Monday, August 03, 2026
BREAKING
ਟਲਿਆ ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ! ਟਰੰਪ ਨੇ ਈਰਾਨ ਨਾਲ ਨਵੀਂ ਗੱਲ਼ਬਾਤ ਦਾ ਕਰ'ਤਾ ਐਲਾਨ ਫਿਲਮ “ਦਿ ਗ੍ਰੇਟ ਪੰਜਾਬ ਰੌਬਰੀ” ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿੰਮਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਕੁੰਦਰਾ ਰਿਜੈਕਸ਼ਨ ਤੋਂ ਡਰਨਾ ਨਹੀਂ, ਸਗੋਂ ਉਸ ਤੋਂ ਸਿੱਖਣਾ ਚਾਹੀਦਾ ਹੈ: ਕ੍ਰਾਂਤੀ ਪ੍ਰਕਾਸ਼ ਝਾਅ ਮਿਰਜ਼ਾਪੁਰ: ਦਿ ਮੂਵੀ ਦਾ ਪਹਿਲਾ ਗਾਣਾ "ਦੋ ਨੰਬਰੀ," ਰਿਲੀਜ਼ CWG 2026: ਅਲਵਿਦਾ ਗਲਾਸਗੋ! 2030 'ਚ ਅਹਿਮਦਾਬਾਦ 'ਚ ਸ਼ਤਾਬਦੀ ਰਾਸ਼ਟਰਮੰਡਲ ਖੇਡਾਂ 'ਚ ਹੋਵੇਗੀ ਮੁਲਾਕਾਤ ਸ਼੍ਰੀਲੰਕਾ ਟੈਸਟ ਸੀਰੀਜ਼ ਲਈ ਜਸਪ੍ਰੀਤ ਬੁਮਰਾਹ ਦੀ ਜਗ੍ਹਾ ਇਸ ਧਾਕੜ ਖਿਡਾਰੀ ਨੂੰ ਕੀਤਾ ਗਿਆ ਸ਼ਾਮਲ ਸ਼ੁਭਾਦੀਪ ਘੋਸ਼ ਨੂੰ ਭਾਰਤੀ ਪੁਰਸ਼ ਟੀਮ ਦਾ ਫੀਲਡਿੰਗ ਕੋਚ ਨਿਯੁਕਤ ਕੀਤਾ ਗਿਆ ਰੈਪੋ ਦਰ ’ਚ ਫਿਲਹਾਲ ਬਦਲਾਅ ਦੇ ਆਸਾਰ ਨਹੀਂ, ਮਹਿੰਗਾਈ ’ਤੇ ਨਜ਼ਰ ਰੱਖੇਗਾ RBI ਭਾਰਤੀ ਕਰੰਸੀ 'ਚ ਸ਼ਾਨਦਾਰ ਰਿਕਵਰੀ, ਅਮਰੀਕੀ ਡਾਲਰ ਮੁਕਾਬਲੇ 31 ਪੈਸੇ ਵਧਿਆ ਰੁਪਿਆ ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪੰਜਾਬ

ਅਗਰਵਾਲ ਸਭਾ ਵੱਲੋਂ ਸਵਰਗਦੁਆਰ ਅੰਦਰ ਬੂਟੇ ਲਾਏ ਗਏ

21 ਅਗਸਤ, 2025 03:52 PM
ਸੁਨਾਮ (ਰਮੇਸ਼ ਗਰਗ) : ਅਗਰਵਾਲ ਸਭਾ  (ਰਜਿ)ਸੁਨਮ ਵੱਲੋਂ ਸਥਾਨਕ ਸਵਰਗਦੁਆਰ  ਵਿੱਚ ਵੱਖ ਵੱਖ ਕਿਸਮ ਜਿਵੇੰ ਚਕਰੇਸੀਆ, ਅੰਬ, ਅਰਜਨ, ਕੇਸੀਆ, ਫਰਮਾਹ, ਸੁਖਚੈਨ, ਅਮਲਤਾਸ, ਸੁਹੰਜਨਾ, ਬਿੱਲ ਪੱਤਰ, ਪੀਲੱਖਣ, ਅਮਰੂਦ, ਕਲਸੀ ਤੂਤ, ਕਚਨਾਰ ਦੇਸੀ, ਜਮੋਆ, ਸੀਤਾ ਫਲ, ਇਮਲੀ, ਸੇਮਰ, ਪਪੀਤਾ, ਸਾ਼ਲ ਅਤੇ ਤਾਲ ਆਦਿ ਦੇ ਲਗਭਗ  400  ਬੂਟੇ ਲਾਏ ਗਏ। ਇਹ ਬੂਟੇ ਅਗਰਵਾਲ ਸਭਾ ਨੇ ਸ਼ਮਸਾ਼ਨ ਭੂਮੀ ਕਮੇਟੀ ਦੇ ਸਹਿਯੋਗ ਨਾਲ ਲਾਏ। ਇਹ ਬੂਟੇ ਮਾਨਯੋਗ ਮੰਤਰੀ ਸ੍ਰੀ ਅਮਨ ਅਰੋੜਾ ਜੀ ਵੱਲੋਂ ਭਿਜਵਾਏ ਗਏ ਹਨ। ਇਹਨਾਂ ਬੂਟਿਆਂ ਦੀ ਸਾਂਭ ਸੰਭਾਲ, ਪਾਣੀ ਲਾਉਣ ਤੇ ਦੇਖ ਰੇਖ ਦੀ ਜਿਮੇਵਾਰੀ ਸ਼ਮਸਾ਼ਨ ਭੂਮੀ ਕਮੇਟੀ ਨੇ ਲਈ। ਇਸ ਮੌਕੇ ਤੇ ਅਗਰਵਾਲ ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ, ਹਰੀਦੇਵ ਗੋਇਲ, ਰਾਮ ਲਾਲ ਰਾਮਾ, ਕ੍ਰਿਸ਼ਨ ਸੰਦੋਹਾ, ਰਵੀ ਕਮਲ ਗੋਇਲ, ਪਰਭਾਤ ਜਿੰਦਲ, ਮਾਸਟਰ ਰਾਜੀਵ ਬਿੰਦਲ, ਹਕੂਮਤ ਰਾਏ ਜਿੰਦਲ, ਯਸ਼ਪਾਲ ਮੰਗਲਾ, ਸਿਵ ਜਿੰਦਲ, ਰਾਕੇਸ਼ ਜਿੰਦਲ, ਰਾਕੇਸ਼ ਕਾਕਾ, ਧੀਰਜ ਗੋਇਲ, ਆਰ ਡੀ ਕਾਂਸਲ, ਗਿਰਧਾਰੀ ਲਾਲ ਜਿੰਦਲ, ਰਾਜੀਵ  ਗਰਗ, ਦੀਪਕ ਦੀਪੂ ਪੇਟੀਆਂ ਵਾਲਾ,ਲਾਜਪਤ ਰਾਏ ਗਰਗ, ਸੁਮਿਤ ਬੰਦਲਿਸ਼, ਕਮਲ ਗਰਗ, ਅਜੈ,ਵਿਪਨ ਗੁਪਤਾ, ਰਾਜ ਕੁਮਾਰ ਗੁਪਤਾ ਅਤੇ ਸਵਰਗ ਦਵਾਰ ਦਾ ਸੇਵਦਾਰ ਸ਼ੰਕਰ ਸਮੇਤ ਅਗਰਵਾਲ ਸਭਾ ਅਤੇ ਸ਼ਮਸਾ਼ਨ ਭੂਮੀ ਕਮੇਟੀ ਦੇ ਮੈਂਬਰ ਹਾਜਰ ਸਨ। ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ ਨੇ ਮਾਨਯੋਗ ਮੰਤਰੀ ਸਾਹਿਬ ਸ੍ਰੀ ਅਮਨ ਅਰੋੜਾ ਜੀ ਦਾ ਅਗਰਵਾਲ ਸਭਾ ਅਤੇ ਸ਼ਮਸਾ਼ਨ ਭੂਮੀ ਕਮੇਟੀ ਦੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਵੇਲੇ ਸ੍ਰੀ ਅਮਨ ਅਰੋੜਾ  ਜੀ ਦੀ ਮੱਦਦ ਨਾਲ   ਲਗਭਗ 2500   ਪੰਛੀਆਂ ਲਈ ਘੋਸਲਿਆਂ ਵਾਲਾ ਟਾਵਰ ਬਣਾਇਆ ਜਾ ਰਿਹਾ ਹੈ।
 
Have something to say? Post your comment

ਅਤੇ ਪੰਜਾਬ ਖਬਰਾਂ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ