Sunday, February 22, 2026
BREAKING
ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ! ਚੰਡੀਗੜ੍ਹ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਲਾਸ਼ ਕੋਲ ਬੈਠਾ ਦੇਖਦਾ ਰਿਹਾ ਮੋਬਾਇਲ ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ ਪੰਜਾਬ 'ਚ ਬਿਜਲੀ ਬਿੱਲ ਨਾ ਭਰਨ ਵਾਲਿਆਂ ਲਈ ਬੁਰੀ ਖ਼ਬਰ, ਪਾਵਰਕਾਮ ਨੇ ਕਰ 'ਤੀ ਵੱਡੀ ਕਾਰਵਾਈ Big Breaking: ਤਰਨਤਾਰਨ 'ਚ ਵਿਆਹ ਸਮਾਗਮ ਦੌਰਾਨ 'ਆਪ' ਸਰਪੰਚ ਦਾ ਕਤਲ ਕਰਨ ਵਾਲਿਆਂ ਦਾ ਐਨਕਾਊਂਟਰ

ਪੰਜਾਬ

ਅਗਰਵਾਲ ਸਭਾ ਵੱਲੋਂ ਸੀਤਾ ਸਰ ਸੋ਼ਭਾ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਗਿਆ           

15 ਫ਼ਰਵਰੀ, 2026 07:11 PM
ਸੁਨਾਮ  (ਰਮੇਸ਼ ਗਰਗ) : ਦੇਸ਼ ਦੇ ਪਵਿੱਤਰ ਤਿਉਹਾਰ ਦੇਵੋਂ ਦੇ ਦੇਵ  ਭਗਵਾਨ ਸੰਕਰ ਜੀ ਨੂੰ ਸਮਰਪਤ ਮਹਾਂ ਸਿ਼ਵਰਾਤਰੀ ਦੇ ਸੰਬੰਧ ਵਿੱਚ ਸੀਤਾ ਸਰ ਧਾਮ  ਵੱਲੋਂ ਕੱਢੀ ਗਈ ਵਿਸਾ਼ਲ ਸੋ਼ਭਾ ਯਾਤਰਾ ਦਾ ਭਰਵਾਂ ਹਾਰਦਿੱਕ ਸਵਾਗਤ ਕੀਤਾ ਗਿਆ। ਸੋ਼ਭਾ ਯਾਤਰਾ ਦਾ ਮਹਾਰਾਜਾ ਅਗਰਸੇਨ ਚੌਂਕ ਵਿੱਖੇ ਪਹੁੰਚਣ ਤੇ ਅਗਰਵਾਲ ਸਭਾ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਤੇ ਪ੍ਰਬੰਧਕਾਂ ਨੂੰ ਜੀ ਆਇਆਂ ਕਿਹਾ ਗਿਆ ਤੇ ਲੱਡੂ ਵੰਡੇ ਗਏ। ਸੀਤਾ ਸਰ ਕਮੇਟੀ ਵੱਲੋਂ ਸਭਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਅਗਰਵਾਲ ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ, ਹਰੀ ਦੇਵ ਗੋਇਲ, ਕ੍ਰਿਸ਼ਨ ਸੰਦੋਹਾ, ਪ੍ਰਭਾਤ ਜਿੰਦਲ, ਰਾਮ ਲਾਲ ਰਾਮਾ ਆਲਮਪੁਰੀਆ,ਸਿ਼ਵ ਜਿੰਦਲ, ਮਾਸਟਰ ਰਾਜੀਵ ਬਿੰਦਲ, ਅਸੋ਼ਕ ਘੋਗਾ, ਆਰ, ਡੀ ਕਾਂਸਲ, ਲਾਜਪਤ ਰਾਏ ਗਰਗ, ਬਿੰਦਰ ਪਾਲ, ਰਾਕੇਸ਼ ਗਰਗ, ਹਕੂਮਤ ਰਾਏ ਜਿੰਦਲ,ਯਸ਼ਪਾਲ ਸਿੰਗਲਾ, ਪਵਨ ਸੈਕਟਰੀ, ਅਸੋ਼ਕ ਗੋਇਲ, ਵਿਮਲ ਜੈਨ ਸਮੇਤ ਭਾਰੀ ਗਿਣਤੀ ਵਿੱਚ ਅਗਰਵਾਲ ਸਭਾ ਦੇ ਮੈਂਬਰ ਭੈਣ ਭਰਾ ਹਾਜਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਪੰਜਾਬ 'ਚ ਬਿਜਲੀ ਬਿੱਲ ਨਾ ਭਰਨ ਵਾਲਿਆਂ ਲਈ ਬੁਰੀ ਖ਼ਬਰ, ਪਾਵਰਕਾਮ ਨੇ ਕਰ 'ਤੀ ਵੱਡੀ ਕਾਰਵਾਈ

ਪੰਜਾਬ 'ਚ ਬਿਜਲੀ ਬਿੱਲ ਨਾ ਭਰਨ ਵਾਲਿਆਂ ਲਈ ਬੁਰੀ ਖ਼ਬਰ, ਪਾਵਰਕਾਮ ਨੇ ਕਰ 'ਤੀ ਵੱਡੀ ਕਾਰਵਾਈ

Big Breaking: ਤਰਨਤਾਰਨ 'ਚ ਵਿਆਹ ਸਮਾਗਮ ਦੌਰਾਨ 'ਆਪ' ਸਰਪੰਚ ਦਾ ਕਤਲ ਕਰਨ ਵਾਲਿਆਂ ਦਾ ਐਨਕਾਊਂਟਰ

Big Breaking: ਤਰਨਤਾਰਨ 'ਚ ਵਿਆਹ ਸਮਾਗਮ ਦੌਰਾਨ 'ਆਪ' ਸਰਪੰਚ ਦਾ ਕਤਲ ਕਰਨ ਵਾਲਿਆਂ ਦਾ ਐਨਕਾਊਂਟਰ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ ; ਮੋਹਾਲੀ ਦੇ ਤੇਜ਼ ਵਿਕਾਸ ਅਤੇ ਪ੍ਰੀਮੀਅਮ ਹੋਟਲ ਕਮਰਿਆਂ ਦੀ ਵਧਦੀ ਮੰਗ 'ਤੇ ਦਿੱਤਾ ਜ਼ੋਰ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ ; ਮੋਹਾਲੀ ਦੇ ਤੇਜ਼ ਵਿਕਾਸ ਅਤੇ ਪ੍ਰੀਮੀਅਮ ਹੋਟਲ ਕਮਰਿਆਂ ਦੀ ਵਧਦੀ ਮੰਗ 'ਤੇ ਦਿੱਤਾ ਜ਼ੋਰ