Sunday, August 02, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

02 ਅਗਸਤ, 2026 06:42 PM
 ਸੁਨਾਮ (ਰਮੇਸ਼ ਗਰਗ) : ਅਗਰਵਾਲ ਸਭਾ ਰਜਿ, ਸੁਨਾਮ ਵੱਲੋਂ ਆਪਣੇ ਸਮਾਜ ਸੇਵਾ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਸਥਾਨਕ ਆਈ, ਟੀ, ਆਈ ਵਿੱਖੇ ਵਣਮਹਾਂਉਤਸਵ ਮਨਾਇਆ ਗਿਆ, ਸਭਾ ਵੱਲੋਂ ਸੁ਼ਰੂ ਕੀਤੀ ਇਸ ਮੁਹਿੰਮ ਤਹਿਤ ਆਈ, ਟੀ,ਆਈ ਵਿੱਖੇ ਪ੍ਰਧਾਨ ਵਿਕਰਮ ਗਰਗ ਵਿੱਕੀ ਦੀ ਅਗਵਾਈ ਹੇਠ ਨਗਰ ਕੌਂਸਲ ਪ੍ਰਧਾਨ ਮਨਪ੍ਰੀਤ ਬਾਂਸਲ ਤੇ ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਨਿਰਮਾਣ ਦੇ ਸਹਿਯੋਗ ਨਾਲ ਵੱਡੇ ਗਮਲਿਆਂ ਵਿੱਚ ਬਹੁਤ ਹੀ ਸਾ਼ਨਦਾਰ ਬੂਟੇ ਲਾਏ ਗਏ। ਇਸ ਮੁਹਿੰਮ ਦੇ ਪ੍ਰੋਜੈਕਟ ਚੇਅਰਮੈਨ ਰਾਜਨ ਹੋਡਲਾ, ਇੰਜੀ, ਰਾਜੇਸ਼ ਗਰਗ ਤੇ ਰਾਜਨ ਸਿੰਗਲਾ ਨੇ ਇਸ ਪ੍ਰੋਗਰਾਮ ਨੂੰ ਬੜੇ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ। ਇਸ ਮੌਕੇ ਤੇ ਬੋਲਦਿਆਂ ਨਗਰ ਕੌਸਲ ਪ੍ਰਧਾਨ ਮਨਪ੍ਰੀਤ ਬਾਂਸਲ ਨੇ ਕਿਹਾ ਕੇ ਉਨ੍ਹਾਂ ਤੇ ਉਨ੍ਹਾਂ ਦੇ ਸਾਥੀ ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਨਿਰਮਾਣ ਅਤੇ ਕੌਸਲ ਦੀ ਸਮੁੱਚੀ ਟੀਮ ਸ਼ਹਿਰ ਨੂੰ ਸਾਰੇ ਪਾਸੇ ਤੋਂ ਹਰਾ ਭਰਾ ਬਨਾਉਣ ਲਈ ਵਚਨਵੱਧ ਹੈ ਤੇ ਇਸ ਕੰਮ ਨੂੰ ਨੇਪਰੇ ਚਾੜਣ ਲਈ ਪੂਰੀ ਕੋਸਿਸ਼ ਕੀਤੀ ਜਾ ਰਹੀ ਹੈ ਕਿਉਕਿ ਇਸ ਕੰਮ ਲਈ ਸਾਵਨ ਦਾ ਮਹੀਨਾ ਸਭ ਤੋਂ ਕਾਰਗਰ ਹੈ। ਯਾਦਵਿੰਦਰ ਨਿਰਮਾਣ ਨੇ ਵੀ ਅਗਰਵਾਲ ਸਭਾ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾ ਦੀ ਸ਼ਲਾਘਾ ਕੀਤੀ ਤੇ ਸੋਵਾ ਦਾ ਮੌਕਾ ਦੇਣ ਤੇ ਧੰਨਵਾਦ ਕੀਤਾ। ਅਗਰਵਾਲ ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕੇ ਸਭਾ ਸਮਾਜ ਸੇਵਾ ਕੰਮਾ ਲਈ ਹਰ ਸਮੇਂ ਤਿਆਰ ਹੈ ਤੇ ਹੋਰ ਵੀ ਬੂਟੇ ਲਾਏ ਜਾਣਗੇ।     
            
 ਇਸ ਮੌਕੇ ਤੇ ਮਨਪ੍ਰੀਤ ਬਾਂਸਲ, ਯਾਦਵਿੰਦਰ ਨਿਰਮਣ, ਵਿਕਰਮ ਗਰਗ ਵਿੱਕੀ, ਰਾਮ ਲਾਲ ਰਾਮਾ ਆਲਮਪੁਰੀਆ, ਹਕੂਮਥ ਰਾਏ ਜਿੰਦਲ, ਕ੍ਰਿਸ਼ਨ ਗੋਇਲ ਸੰਦੋਹਾ, ਪ੍ਰਭਾਤ ਜਿੰਦਲ, ਸਿ਼ਵ ਜਿੰਦਲ, ਰਾਜਨ ਹੋਡਲਾ, ਇੰਜੀ, ਰਾਜੇਸ਼ ਗਰਗ, ਰਾਜਨ ਸਿੰਗਲਾ, ਮਾਸਟਰ ਰਾਜੀਵ ਬਿੰਦਲ, ਗੌਰਵ ਜਨਾਲੀਆ, ਰਾਕੇਸ਼ ਗਰਗ,ਭੀਮ ਸੈਨ ਸਿੰਗਲਾ, ਸਾ਼ਮ ਲਾਲ ਐਡਵੋਕੇਟ, ਮੁਨੀਸ਼ ਮੋਨੂੰ ਗਰਗ, ਚਿਰਾਗ ਗਰਗ, ਰਾਜ ਕੁਮਾਰ ਗੋਇਲ, ਗੋਪਾਲ ਗਰਗ, ਤਨੁੱਜ ਜਿੰਦਲ, ਧੀਰਜ ਗੋਇਲ,ਗਿਰਧਾਰੀ ਲਾਲ ਜਿੰਦਲ, ਅਜੇ ਜਿੰਦਲ ਮਸਤਾਨੀ, ਭੁਸ਼ਣ ਕਾਂਸਲ ਤੇ ਲਾਲੀ ਸਮੇਤ ਅਗਰਵਾਲ ਸਭਾ ਦੇ ਮੈਂਬਰ ਹਾਜਰ ਸਨ।      
 
Have something to say? Post your comment

ਅਤੇ ਪੰਜਾਬ ਖਬਰਾਂ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ