Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਅਗਰਵਾਲ ਸਭਾ ਵੱਲੋਂ ਜੱੱਜ ਸ੍ਰੀ ਰਜਨੀਸ਼ ਗੁਪਤਾ ਨੂੰ ਸਨਮਾਨਿਤ ਕੀਤਾ ਗਿਆ

30 ਨਵੰਬਰ, 2025 06:50 PM
ਸੁਨਾਮ (ਰਮੇਸ਼ ਗਰਗ) : ਸੁਨਾਮ ਦੇ ਉੱਘੇ ਵਕੀਲ ਸਵ, ਸ੍ਰੀ ਗਿਆਨ ਚੰਦ ਗੁਪਤਾ ਜੀ ਦੇ ਸਪੁੱੱਤਰ ਦਿੱਲੀ ਹਾਈ ਕੋਰਟ ਦੇ ਜਸਟਿਸ ਸ੍ਰੀ ਰਜਨੀਸ਼ ਗੁਪਤਾ ਜੀ ਨੂੰ ਅਗਰਵਾਲ ਸਭਾ ਰਜਿ, ਸੁਨਾਮ ਵੱਲੋਂ ਪ੍ਰਧਾਨ ਵਿਕਰਮ ਗਰਗ ਵਿੱਕੀ ਦੀ ਅਗਵਾਈ ਹੇਠ ਬੜੇ ਜੋਸ਼ ਨਾਲ ਮਹਾਰਾਜਾ ਅਗਰਸੇਨ ਚੌਕ ਵਿੱਖੇ ਸਨਮਾਨਿਤ ਕੀਤਾ ਗਿਆ। ਸ੍ਰੀ ਗੁਪਤਾ ਜੀ ਨੇ ਮਹਾਰਾਜਾ ਅਗਰਸੇਨ ਜੈਯੰਤੀ ਮੌਕੇ ਆਉਣਾ ਸੀ ਪਰ ਕਿਸੇ ਕਾਰਨ ਉਹ ਆ ਨਹੀਂ ਸਕੇ ਸਨ।
 
ਸ੍ਰੀ ਰਜਨੀਸ਼ ਗੁਪਤਾ ਜੀ ਨੇ ਮਹਾਰਾਜਾ ਅਗਰਸੇਨ ਜੀ ਨੂੰ ਹਾਰ ਪਹਿਨਾ ਕੇ ਅਸੀ਼ਰਵਾਦ ਲਿਆ। ਇਸ ਮੌਕੇ ਉਨ੍ਹਾਂ ਅਗਰਵਾਲ ਸਭਾ ਵੱਲੋਂ ਉਨ ਨੂੰ ਸਨਮਾਨਿਤ ਕਰਨ ਤੇ ਧੰਨਵਾਦ ਕੀਤਾ ਤੇ ਸਭਾ ਵੱੱਲੋਂ ਕੀਤੀ ਜਾ ਰਹੀ ਸਮਾਜ ਸੇਵਾ ਦੀ ਸ਼ਲਾਘਾ ਕੀਤੀ। ਇਸ ਮੌਕੇ ਤੇ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਵੀ ਸਨਮਾਨਿਤ ਕੀਤਾ ਗਿਆ। ਸ੍ਰੀ ਗੁਪਤਾ ਜੀ ਨੇ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਇੱਕ ਹੈਂਡੀਕੈਪਟ ਬਜੁਰਗ  ਲਈ ਲਿਆਂਦੀ ਵਹੀਲ ਚੇਅਰ ਵੀ ਉਸ ਨੂੰ ਦਿੱਤੀ.। ਗੁਪਤਾ ਜੀ ਨੇ ਇਸ ਨੇਕ ਕੰਮ ਲਈ ਭਾਰਤ ਵਿਕਾਸ ਪ੍ਰੀਸ਼ਦ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਤੇ ਅਗਰਵਾਲ ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ ਨੇ ਸ੍ਰੀ ਰਜਨੀਸ਼ ਗੁਪਤਾ ਜੀ ਨੂੰ ਜੀ ਆਇਆਂ ਕਿਹਾ ਤੇ ਸਾਰਿਆਂ ਨੇ ਉਨ੍ਹਾਂ ਨੂੰ ਫੁੱੱਲ ਮਾਲਾਵਾਂ ਪਹਿਨਾ ਕੇ  ਸਵਾਗਤ ਕੀਤਾ। ਪ੍ਰਧਾਨ ਵਿੱਕੀ ਨੇ ਅਗਰਵਾਲ ਸਭਾ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਯਸ਼ਪਾਲ ਮੰਗਲਾ ਨੇ  ਗੁਪਤਾ ਪ੍ਰੀਵਾਰ ਬਾਰੇ ਪੂਰੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਤੇ  ਗੁਪਤਾ ਜੀ  ਦੇ ਸਵਾਗਤ ਵਿੱਚ ਮਹਾਰਾਜਾ ਅਗਰਸੇਨ ਜੀ ਦੀ ਜੈ, ਅਗਰਵਾਲ ਸਮਾਜ ਦੀ ਜੈ, ਮਾਤਾ ਮਹਾਂਲੱੱਕਸ਼ਮੀ ਜੀ ਦੇ ਨਾਹਰੇ ਲਾ ਕੇ ਮਾਹੌਲ ਖੁਸ਼ ਗਵਾਰ ਕੀਤਾ।ਇਸ ਮੌਕੇ ਤੇ ਵਾਰਡ ਵਾਈਜ ਕਮੇਟੀਆਂ ਬਣਾਉਣ ਲਈ ਸੰਜੀਵ ਜਿੰਦਲ ਦੀ ਅਗਵਾਈ ਹੇਠ ਗਿਆਰਾਂ ਮੈਬਰੀ ਕਮੇਟੀ ਬਣਾਈ ਗਈ ਜੋ ਵਾਰਡਾ ਵਿਂਚ ਸਭਾ ਦੀਆਂ ਕਮੇਟੀਆਂ ਬਣਾਉਣ ਦਾ ਕੰਮ ਕਰੇਗੀ।ਇਸ ਸਨਮਾਨ ਸਮਾਰੋਹ ਵਿੱਚ ਸਵ, ਭਾਜਪਾ ਆਗੂ ਸ੍ਰੀ ਵਿਨੋਦ ਗੁਪਤਾ ਜੀ ਦੇ ਭਰਾ ਸ੍ਰੀ ਰਾਕੇਸ਼ ਗੁਪਤਾ ਜੀ ਨੇ ਵਿਸੇ਼ਸ਼ ਤੌਰ ਤੇ ਸਿਰਕਤ ਕੀਤੀ। ਇਸ ਸਨਮਾਨ ਸਮਾਰੋਹ ਵਿੱਚ ਪ੍ਰਧਾਨ ਵਿਕਰਮ ਗਰਗ ਵਿੱਕੀ, ਹਰੀਦੇਵ ਗੋਇਲ, ਸਿ਼ਵ ਜਿੰਦਲ, ਪ੍ਰਭਾਤ ਜਿੰਦਲ, ਅਗਰ ਰਤਨ ਕ੍ਰਿਸ਼ਨ ਸੰਦੋਹਾ, ਯਸ਼ਪਾਲ ਮੰਗਲਾ, ਹਕੂਮਤ ਰਾਏ ਜਿੰਦਲ, ਇੰਜੀ, ਰਾਕੇਸ਼ ਗਰਗ, ਪ੍ਰਿੰਸੀਪਲ ਦਿਨੇਸ਼ ਗੁਪਤਾ,ਰਾਕੇਸ਼ ਗਰਗ ਪ੍ਰਧਾਨ ਭਾਰਤ ਵਿਕਾਸ ਪ੍ਰੀਸ਼ਦ,ਰਾਕੇਸ਼ ਕਾਕਾ,ਬਲਵਿੰਦਰ ਬਾਂਸਲ, ਰਵਿੰਦਰ ਗਰਗ, ਸੰਜੀਵ ਮੋਨੂੰ,ਯੂਥ ਆਗੂ ਧੀਰਜ ਗੋਇਲ, ਰਾਮ ਲਾਲ ਰਾਮਾ, ਰਵਿੰਦਰ ਹੈਪੀ, ਰਾਜੀਵ ਬਿੰਦਲ, ਸੰਜੀਵ ਜਿੰਦਲ, ਨਰੇਸ਼ ਸਿੰਗਲਾ ਭੁਟਾਲੀਆ, ਧਰਮਪਾਲ ਗਰਗ, ਮਦਨ ਲਾਲ ਮਾਨਾ, ਪ੍ਰੇਮ ਸਿੰਗਲਾ, ਕਮਲ ਗਰਗ, ਸੁਮਿਤ ਬਿੰਦਲਿਸ਼,ਮੁਨੀਸ਼ ਮੋਨੂੰ ਪ੍ਰਧਾਨ ਲਾਇਨਜ ਕਲੱਬ, ਬਲਵਿੰਦਰ ਭਾਰਦਵਾਜ, ਵੇਦ ਕਪੂਰ, ਰਾਜੀਵ ਕੁਮਾਰ, ਰਾਕੇਸ਼ ਜਿੰਦਲ, ਮੋਹਿਤ ਜਿੰਦਲ, ਮੁਨੀਸ਼ ਗਰਗ ਮੋਨੂੰ, ਰਾਜੀਵ ਗਰਗ, ਆਰ, ਡੀ ਕਾਂਸਲ,ਕਾਲਾ ਨਾਗਰਾ,ਮੇਘ ਰਾਜ ਗੁਪਤਾ, ਲਾਜਪਤ ਰਾਏ ਗਰਗ, ਅਸੋ਼ਕ  ਬਾਂਸਲ ਘੋਗਾ, ਜੀਵਨ ਰੌਕੀ, ਜੀਵਨ ਬਾਂਸਲ, ਸਾ਼ਮ ਲਾਲ ਵਕੀਲ, ਗਿਰਧਾਰੀ ਲਾਲ ਜਿੰਦਲ,ਪਵਨ ਸੈਕਟਰੀ,ਸੰਤੋਸ਼ ਕੁਮਾਰ,ਰਾਕੇਸ਼ ਗਾਗੀ,ਅਜੇ, ਸ਼ਸੀ਼ ਗਰਗ,ਸੋਨੀਆ  ਰਾਣੀ, ਸਰੋਜ, ਸੰਤੋਸ ਸਮੇਤ ਭਾਰੀ ਗਿਣਤੀ ਵਿੱਚ ਅਗਰਵਾਲ ਸਮਾਜ ਦੇ ਵਿਅੱਕਤੀ ਹਾਜਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ