Sunday, July 12, 2026
BREAKING
​ਜ਼ੀਰਕਪੁਰ: ਵੀ.ਆਈ.ਪੀ. ਰੋਡ 'ਤੇ ਸਾਲਾਂ ਪੁਰਾਣੀ ਜਲਭਰਾਅ ਦੀ ਸਮੱਸਿਆ ਦੇ ਹੱਲ ਲਈ ਕਾਰਜ ਸ਼ੁਰੂ ​ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਵਿਰਕ ਵੱਲੋਂ ਅਧਿਕਾਰੀਆਂ ਨਾਲ ਵਾਰਡ ਨੰਬਰ 6 ਦਾ ਨਿਰੀਖਣ, ​ਪ੍ਰਸ਼ਾਸਨਿਕ ਅਣਗਹਿਲੀ: ਜ਼ੀਰਕਪੁਰ-ਨਗਲਾ ਸੜਕ ਦੀ ਐਂਟਰੈਂਸ 'ਤੇ ਬਣੇ 2-2 ਫੁੱਟ ਡੂੰਘੇ ਖੱਡੇ, ਰੋਜ਼ਾਨਾ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਨੇ ਰਾਹਗੀਰ ਅਵਤਾਰ ਸਿੰਘ ਲੋਹਗੜ੍ਹ ਬਣੇ ਜ਼ੀਰਕਪੁਰ ਦੇ ਨਵੇਂ ਬਲਾਕ ਪ੍ਰਧਾਨ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦਿੱਤੀ ਵਧਾਈ ਉੱਘੀ ਐਂਕਰ ਅਤੇ ਅਦਾਕਾਰਾ ਸਤਿੰਦਰ ਸੱਤੀ ਨੇ ਨੌਜਵਾਨ ਵੋਟਰਾਂ, ਖ਼ਾਸ ਕਰਕੇ ਲੜਕੀਆਂ ਨੂੰ SIR-2026 ਤਹਿਤ ਐਨਿਊਮਰੇਸ਼ਨ ਫਾਰਮ ਭਰਨ ਦੀ ਕੀਤੀ ਅਪੀਲ ਨਯਾਗਾਓਂ ਨਗਰ ਕੌਂਸਲ ਵਿੱਚ ਭਾਜਪਾ ਦਾ ਪ੍ਰਧਾਨ ਬਣਨਾ ਲੋਕਾਂ ਦੇ ਭਰੋਸੇ ਅਤੇ ਵਿਕਾਸ ਦੀ ਰਾਜਨੀਤੀ ਦੀ ਜਿੱਤ : ਨਰਿੰਦਰ ਸਿੰਘ ਰਾਣਾ ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਬਾਜ਼ਾਰ

ਅਡਾਣੀ ਸਮੂਹ ਦੀ ਟੈਕਸ ਤੋਂ ਪਹਿਲਾਂ ਕਮਾਈ ਜੂਨ ਤੱਕ ਪਿਛਲੇ 12 ਮਹੀਨਿਆਂ ’ਚ 90,000 ਕਰੋੜ ਰੁਪਏ ਦੇ ਪਾਰ

28 ਅਗਸਤ, 2025 07:00 PM

ਨਵੀਂ ਦਿੱਲੀ : ਅਡਾਣੀ ਸਮੂਹ ਨੇ ਜੂਨ ਤਕ ਪਿਛਲੇ 12 ਮਹੀਨਿਆਂ ’ਚ 90,572 ਕਰੋਡ਼ ਰੁਪਏ ਦੀ ਅਜੇ ਤੱਕ ਦੀ ਸਭ ਤੋਂ ਵਧ ਟੈਕਸ ਤੋਂ ਪਹਿਲਾਂ ਕਮਾਈ (ਈ. ਬੀ. ਆਈ. ਟੀ. ਡੀ. ਏ.) ਦਰਜ ਕੀਤੀ ਹੈ। ਸਮੂਹ ਨੇ ਕਿਹਾ ਕਿ ਪ੍ਰਮੁੱਖ ਬੁਨਿਆਦੀ ਢਾਂਚੇ ਅਤੇ ਸਵੱਛ ਊਰਜਾ ਕਾਰੋਬਾਰਾਂ ’ਚ ਮਜ਼ਬੂਤ ਪ੍ਰਦਰਸ਼ਨ ਦੇ ਨਾਲ-ਨਾਲ ਉੱਭਰਦੇ ਹਵਾਈ ਅੱਡਾ ਸੈਕਟਰ ਦਾ ਯੋਗਦਾਨ ਇਸ ’ਚ ਸਭ ਤੋਂ ਵਧ ਰਿਹਾ।

ਬਿਆਨ ਅਨੁਸਾਰ, ਜੁਲਾਈ 2024 ਤੋਂ ਜੂਨ 2025 ਦੀ ਮਿਆਦ ’ਚ ਟੈਕਸ ਤੋਂ ਪਹਿਲਾਂ ਕਮਾਈ (ਈ. ਬੀ. ਆਈ. ਟੀ. ਡੀ. ਏ.) 90,572 ਕਰੋੜ ਰੁਪਏ ਰਹੀ, ਜੋ ਜੂਨ 2024 ਨੂੰ ਖਤਮ ਹੋਣ ਵਾਲੇ ਪਿਛਲੇ 12 ਮਹੀਨਿਆਂ ’ਚ ਦਰਜ 85,502 ਕਰੋਡ਼ ਰੁਪਏ ਤੋਂ ਵਧ ਹੈ। ਬੰਦਰਗਾਹ ਤੋਂ ਊਰਜਾ ਦਾ ਟੈਕਸ ਤੋਂ ਪਹਿਲਾਂ ਕਮਾਈ ’ਚ ਅਪ੍ਰੈ ਲ-ਜੂਨ ’ਚ ਸਭ ਤੋਂ ਵਧ 23,793 ਕਰੋੜ ਰੁਪਏ ਦਾ ਯੋਗਦਾਨ ਰਿਹਾ, ਜਿਸ ’ਚ ਅਡਾਣੀ ਐਂਟਰਪ੍ਰਾਈਜ਼ਿਜ਼ ਤਹਿਤ ਯੂਟੀਲਿਟੀ, ਟਰਾਂਸਪੋਰਟ ਅਤੇ ‘ਇੰਕਿਊਬੇਟਿੰਗ ਇਨਫ੍ਰਾ’ ਕਾਰੋਬਾਰਾਂ ਦੇ ਮੁੱਖ ਬੁਨਿਆਦੀ ਢਾਂਚਾ ਕਾਰੋਬਾਰਾਂ ਦਾ ਯੋਗਦਾਨ ਕਰੀਬ 87 ਫੀਸਦੀ ਰਿਹਾ।

ਬਿਆਨ ’ਚ ਕਿਹਾ ਗਿਆ,‘‘ਅਡਾਣੀ ਸਮੂਹ ਦੀ ਟੈਕਸ ਤੋਂ ਪਹਿਲਾਂ ਕਮਾਈ ਪਹਿਲੀ ਵਾਰ ਪਿਛਲੇ 12 ਮਹੀਨਿਆਂ ਦੇ ਆਧਾਰ ’ਤੇ 90,000 ਕਰੋੜ ਰੁਪਏ ਦੇ ਅੰਕੜੇ ਦੇ ਪਾਰ ਪਹੁੰਚ ਗਈ। ਨਾਲ ਹੀ ਪਹਿਲੀ ਤਿਮਾਹੀ ’ਚ ਟੈਕਸ ਤੋਂ ਪਹਿਲਾਂ ਕਮਾਈ ਰਿਕਾਰਡ ਉਚਾਈ ’ਤੇ ਪਹੁੰਚੀ।

Have something to say? Post your comment

ਅਤੇ ਬਾਜ਼ਾਰ ਖਬਰਾਂ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ