Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਅਗਰਵਾਲ ਸਭਾ ਵੱੱਲੋਂ ਨਵਾਂ ਸੰਮਤ ਤੇ ਏਕਮ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ

20 ਮਾਰਚ, 2026 05:01 PM
ਸੁਨਾਮ (ਰਮੇਸ਼ ਗਰਗ) : ਅਗਰਵਾਲ ਸਭਾ (ਰਜਿ,)ਸੁਨਾਮ ਵੱਲੋਂ ਹਰ ਦੇਸੀ ਮਹੀਨੇ ਦੀ ਪਹਿਲੀ ਤਾਰੀਕ  ਨੂੰ ਮਨਾਇਆ ਜਾਣ ਵਾਲਾ ਏਕਮ ਦਾ ਦਿਹਾੜਾ ਅਤੇ ਨਵਾਂ ਬਿਕ੍ਰਮੀ ਸੰਮਤ 2083  ਤੇ ਨਰਾਤਿਆਂ ਦੀ ਸੁ਼ਰੂਆਤ ਦਾ ਦਿਹਾੜਾ ਬੜੀ ਧੂਮਧਾਮ ਨਾਲ ਮਹਾਰਾਜਾ ਅਗਰਸੇਨ ਚੌਂਕ ਵਿੱਖੇ ਮਨਾਇਆ ਗਿਆ। ਇਸ ਮੌਕੇ ਤੇ  ਪੂਜਾ ਅਰਚਨਾ ਤੇ ਭੋਗ ਪ੍ਰਸਾ਼ਦ ਦੀ ਸੇਵਾ ਰਿਟਾ, ਸੀਨੀਅਰ ਫਾਰਮਾਸਿਸਟ ਡਾ, ਸੱਤ ਪਾਲ ਗਰਗ ਧਰਮਗੜ ਵਾਲਿਆਂ ਦੇ ਪ੍ਰੀਵਾਰ  ਵੱਲੋਂ ਕੀਤੀ ਗਈ। ਇਸ ਮੌਕੇ ਤੇ ਭਾਰੀ ਗਿਣਤੀ ਵਿੱਚ ਇਕੱਠੇ ਹੋਏ ਅਗਰਵਾਲ ਭੈਣਾਂ ਭਰਾਵਾਂ ਨੂੰ ਸੰਬੋਧਨ ਕਰਦਿਆਂ   ਅਗਰੋਹਾ ਵਿਕਾਸ ਟਰੱਸਟ ਪੰਜਾਬ ਦੇ ਸਪੋਕਸਮੈਨ ਮਨਪ੍ਰੀਤ ਬਾਂਸਲ, ਅਗਰਵਾਲ ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿਕੀ ਅਤੇ ਸਰਪ੍ਰਸਤ ਕ੍ਰਿਸ਼ਨ ਸੰਦੋਹਾ ਨੇ  ਗਰਗ ਪ੍ਰੀਵਾਰ ਦਾ ਧੰਨਵਾਦ ਕੀਤਾ ਤੇ ਅਰਦਾਸ ਕੀਤੀ ਪ੍ਰਮਾਤਮਾ ਪ੍ਰੀਵਾਰ ਨੂੰ ਹਮੇਸ਼ਾ ਚੜਦੀਕਲਾ ਵਿੱਚ ਰੱਖੇ ਤੰਦਰੁਸਤੀਆਂ ਬਖਸੇ਼, ਘਰ ਪ੍ਰੀਵਾਰ ਵਿੱਚ ਸੁੱੱਖ ਸਾਂਤੀ ਤੇ ਪ੍ਰੇਮ ਪਿਆਰ ਬਣਿਆ ਰਹੇ। ਅਗਰਵਾਲ ਭੈਣਾਂ ਭਰਾਵਾਂ ਨੂੰ ਬੇਨਤੀ ਕੀਤੀ ਗਈ ਕੇ ਹਰ ਮਹੀਨੇ ਏਕਮ ਦੇ ਦਿਹਾੜੇ ਤੇ ਵੱਧ ਤੋਂ ਵੱਧ ਗਿਣਤੀ ਵਿੱਚ ਸਾ਼ਮਲ ਹੋਇਆ ਕਰਨ। ਇਸ ਤੋਂ ਇਲਾਵਾ ਹਰ ਪ੍ਰੀਵਾਰ ਨੂੰ ਆਪਣੇ ਘਰਾਂ ਅੰਦਰ ਪੂਜਾ ਸਥਾਨ ਵਿੱਚ ਮਹਾਰਾਜਾ ਅਗਰਸੇਨ ਜੀ  ਦੀ ਇੱਕ ਫੋਟੋ ਲਾ ਕੇ ਬਾਕੀ ਦੇਵੀ ਦੇਵਤਿਆਂ ਨਾਲ ਆਪਣੇ ਵੱਡ ਵਡੇਰਿਆਂ ਦੀ ਪੂਜਾ ਵੀ ਕਰਿਆ ਕਰਨ। ਇਸ ਮੌਕੇ ਤੇ ਬੁਲਾਰਿਆਂ ਨੇ ਨਵੇਂ ਸੰਮਤ, ਨਰਾਤੇ ਤੇ ਏਕਮ ਦੀ ਸਾਰਿਆਂ ਨੂੰ ਵਧਾਈ ਦਿੱਤੀ। 
 
ਇਸ ਮੌਕੇ ਤੇ ਪ੍ਰਧਾਨ ਵਿਕਰਮ ਗਰਗ ਵਿਕੀ, ਹਰੀ ਦੇਵ ਗੋਇਲ, ਮਨਪ੍ਰੀਤ ਬਾਂਸਲ, ਕ੍ਰਿਸ਼ਨ ਸੰਦੋਹਾ, ਰਾਮ ਲਾਲ ਰਾਮਾ ਆਲਮਪੁਰੀਆ, ਹਕੂਮਤ ਰਾਏ ਜਿੰਦਲ, ਪ੍ਰਭਾਤ ਜਿੰਦਲ, ਸਿ਼ਵ ਜਿੰਦਲ, ਮਾਸਟਰ ਰਾਜੀਵ ਬਿੰਦਲ, ਡਾ, ਸੱਤਪਾਲ ਗਰਗ,ਰਾਮ ਲਾਲ ਭੁਟਾਲੀਆ, ਪਵਨ ਜਿੰਦਲ ਫਾਰਮਾਸਿਸਟ, ਸੰਕਰ ਬਾਂਸਲ, ਕੇਵਲ ਕ੍ਰਿਸ਼ਨ ਮੈਨੇਜਰ, ਲਾਜਪਤ ਰਾਏ ਗਰਗ, ਮਨੀਸ਼ ਗਰਗ ਮੋਨੂੰ, ਚਿਰਾਗ ਗਰਗ,ਸਾ਼ਮ ਲਾਲ ਵਕੀਲ, ਆਰ ਡੀ ਕਾਂਸਲ, ਗਿਆਨ ਚੰਦ ਗੁਪਤਾ, ਗੌਰਵ ਜਨਾਲੀਆ, ਯਸ਼ਪਾਲ ਸਿੰਗਲਾ, ਰਾਜਿੰਦਰ ਸਿੰਗਲਾ ਕਾਲਾ ਧਰਮਗੜ, ਸੁਰੇਸ਼ ਜਿੰਦਲ ਐਡਵੋਕੇਟ, ਮੁਕੇਸ਼ ਗਰਗ, ਧੀਰਜ ਗੋਇਲ, ਅਜੈ ਜਿੰਦਲ ਮਸਤਾਨੀ, ਕਾਲਾ ਨਾਗਰਾ ਭੀਮ ਸੈਨ ਧਰਮਗੜ, ਵਿਮਲ ਜੈਨ, ਗਿਰਧਾਰੀ ਲਾਲ ਜਿੰਦਲ, ਜੀਵਨ ਰੌਕੀ, ਨਰੇਸ਼ ਸਿੰਗਲਾ ਭੁਟਾਲੀਆ, ਸੰਜੀਵ ਜਿੰਦਲ, ਰਾਜ ਕੁਮਾਰ ਗੋਇਲ,ਮਹਿੰਦਰ ਜੈਨ,ਪ੍ਰਦੀਪ ਬਾਂਸਲ, ਸੁ਼ਭਮ ਜੈਨ,ਯਸ਼ਪਾਲ ਗਰਗ, ਨਵੀਨ ਗਰਗ, ਸੰਦੀਪ ਗਰਗ,ਰਮਨ ਗਰਗ, ਬਲਦੇਵ ਕ੍ਰਿਸ਼ਨ ਸਿੰਗਲਾ,ਅਮਨ ਬਾਂਸਲ, ਖੁਸ਼ਦੀਪ ਬਾਂਸਲ, ਰਵੀ ਸਿੰਗਲਾ, ਪ੍ਰੇਮ ਕੁਮਾਰ ਗੋਇਲ, ਭੁਪੇਸ਼ ਗੋਇਲ, ਰਾਜ ਕੁਮਾਰ ਸਿੰਗਲਾ ਫਾਰਮੇਸੀ ਅਫਸਰ, ਸੁਧੀਰ ਸਿੰਗਲਾ ਫਾਰਮੇਸੀ ਅਫਸਰ, ਤਰਸੇਮ ਗੋਇਲ, ਜੀਵਨ ਗਰਗ ਐਸ, ਡੀ, ਓ, ਧੀਰਜ ਬਾਂਸਲ, ਅਮਰ ਗਰਗ, ਜੈਪਾਲ ਗਰਗ, ਸ੍ਰੀਮਤੀ ਸਲੋਚਣਾ ਦੇਵੀ, ਅਨੀਤਾ ਗਰਗ, ਚੰਚਲ ਬਾਂਸਲ, ਕਵਿਤਾ ਬਾਂਸਲ, ਕਵਿਤਾ ਗੋਇਲ, ਸੀਮਾ ਜਿੰਦਲ, ਦਰਸ਼ਣਾ ਦੇਵੀ ਤੇ ਕਮਲੇਸ਼ ਗਰਗ ਸਮੇਤ ਭਾਰੀ ਗਿਣਤੀ ਵਿੱਚ ਅਗਰਵਾਲ ਭੈਣ ਭਰਾ ਹਾਜਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ