Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ

18 ਫ਼ਰਵਰੀ, 2026 07:31 PM
ਸੁਨਾਮ (ਰਮੇਸ਼ ਗਰਗ) : ਅਗਰਵਾਲ ਸਭਾ ਵੱਲੋਂ ਹਰ ਮਹੀਨੇ ਦੀ ਤਰਾਂ ਇਸ ਵਾਰ ਵੀ ਦੇਸੀ ਮਹੀਨੇ ਦੀ ਪਹਿਲੀ ਤਾਰੀਖ ਏਕਮ ਦਾ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਮੀਂਹ ਪੈਣ ਦੇ ਬਾਵਜੂਦ ਵੀ ਭਾਰੀ ਗਿਣਤੀ ਵਿੱਚ ਭੈਣਾਂ ਭਰਾਵਾਂ ਨੇ ਭਾਗ ਲਿਆ। ਅੱਜ ਦੀ ਪੂਜਾ ਅਰਚਨਾ ਤੇ ਭੋਗ ਪ੍ਰਸਾਦ ਦੀ ਸੇਵਾ ਅਗਰਵਾਲ ਸਭਾ ਦੇ ਪੁਰਾਣੇ ਮੈਂਬਰ ਤੇ ਦੀ ਰਿਟੇਲ ਕਰਿਆਣਾ  ਮਰਚੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਵੇਸ਼ ਕੁਮਾਰ ਕਾਂਸਲ ਉਗਰਾਹਾਂ ਵਾਲੇ ਦੇ ਪ੍ਰੀਵਾਰ ਵੱਲੋਂ ਕੀਤੀ ਗਈ। ਇਸ ਮੌਕੇ ਤੇ ਸਭਾ ਦੇ ਸ੍ਰਪਰਸਤ ਕ੍ਰਿਸ਼ਨ ਸੰਦੋਹਾ ਅਤੇ ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ ਨੇ ਪ੍ਰੀਵਾਰ ਸਮੇਤ ਸਾਰਿਆਂ ਦਾ ਧੰਨਵਾਦ ਕੀਤਾ ਤੇ ਮਹਾਰਾਜਾ ਅਗਰਸੇਨ ਜੀ ਅੱਗੇ ਅਰਦਾਸ ਕੀਤੀ ਕੇ ਉਹ ਪ੍ਰੀਵਾਰ ਵਿੱਚ ਸੁੱਖ ਸਾਂਤੀ, ਆਪਸੀ ਪਿਆਰ ਤੇ ਤੰਦਰੁਸਤੀਆਂ ਬਖਸੇ.ਤੇ ਪ੍ਰੀਵਾਰ ਨੂੰ ਚੜਦੀਕਲਾ ਵਿੱਚ ਰੱਖੇ।
 
ਇਸ ਮੌਕੇ ਤੇ ਵਿਕਰਮ ਗਰਗ ਵਿੱਕੀ, ਹਰੀਦੇਵ ਗੰਇਲ, ਕ੍ਰਿਸ਼ਨ ਸੰਦੋਹਾ, ਮਨਪ੍ਰੀਤ ਬਾਂਸਲ, ਪ੍ਰਭਾਤ ਜਿੰਦਲ, ਸਿ਼ਵ ਜਿੰਦਲ, ਮੱਖਣ ਲਾਲ ਗੰਢੂਆਂ, ਮਾਸਟਰ ਰਾਜੀਵ ਬਿੰਦਲ, ਗੌਰਵ ਜਨਾਲੀਆ, ਨਰੇਸ਼ ਸਿੰਗਲਾ, ਮੁਕੇਸ. ਗਰਗ, ਵਿਮਲ ਜੈਨ, ਸੰਜੀਵ ਕੁਮਾਰ, ਗਿਰਧਾਰੀ ਲਾਲ ਜਿੰਦਲ, ਬਿੰਦਰ ਪਾਲ, ਮਦਨ ਲਾਲ ਮਾਨਾ, ਅਜੇ ਜਿੰਦਲ ਮਸਤਾਨੀ, ਰਾਮ ਕੁਮਾਰ ਭੁਟਾਲੀਆ,ਪ੍ਰਵੇਸ਼ ਕੁਮਾਰ ਕਾਂਸਲ, ਨੌਬਲ ਕੁਮਰ ਕਾਂਸਲ, ਵਿਪਨ ਕੁਮਾਰ ਕਾਂਸਲ, ਰਾਮੇਸ਼ ਕੁਮਾਰ  ਕਾਂਸਲ, ਰਾਣੀ ਗੁਪਤਾ, ਕਮਲੇਸ਼ ਰਾਣੀ,ਨੀਰੂ ਕਾਂਸਲ, ਰਿਤੂ ਰਾਣੀ, ਤੰਸੂ. ਗੁਪਤਾ, ਲੋਕੇਸ਼ ਗੁਪਤਾ, ਹਿਤੇਸ਼ ਗੁਪਤਾ, ਗੋਪਿਕਾ ਗੁਪਤਾ, ਨਿਧੀਸ਼ ਗੋਇਲ, ਤੇ ਸਤੀਸ਼ ਗਰਗ ਸਮੇਤ ਭਾਰੀ ਗਿਣਤੀ ਵਿੱਚ ਮੈਂਬਰ ਹਾਜਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ