Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਅਗਰਵਾਲ ਸਭਾ ਵੱਲੋਂ ਡੈੱਟਲ ਚੈਕ ਅੱਪ ਕੈਂਪ ਲਾਇਆ ਗਿਆ     

14 ਮਈ, 2026 04:20 PM
ਸੁਨਾਮ (ਰਮੇਸ਼ ਗਰਗ) : ਅਗਰਵਾਲ ਸਭਾ ਵੱਲੋਂ  ਆਪਣੀ ਸਮਾਜ ਸੇਵਾ ਦੀਆਂ ਸਰਗਰਮੀਆਂ ਨੂੰ ਅੱਗੇ ਵਧਾਉਂਦੇ  ਹੋਏ ਸਥਾਨਕ ਗਰਲਜ ਸਕੰਡਰੀ ਸਕੂਲ ਪੀਰਾਂ ਵਾਲਾ ਗੇਟ ਦੇ ਪ੍ਰਾਇਮਰੀ ਸੈਕਸ਼ਨ  ਅੰਦਰ ਬੱਚਿਆਂ ਦੇ ਦੰਦਾ ਦੀ ਜਾਂਚ ਕਰਨ ਲਈ ਕੈਂਪ ਲਾਇਆ ਗਿਆ  ਜਿਸ ਵਿੱਚ ਦੰਦਾਂ ਦੀਆਂ ਬਿਮਾਰੀਆਂ ਦੇ ਉੱਘੇ ਡਾਕਟਰ ਸ੍ਰੀ ਸਾਹਿਲ ਸਿੰਗਲਾ ਨੇ  ਬੱਚਿਆਂ ਦੇ ਦੰਦਾ ਦੀ ਜਾਂਚ ਕੀਤੀ ਤੇ ਲੋੜ ਅਨੁਸਾਰ ਦਵਾਈ ਦਿੱਤੀ ਅਤੇ ਬੱਚਿਆਂ ਨੂੰ ਆਪਣੇ ਦੰਦ ਠੀਕ ਰੱਖਣ ਲਈ ਦੱਸਿਆ ਕੇ ਕਿਵੇਂ ਦੰਦਾਂ ਨੂੰ ਠੀਕ ਰੱਖਿਆ ਜਾ ਸਕਦਾ ਹੈ। ਇਸ ਮੌਕੇ ਬੱਚਿਆਂ ਨੂੰ ਦੰਦਾ ਦੀ ਸਫਾਈ ਆਦਿ ਲਈ ਦਿੱਤੇ ਜਾਣ ਵਾਲੇ ਲੋੜੀਂਦੇ ਸਮਾਨ ਦੀ ਕਿਟ ਅਗਰਵਾਲ ਸਭਾ ਯੂਥ ਵਿੰਗ ਦੇ ਪ੍ਰਧਾਨ ਸ੍ਰੀ ਯੋਗੇਸ਼ ਗਰਗ ਜੀ ਵੱਲੋਂ ਦਿੱਤੀ ਗਈ ਜੋ ਬੱਚਿਆਂ ਨੂੰ ਫਰੀ ਵੰਡੀ ਗਈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਅਗਰਵਾਲ ਸਭਾ ਯੂਥ ਵਿੰਗ ਦੇ ਪ੍ਰਧਾਨ ਯੋਗੇਸ਼ ਗਰਗ,ਜਨਰਲ ਸਕੱਤਰ ਧੀਰਜ ਗੋਇਲ, ਹੈਡ ਟੀਚਰ ਸ੍ਰੀ ਰੁਪਿੰਦਰ ਸ਼ਰਮਾ, ਸਭਾ ਦੇ ਜਨਰਲ ਸਕੱੱਥਰ ਸਿ਼ਵ ਜਿੰਦਲ, ਟੀਚਰ ਰਮਨੀਕ ਸਿੰਘ, ਟੀਚਰ ਸੁਰੇਸ਼ ਕਾਂਸਲ, ਸੰਕਰ ਬਾਂਸਲ ਤੇ ਸਾਹਿਲ ਸਿੰਗਲਾ ਆਦਿ ਹਾਜਰ ਸਨ ਹੈਡ ਟੀਚਰ ਸ੍ਰੀ ਰੁਪਿੰਦਰ ਸ਼ਰਮਾ ਨੇ ਅਗਰਵਾਲ ਸਭਾ ਦੀ ਕੈਂਪ ਲਾਉਣ ਲਈ ਸ਼ਲਾਘਾ ਕੀਤੀ ਤੇ ਧੰਨਵਾਦ ਕੀਤਾ। ਇਸ ਮੌਕੇ ਤੇ  ਯੂਥ ਵਿੰਗ ਪ੍ਰਧਾਨ ਯੋਗੇਸ਼ ਗਰਗ ਨੇ ਦੱਸਿਆ ਕੇ ਸਭਾ ਵੱਲੋਂ ਹਰ ਮਹੀਨੇ ਕਿਸੇ ਨਾ ਕਿਸੇ ਸਕੂਲ ਵਿੱਚ ਅਜੇਹੇ ਕੈਂਪ ਲਾਏ ਜਾਣਗੇ ਤੇ ਬੱਚਿਆਂ ਦੇ ਦੰਦਾ  ਨੂੰ ਠੀਕ ਰੱਖਣ ਲਈ ਉਨ੍ਹਾਂ ਨੂੰ ਪ੍ਰੇਰਤ ਕੀਤਾ ਜਾਵੇਗਾ, ਉਨ੍ਹਾਂ ਸਕੂਲ ਦੇ ਸਟਾਫ  ਸਹਿਯੋਗ ਦੇਣ ਲਈ ਤੇ ਡਾਕਟਰ ਸਾਹਿਲ ਸਿੰਗਲਾ ਜੀ ਦਾ ਆਪਣੀਆਂ ਫਰੀ ਸੇਵਾਵਾਂ ਦੇ ਣ ਲਈ ਧੰਨਵਾਦ ਕੀਤਾ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ