Thursday, August 27, 2026
BREAKING
ਮਹਾ ਹੜਤਾਲ 'ਤੇ ਜਾਣ ਵਾਲੇ ਮੁਲਾਜ਼ਮਾਂ 'ਤੇ ਵੱਡੀ ਕਾਰਵਾਈ ਦੀ ਤਿਆਰੀ ਅਗਲੇ 72 ਘੰਟੇ ਬੇਹੱਦ ਭਾਰੀ ! ਮੌਸਮ ਵਿਭਾਗ ਨੇ ਕੀਤੀ ਭਾਰੀ ਬਾਰਿਸ਼ ਦੀ ਭਵਿੱਖਬਾਣੀ, ਨੇਪਾਲ 'ਚ ਮੁੜ ਵਧਿਆ ਖ਼ਤਰਾ ਰੱਖੜੀ ਤੋਂ ਪਹਿਲਾਂ ਸਕੇ ਭੈਣ-ਭਰਾ ਦੀ ਮੌ*ਤ, ਇਕੋ ਚਿਖਾ 'ਤੇ ਸਸਕਾਰ, ਪਿੰਡ 'ਚ ਨਹੀਂ ਬਲਿਆ ਚੁੱਲ੍ਹਾ ਪੰਜਾਬ ਵਿਚ ਇਕ ਸਾਲ ਲਈ ਲੱਗੀ ਸਖ਼ਤ ਪਾਬੰਦੀ, ਨਹੀਂ ਵਿਕੇਗਾ ਐਨਾਲਾਗ ਪਨੀਰ ਨੇਪਾਲ ਹੜ੍ਹ: 288 ਭਾਰਤੀ ਅਜੇ ਵੀ ਲਾਪਤਾ ਸਦਗੁਰੂ ਜੱਗੀ ਵਾਸੂਦੇਵ ਹੋਏ ਭਾਵੁਕ, ਬੋਲੇ-ਨੇਪਾਲ ਹੜ੍ਹ 'ਚ ਈਸ਼ਾ ਫਾਊਂਡੇਸ਼ਨ ਦੇ 80 ਮੈਂਬਰ ਲਾਪਤਾ ਨੇਪਾਲ ਅਤੇ ਚੀਨ 'ਚ ਅਚਾਨਕ ਆਏ ਹੜ੍ਹ, 30 ਤੋਂ ਵੱਧ ਦੇਸ਼ਾਂ ਦੇ ਲੋਕ ਲਾਪਤਾ ਨੇਪਾਲ ਹੜ੍ਹ : ਮ੍ਰਿਤਕਾਂ ਦੀ ਗਿਣਤੀ 270 ਹੋਈ, ਬਚਾਏ ਗਏ 800 ਤੋਂ ਵਧੇਰੇ ਲੋਕ ਖੰਡ ਖਰੀਦਣ 'ਤੇ ਲੱਗ ਗਈ ਲਿਮਿਟ ! Blinkit-Zepto-DMart ਸਣੇ ਕਈ ਰਿਟੇਲਰਾਂ ਨੇ ਲਿਆ ਫ਼ੈਸਲਾ ਸਿੱਖ ਏਕਤਾ ਹੀ ਪੰਥ ਦੀ ਸਭ ਤੋਂ ਵੱਡੀ ਤਾਕਤ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ: ਜਥੇਦਾਰ ਗੜਗੱਜ

ਦੁਨੀਆਂ

ਅਗਲੇ 72 ਘੰਟੇ ਬੇਹੱਦ ਭਾਰੀ ! ਮੌਸਮ ਵਿਭਾਗ ਨੇ ਕੀਤੀ ਭਾਰੀ ਬਾਰਿਸ਼ ਦੀ ਭਵਿੱਖਬਾਣੀ, ਨੇਪਾਲ 'ਚ ਮੁੜ ਵਧਿਆ ਖ਼ਤਰਾ

27 ਅਗਸਤ, 2026 07:35 PM

ਨੇਪਾਲ 'ਚ ਬੀਤੇ ਦਿਨ ਆਏ ਭਿਆਨਕ ਹੜ੍ਹ ਨੇ ਬਹੁਤ ਤਬਾਹੀ ਮਚਾਈ ਹੈ। ਇਸ ਹੜ੍ਹ ਕਾਰਨ ਹੁਣ ਤੱਕ 270 ਤੋਂ ਵੱਧ ਲੋਕ ਜਾਨ ਗੁਆ ਚੁੱਕੇ ਹਨ, ਜਦਕਿ 800 ਤੋਂ ਵੱਧ ਲੋਕ ਲਾਪਤਾ ਦੱਸੇ ਜਾ ਰਹੇ ਹਨ। ਲਾਪਤਾ ਹੋਏ ਲੋਕਾਂ 'ਚ ਭਾਰਤੀਆਂ ਸਣੇ ਕਈ ਹੋਰ ਦੇਸ਼ਾਂ ਦੇ ਵਿਦੇਸ਼ੀ ਨਾਗਰਿਕ ਵੀ ਦੱਸੇ ਜਾ ਰਹੇ ਹਨ। ਇਸੇ ਦੌਰਾਨ ਨੇਪਾਲ ਦੇ ਮੌਸਮ ਵਿਭਾਗ ਨੇ ਦੇਸ਼ ਦੇ ਕਈ ਇਲਾਕਿਆਂ ਲਈ ਅਗਲੇ 72 ਘੰਟਿਆਂ ਲਈ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕਰ ਦਿੱਤਾ ਹੈ, ਜਿਸ ਕਾਰਨ ਲੋਕਾਂ 'ਚ ਇਕ ਵਾਰ ਫ਼ਿਰ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ।

ਗਮਤੀ, ਗੰਡਕੀ ਕਰਨਾਲੀ ਸਣੇ ਦੇਸ਼ ਦੇ ਕਈ ਪ੍ਰਮੁੱਖ ਸੂਬਿਆਂ 'ਚ ਭਾਰੀ ਬਾਰਿਸ਼ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਨਦੀਆਂ, ਤੱਟੀ ਖੇਤਰਾਂ ਅਤੇ ਪਹਾੜੀ ਢਲਾਣਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਭੋਟੇਕੋਸ਼ੀ, ਤ੍ਰਿਸ਼ੂਲੀ, ਅਤੇ ਗੰਡਕ ਨਦੀਆਂ 'ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਉੱਪਰ ਪਹੁੰਚਣ ਦਾ ਅਨੁਮਾਨ ਹੈ, ਜਿਸ ਕਾਰਨ ਨੀਵੇਂ ਇਲਾਕਿਆਂ 'ਚ ਦੂਜੀ ਵਾਰ ਹੜ੍ਹ ਆਉਣ ਦਾ ਖ਼ਤਰਾ ਪੈਦਾ ਹੋ ਗਿਆ ਹੈ।

ਹੜ੍ਹ ਦੀ ਸਥਿਤੀ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਨੇਪਾਲ ਫੌਜ, ਹਥਿਆਰਬੰਦ ਪੁਲਸ ਬਲ ਅਤੇ ਸਥਾਨਕ ਪ੍ਰਸ਼ਾਸਨ ਨੂੰ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਹਾਈ ਅਲਰਟ 'ਤੇ ਰੱਖਿਆ ਹੈ। ਇਸ ਤੋਂ ਇਲਾਵਾ ਨੇਪਾਲ 'ਚ ਭਾਰੀ ਬਾਰਿਸ਼ ਅਤੇ ਹੜ੍ਹਾਂ ਦੇ ਮੱਦੇਨਜ਼ਰ ਭਾਰਤ ਦੇ ਬਿਹਾਰ ਅਤੇ ਉੱਤਰ ਪ੍ਰਦੇਸ਼ ਦੇ ਸਰਹੱਦੀ ਜ਼ਿਲ੍ਹਿਆਂ 'ਚ ਵੀ ਪ੍ਰਸ਼ਾਸਨ ਵੱਲੋਂ ਚੌਕਸੀ ਵਧਾ ਦਿੱਤੀ ਗਈ ਹੈ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।

Have something to say? Post your comment

ਅਤੇ ਦੁਨੀਆਂ ਖਬਰਾਂ

ਨੇਪਾਲ ਅਤੇ ਚੀਨ 'ਚ ਅਚਾਨਕ ਆਏ ਹੜ੍ਹ, 30 ਤੋਂ ਵੱਧ ਦੇਸ਼ਾਂ ਦੇ ਲੋਕ ਲਾਪਤਾ

ਨੇਪਾਲ ਅਤੇ ਚੀਨ 'ਚ ਅਚਾਨਕ ਆਏ ਹੜ੍ਹ, 30 ਤੋਂ ਵੱਧ ਦੇਸ਼ਾਂ ਦੇ ਲੋਕ ਲਾਪਤਾ

ਨੇਪਾਲ ਹੜ੍ਹ  : ਮ੍ਰਿਤਕਾਂ ਦੀ ਗਿਣਤੀ 270 ਹੋਈ, ਬਚਾਏ ਗਏ 800 ਤੋਂ ਵਧੇਰੇ ਲੋਕ

ਨੇਪਾਲ ਹੜ੍ਹ : ਮ੍ਰਿਤਕਾਂ ਦੀ ਗਿਣਤੀ 270 ਹੋਈ, ਬਚਾਏ ਗਏ 800 ਤੋਂ ਵਧੇਰੇ ਲੋਕ

ਨਵਾਜ਼ ਸ਼ਰੀਫ਼ ਨੇ ਇਫਤਿਖਾਰ ਗਿਲਾਨੀ ਨੂੰ ਪੀਓਕੇ ਦੇ 'ਪ੍ਰਧਾਨ ਮੰਤਰੀ' ਦੇ ਅਹੁਦੇ ਲਈ ਕੀਤਾ ਨਾਮਜ਼ਦ

ਨਵਾਜ਼ ਸ਼ਰੀਫ਼ ਨੇ ਇਫਤਿਖਾਰ ਗਿਲਾਨੀ ਨੂੰ ਪੀਓਕੇ ਦੇ 'ਪ੍ਰਧਾਨ ਮੰਤਰੀ' ਦੇ ਅਹੁਦੇ ਲਈ ਕੀਤਾ ਨਾਮਜ਼ਦ

ਮਲੇਸ਼ੀਆ ਦੇ ਇੱਕ ਹੋਰ ਸਾਬਕਾ ਪ੍ਰਧਾਨ ਮੰਤਰੀ 'ਤੇ ਲੱਗੇ ਅਪਰਾਧਿਕ ਦੋਸ਼

ਮਲੇਸ਼ੀਆ ਦੇ ਇੱਕ ਹੋਰ ਸਾਬਕਾ ਪ੍ਰਧਾਨ ਮੰਤਰੀ 'ਤੇ ਲੱਗੇ ਅਪਰਾਧਿਕ ਦੋਸ਼

ਵੱਡੀ ਖ਼ਬਰ :  ਨੇਪਾਲ 'ਚ ਅਚਾਨਕ ਆਏ ਹੜ੍ਹ 'ਚ 100 ਤੋਂ ਵੱਧ ਭਾਰਤੀ ਲਾਪਤਾ

ਵੱਡੀ ਖ਼ਬਰ : ਨੇਪਾਲ 'ਚ ਅਚਾਨਕ ਆਏ ਹੜ੍ਹ 'ਚ 100 ਤੋਂ ਵੱਧ ਭਾਰਤੀ ਲਾਪਤਾ

ਤਿੱਬਤ ਤੋਂ ਆਏ ਭਿਆਨਕ ਹੜ੍ਹ ਨੇ ਨੇਪਾਲ 'ਚ ਮਚਾਈ ਤਬਾਹੀ, ਦਰਜਨਾਂ ਪਿੰਡ ਤਬਾਹ

ਤਿੱਬਤ ਤੋਂ ਆਏ ਭਿਆਨਕ ਹੜ੍ਹ ਨੇ ਨੇਪਾਲ 'ਚ ਮਚਾਈ ਤਬਾਹੀ, ਦਰਜਨਾਂ ਪਿੰਡ ਤਬਾਹ

ਚੀਨ-ਨੇਪਾਲ ਸਰਹੱਦ 'ਤੇ ਖਿਸਕੀ ਜ਼ਮੀਨ,  ਸ਼ੀ ਜਿਨਪਿੰਗ ਨੇ ਬਚਾਅ ਕਾਰਜਾਂ ਦੇ ਦਿੱਤੇ ਆਦੇਸ਼

ਚੀਨ-ਨੇਪਾਲ ਸਰਹੱਦ 'ਤੇ ਖਿਸਕੀ ਜ਼ਮੀਨ, ਸ਼ੀ ਜਿਨਪਿੰਗ ਨੇ ਬਚਾਅ ਕਾਰਜਾਂ ਦੇ ਦਿੱਤੇ ਆਦੇਸ਼

ਈਰਾਨੀ ਹਮਲਿਆਂ ਨਾਲ ਅਮਰੀਕੀ ਜਾਸੂਸੀ ਨੈੱਟਵਰਕ ਨੂੰ ਅਰਬਾਂ ਡਾਲਰ ਦਾ ਨੁਕਸਾਨ

ਈਰਾਨੀ ਹਮਲਿਆਂ ਨਾਲ ਅਮਰੀਕੀ ਜਾਸੂਸੀ ਨੈੱਟਵਰਕ ਨੂੰ ਅਰਬਾਂ ਡਾਲਰ ਦਾ ਨੁਕਸਾਨ

ਫਰਾਂਸ 'ਚ ਬਵੰਡਰ ਨੇ ਮਚਾਈ ਤਬਾਹੀ, ਸੈਂਕੜੇ ਲੋਕ ਜ਼ਖਮੀ ; ਨੁਕਸਾਨੇ ਗਏ 300 ਘਰ

ਫਰਾਂਸ 'ਚ ਬਵੰਡਰ ਨੇ ਮਚਾਈ ਤਬਾਹੀ, ਸੈਂਕੜੇ ਲੋਕ ਜ਼ਖਮੀ ; ਨੁਕਸਾਨੇ ਗਏ 300 ਘਰ

ਅਮਰੀਕਾ ਨੇ 'ਆਪਰੇਸ਼ਨ ਇਕਨਾਮਿਕ ਆਊਟਕਾਸਟ' ਤਹਿਤ ਈਰਾਨ ਵਿਰੁੱਧ ਲਾਈਆਂ ਨਵੀਆਂ ਪਾਬੰਦੀਆਂ

ਅਮਰੀਕਾ ਨੇ 'ਆਪਰੇਸ਼ਨ ਇਕਨਾਮਿਕ ਆਊਟਕਾਸਟ' ਤਹਿਤ ਈਰਾਨ ਵਿਰੁੱਧ ਲਾਈਆਂ ਨਵੀਆਂ ਪਾਬੰਦੀਆਂ