਕੌਂਸਲ ਪ੍ਰਧਾਨ ਮਨਪ੍ਰੀਤ ਬਾਂਸਲ, ਰਾਮ ਲਾਲ ਰਾਮਾ ਆਲਮਪੁਰੀਆ, ਹਰੀਦੇਵ ਗੋਇਲ , ਯਸ਼ਪਾਲ ਸਿੰਗਲਾ, ਹਕੂਮਤ ਰਾਏ ਜਿੰਦਲ, ਪ੍ਰਭਾਤ ਜਿੰਦਲ, ਰਾਕੇਸ਼ ਗਰਗ, ਸਿ਼ਵ ਜਿੰਦਲ, ਮਾਸਟਰ ਰਾਜੀਵ ਬਿੰਦਲ, ਪਵਨ ਜਿੰਦਲ,ਰਾਜਨ ਹੋਡਲਾ,ਯਸ਼ਪਾਲ ਮੰਗਲਾ, ਪਵਨ ਸੈਕਟਰੀ, ਸਾ਼ਮ ਲਾਲ ਵਕੀਲ , ਕ੍ਰਿਸ਼ਨ ਸੰਦੋਹਾ, ਰਾਜ ਕੁਮਾਰ ਗੋਇਲ, ਅਸੋ਼ਕ ਕੁਮਾਰ ਘੋਗਾ, ਮੁਨੀਸ਼ ਮੋਨੂੰ ਗਰਗ,ਚਿਰਾਗ ਗਰਗ, ਸੰਜੀਵ ਜਿੰਦਲ, ਨਰੇਸ਼ ਸਿੰਗਲਾ, ਅਜੈ ਮਸਤਾਨੀ, ਰਾਮ ਕੁਮਾਰ ਭੁਟਾਲੀਆ, ਗੌਰਵ ਜਨਾਲੀਆ, ਕੇਵਲ ਕ੍ਰਿਸ਼ਨ ਮੈਨੇਜਰ, ਡਾ, ਸੱਤਪਾਲ ਗਰਗ, ਇੰਜੀ, ਰਾਕੇਸ਼ ਗਰਗ,ਮਿੰਟੂ ਜਖੇਪਲ, ਆਰ, ਡੀ, ਕਾਂਸਲ, ਸੁਸੀ਼ਲ ਕੁਮਾਰ ਮੈਨੇਜਰ, ਬਿੰਦਰਪਾਲ,ਮਹਿੰਦਰ ਜੈਨ, ਭੂਸ਼ਨ ਕਾਂਸਲ, ਮੁਕੇਸ਼ ਗਰਗ, ਵਿਮਲ ਜੈਨ, ਸ੍ਰੀਮਤੀ ਰੇਵਾ ਛਾਹੜੀਆ, ਮੰਜੂ ਗਰਗ, ਹੈਪੀ ਜੈਨ ਤੇ ਮੰਜੂ ਅਗਰਵਾਲ ਆਦਿ ਹਾਜਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਅਬੋਹਰ 'ਚ ਵੱਡੀ ਵਾਰਦਾਤ! ਵੈਟਰਨਰੀ ਡਾਕਟਰ ਦਾ ਕਤਲ, SDM ਦੀ ਖ਼ਾਲੀ ਕੋਠੀ 'ਚੋਂ ਮਿਲੀ ਲਾਸ਼

ਅਬੋਹਰ 'ਚ ਵੱਡੀ ਵਾਰਦਾਤ! ਵੈਟਰਨਰੀ ਡਾਕਟਰ ਦਾ ਕਤਲ, SDM ਦੀ ਖ਼ਾਲੀ ਕੋਠੀ 'ਚੋਂ ਮਿਲੀ ਲਾਸ਼

ਪੰਜਾਬ ਦੇ ਈਸ਼ਾਨ ਮਿਨਹਾਸ ਨੇ ਵਧਾਇਆ ਮਾਣ! ਭਾਰਤੀ ਫ਼ੌਜ 'ਚ ਬਣਿਆ ਲੈਫਟੀਨੈਂਟ

ਪੰਜਾਬ ਦੇ ਈਸ਼ਾਨ ਮਿਨਹਾਸ ਨੇ ਵਧਾਇਆ ਮਾਣ! ਭਾਰਤੀ ਫ਼ੌਜ 'ਚ ਬਣਿਆ ਲੈਫਟੀਨੈਂਟ

ਫਗਵਾੜਾ ਵਿਖੇ ਨਿੱਜੀ ਯੂਨੀਵਰਸਿਟੀ 'ਚ ਵਿਦਿਆਰਥਣ ਨੇ 8ਵੀਂ ਮੰਜ਼ਿਲ ਤੋਂ ਮਾਰੀ ਛਾਲ

ਫਗਵਾੜਾ ਵਿਖੇ ਨਿੱਜੀ ਯੂਨੀਵਰਸਿਟੀ 'ਚ ਵਿਦਿਆਰਥਣ ਨੇ 8ਵੀਂ ਮੰਜ਼ਿਲ ਤੋਂ ਮਾਰੀ ਛਾਲ

ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ

ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ

ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ ਕਰਨਾ ਬੇਹੱਦ ਮੰਦਭਾਗਾ: ਐਡਵੋਕੇਟ ਧਾਮੀ

ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ ਕਰਨਾ ਬੇਹੱਦ ਮੰਦਭਾਗਾ: ਐਡਵੋਕੇਟ ਧਾਮੀ

ਰੋਟਰੀ ਡਿਸਟ੍ਰਿਕਟ 3090 20 ਸਤੰਬਰ ਨੂੰ ਸ਼੍ਰੀ ਗੰਗਾਨਗਰ ਵਿੱਚ ਮੈਂਬਰਸ਼ਿਪ ਅਤੇ ਜਨਤਕ ਪ੍ਰਤੀਬਿੰਬ 'ਤੇ ਵਿਸ਼ਾਲ ਜ਼ਿਲ੍ਹਾ ਸੈਮੀਨਾਰ ਆਯੋਜਿਤ ਕਰੇਗਾ

ਰੋਟਰੀ ਡਿਸਟ੍ਰਿਕਟ 3090 20 ਸਤੰਬਰ ਨੂੰ ਸ਼੍ਰੀ ਗੰਗਾਨਗਰ ਵਿੱਚ ਮੈਂਬਰਸ਼ਿਪ ਅਤੇ ਜਨਤਕ ਪ੍ਰਤੀਬਿੰਬ 'ਤੇ ਵਿਸ਼ਾਲ ਜ਼ਿਲ੍ਹਾ ਸੈਮੀਨਾਰ ਆਯੋਜਿਤ ਕਰੇਗਾ

ਆਬਕਾਰੀ ਵਿਭਾਗ ਵੱਲੋਂ ਤਿਉਹਾਰਾ ਦੇ ਮੱਦੇਨਜ਼ਰ ਨਜਾਇਜ਼, ਨਕਲੀ ਅਤੇ ਘਰ ਦੀ ਕੱਢੀ ਸ਼ਰਾਬ ਦੇ ਮਾੜੇ ਪ੍ਰਭਾਵਾ ਸੰਬੰਧੀ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਆਬਕਾਰੀ ਵਿਭਾਗ ਵੱਲੋਂ ਤਿਉਹਾਰਾ ਦੇ ਮੱਦੇਨਜ਼ਰ ਨਜਾਇਜ਼, ਨਕਲੀ ਅਤੇ ਘਰ ਦੀ ਕੱਢੀ ਸ਼ਰਾਬ ਦੇ ਮਾੜੇ ਪ੍ਰਭਾਵਾ ਸੰਬੰਧੀ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਗਊਸ਼ਾਲਾ ਨੂੰ ਦਵਾਈਆਂ ਦਿੱਤੀਆਂ ਗਈਆਂ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਗਊਸ਼ਾਲਾ ਨੂੰ ਦਵਾਈਆਂ ਦਿੱਤੀਆਂ ਗਈਆਂ

ਅੰਮ੍ਰਿਤਸਰ ਪੁਲਸ ਦਾ ਵੱਡਾ ਐਕਸ਼ਨ: 7 ਕਿਲੋ ਹੈਰੋਇਨ ਤੇ 4 ਕਿਲੋ ਅਫੀਮ ਬਰਾਮਦ ਸਣੇ 29 ਤਸਕਰ ਕਾਬੂ

ਅੰਮ੍ਰਿਤਸਰ ਪੁਲਸ ਦਾ ਵੱਡਾ ਐਕਸ਼ਨ: 7 ਕਿਲੋ ਹੈਰੋਇਨ ਤੇ 4 ਕਿਲੋ ਅਫੀਮ ਬਰਾਮਦ ਸਣੇ 29 ਤਸਕਰ ਕਾਬੂ

ਵੱਡੀ ਖ਼ਬਰ ; ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਫਾਈਰਿੰਗ

ਵੱਡੀ ਖ਼ਬਰ ; ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਫਾਈਰਿੰਗ