Friday, July 31, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਅਗਰਵਾਲ ਸਭਾ ਵੱਲੋਂ ਡੈਂਟਲ ਚੈਕ ਅੱਪ ਕੈਂਪ ਲਾਇਆ ਗਿਆ

01 ਨਵੰਬਰ, 2025 07:50 PM
ਸੁਨਾਮ,(ਰਮੇਸ਼ ਗਰਗ),,,,,, ਸਥਾਨਕ ਅਗਰਵਾਲ ਸਭਾ ਵੱਲੋ ਆਪਣੀ ਸਮਾਜ ਸੇਵਾ ਦੀ ਲੜੀ ਨੂੰ ਅੱਗੇ ਵਧਾਊਂਂਦੇ ਹੋਏ ਹਰ ਮਹੀਨੇ ਸਕੂਲੀ ਬੱਚਿਆਂ ਦੇ ਦੰਦਾ  ਨੂੰ ਚੈਕ ਕਰਨ ਲਈ ਲਗਾਏ ਜਾਣ ਵਾਲੇ ਕੈਂਪਾ ਦੀ ਲੜੀ   ਚ ਵਾਧਾ ਕਰਦੇ ਹੋਏ ਡਾਕਟਰ ਗਗਨਦੀਪ ਰੋਟਰੀ ਪਬਲਿਕ ਸਕੂਲ ਵਿੱਚ ਬੱੱਚਿਆਂ ਦੇ ਦੰਦਾ  ਨੂੰ ਚੈਕ ਕਰਨ ਲਈ ਕੈਂਪ ਲਾਇਆ ਗਿਆ, ਇਹ ਕੈਂਪ ਵਿੱਚ ਦੰਦਾਂ ਦੀਆਂ ਬਿਮਾਰੀਆਂ ਦੇ ਮਾਹਰ ਡਾਕਟਰ  ਸਾਹਿਲ ਗੁਪਤਾ ਅਤੇ ਉਸ ਦੀ ਟੀਮ  ਨੇ  ਬੱਚਿਆਂ ਦੇ ਦੰਦ ਚੈਕ ਕੀਤੇ ਤੇ ਲੋੜਵੰਦਾ ਨੂੰ ਦਵਾਈ ਵਗੈਰਾ ਦਿੱਤੀ,। ਕੈਂਪ ਲਈ ਦਵਾਈਆਂ ਦੀ ਸੇਵਾ ਸ੍ਰੀ ਵਨੀਤ ਗਰਗ ਗੁਜਰਾਂ ਪੰਪ ਵਾਲੇ ਨੇ ਆਪਣੀ  ਵਿਆਹ ਦੀ ਵਰ੍ਹੇਗੰਢ ਦੀ ਖੁਸ਼ੀ ਵਿੱਚ ਕੀਤੀ।ਅਗਰਵਾਲ ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ ਦੀ ਪ੍ਰਧਾਨਗੀ ਹੇਠ ਲਗਾਏ ਗਏ ਕੈਂਪ ਵਿੱਚ ਹੋਰਨਾਂ ਤੋਂ ਇਲਾਵਾ ਅਗਰ ਰਤਨ ਕ੍ਰਿਸ਼ਨ ਸੰਦੋਹਾ, ਯਸ਼ਪਾਲ ਮੰਗਲਾ, ਸਿ਼ਵ ਜਿੰਦਲ, ਪ੍ਰਭਾਤ ਜਿੰਦਲ,ਇੰਜੀ, ਰਜੇਸ਼ ਗਰਗ,ਯਸ਼ਪਾਲ ਸਿੰਗਲਾ, ਸਤੀਸ਼ ਮਿੱੱਤਲ,ਪ੍ਰੋਜੈਕਟ ਚੇਅਰਮੈਨ ਮੁਕੇਸ਼ ਗੋਇਲ,ਰਾਕੇਸ਼ ਗਰਗ, ਰਾਕੇਸ਼ ਗਾਗੀ ਸਮੇਤ ਸਕੂਲ ਸਟਾਫ ਹਾਜਰ ਸੀ,।ਸਕੂਲ ਦੀ ਪ੍ਰਿੰਸੀਪਲ ਤਰੁਣਾ ਅਰੋੜਾ ਨੇ ਸਾਰੀ ਟੀਮ ਦਾ ਸਵਾਗਤ ਕੀਤਾ ਤੇ ਮੈਨੇਜਰ ਸਤੀਸ਼ ਮਿੱਤਲ ਨੇ ਧੰਨਵਾਦ ਕੀਤਾ,।, ਇਸ ਮੌਕੇ ਤੇ ਭਾਰਤ ਸਵੈਮਾਨ ਸੰਸਥਾਨ ਪੰਤਾਂਜਲੀ ਦੇ ਜਿਲ੍ਹਾ ਪ੍ਰਧਾਨ  ਪਰਭਾਤ ਜਿੰਦਲ ਨੇ ਯੋਗਾ ਨਾਲ ਸੰਬੰਧਤ ਕਿਤਾਬਾਂ ਦਿੱਤੀਆਂ,।
 
Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.