Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂੰਮਧਾਮ ਨਾਲ ਮਨਾਇਆ ਗਿਆ

19 ਜਨਵਰੀ, 2026 05:20 PM
ਸੁਨਾਮ (ਰਮੇਸ਼ ਗਰਗ) : ਅਗਰਵਾਲ ਸਭਾ ਰਜਿ, ਸੁਨਾਮ ਵੱਲੋਂ ਹਰ ਮਹੀਨੇ ਦੀ ਤਰਾਂ ਇਸ ਵਾਰ  ਵੀ ਦੇਸੀ ਮਹੀਨੇ ਦੀ ਪਹਿਲੀ ਤਾਰੀਖ ਏਕਮ ਦਾ ਦਿਹਾੜਾ ਭਾਰੀ ਠੰਢ ਦੇ ਬਾਵਜੂਦ ਬੜੀ ਧੂੰਮਧਾਮ ਨਾਲ ਮਨਾਇਆ ਗਿਆ। ਮਹਾਰਾਜਾ ਅਗਰਸੇਨ ਚੌਕ ਵਿੱਖੇ ਪਹੁੰਚ ਕੇ ਮਹਾਰਾਜਾ ਅਗਰਸੇਨ ਜੀ ਦੀ ਪੂਜਾ ਅਰਚਣਾ ਕੀਤੀ ਗਈ ਤੇ ਆਰਤੀ ਦਾ ਗਾਇਨ ਕੀਤਾ ਗਿਆ। ਇਸ ਮਹੀਨੇ ਦੀ ਪੂਜਾ ਤੇ ਭੋਗ ਪ੍ਰਸਾ਼ਦ ਦੀ ਸੇਵਾ ਸ੍ਰੀ ਮੇਘ ਰਾਜ ਗੁਪਤਾ ਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਵਿਜੇ ਰਾਣੀ ਗੁਪਤਾ ਪ੍ਰੀਵਾਰ ਵੱਲੋਂ ਕੀਤੀ ਗਈ। ਇਸ ਮੌਕੇ ਤੇ ਅਗਰਵਾਲ ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ, ਸਰਪ੍ਰਸਤ ਅਗਰ ਰਤਨ ਕ੍ਰਿਸ਼ਨ ਸੰਦੋਹਾ ਨੇ ਗੁਪਤਾ ਪ੍ਰੀਵਾਰ ਦਾ ਧੰਨਵਾਦ ਕੀਤਾ ਤੇ ਮਹਾਰਾਜਾ ਅਗਰਸੇਨ ਜੀ ਦੇ  ਚਰਨਾਂ ਚ ਅਰਦਾਸ ਕੀਤੀ ਕੇ ਉਹ ਗੁਪਤਾ ਪ੍ਰੀਵਾਰ ਵਿੱਚ ਏਕਤਾ, ਆਪਸੀ ਪਿਆਰ ਤੇ ਤੰਦਰੁਸਤੀਆਂ ਬਣਾਈ ਰੱੱਖੇ ਤੇ ਪ੍ਰੀਵਾਰ ਨੂੰ ਤਰੱਕੀਆਂ ਬਖਸੇ਼।
 
ਇਸ ਮੌਕੇ ਤੇ ਟਰੇਡਰ ਕਮਿਸ਼ਨ ਦੇ ਹਲਕਾ ਸੁਨਾਮ ਦੇ ਚੇਅਰਮੈਨ ਰਾਮ ਕੁਮਾਰ ਭੁਟਾਲੀਆ ਤੇ ਮੈਂਬਰ ਅਜੈ ਮਸਤਾਨੀ ਜਿੰਦਲ, ਨਰੇਸ਼ ਭੋਲਾ ਕੁਲਾਰ ਤੇ ਪ੍ਰਭਜੋਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ। ਰਾਮ ਕੁਮਾਰ ਨੇ ਉਨ੍ਹਾਂ ਨੂੰ ਤੇ ਮੈਂਬਰਾਂ ਨੂੰ ਸਨਮਾਨਿਤ ਕਰਨ ਤੇ ਅਗਰਵਾਲ ਸਭਾ ਦਾ ਧੰਨਵਾਦ ਕੀਤਾ ਤੇ ਭਰੋਸਾ ਦਿਵਾਇਆ ਕਿ ਉਹ ਸਰਕਾਰ ਵੱਲੋਂ ਦਿੱਤੀ ਜਿਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।
 
ਇਸ ਮੌਕੇ ਤੇ ਵਿਕਰਮ ਗਰਗ ਵਿੱਕੀ, ਰਵੀ ਕਮਲ ਗੋਇਲ, ਕ੍ਰਿਸ਼ਨ ਸੰਦੋਹਾ, ਰਾਮ ਲਾਲ ਰਾਮਾ, ਹਰੀ ਦੇਵ ਗੋਇਲ, ਪ੍ਰਭਾਤ ਜਿੰਦਲ, ਸਿ਼ਵ ਜਿੰਦਲ, ਮਾਸਟਰ ਰਾਜੀਵ ਬਿੰਦਲ, ਮੇਘ ਰਾਜ ਗੁਪਤਾ, ਸ੍ਰੀਮਤੀ ਵਿਜੇ ਰਾਣੀ ਗੁਪਤਾ, ਅਜੈ ਮਸਤਾਨੀ ਜਿੰਦਲ, ਮੁਨੀਸ਼ ਮੋਨੂੰ ਗਰਗ, ਚਿਰਾਗ ਗਰਗ, ਰਾਕੇਸ਼ ਜਿੰਦਲ, ਮੱਖਣ ਲਾਲ ਗੰਢੂਆਂ, ਪ੍ਰਵੇਸ਼ ਕਾਂਸਲ, ਗੌਰਵ ਜਨਾਲੀਆ, ਕੇਵਲ ਕ੍ਰਿਸ਼ਨ ਮੈਨੇਜਰ, ਡਾ, ਸੱਤਪਾਲ ਗਰਗ, ਨਰੇਸ਼ ਸਿੰਗਲਾ ਭੁਟਾਲੀਆ, ਸੰਜੀਵ ਜਿੰਦਲ, ਗਿਆਨ ਚੰਦ ਗੁਪਤਾ, ਰਾਮ ਕੁਮਾਰ ਭੁਟਾਲੀਆ, ਐਡਵੋਕੇਟ ਸਾ਼ਮ ਲਾਲ, ਐਡਵੋਕੇਟ ਸੁਰੇਸ਼ ਜਿੰਦਲ, ਗਿਰਧਾਰੀ ਲਾਲ ਜਿੰਦਲ, ਮੁਕੇਸ਼ ਗਰਗ, ਵਿਮਲ ਜੈਨ, ਮਹਿੰਦਰ ਜੈਨ, ਬਿੰਦਰ ਪਾਲ, ਕਾਲਾ ਨਾਗਰਾ, ਪ੍ਰਭਜੋਤ ਸਿੰਘ, ਨਰੇਸ਼ ਭੋਲਾ ਕੁਲਾਰ ਤੇ ਰਾਕੇਸ਼ ਗਾਗੀ ਸਮੇਤ ਅਗਰਵਾਲ ਸਮਾਜ ਦੇ ਲੋਕ ਹਾਜਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼