Sunday, February 22, 2026
BREAKING
ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ! ਚੰਡੀਗੜ੍ਹ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਲਾਸ਼ ਕੋਲ ਬੈਠਾ ਦੇਖਦਾ ਰਿਹਾ ਮੋਬਾਇਲ ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ ਪੰਜਾਬ 'ਚ ਬਿਜਲੀ ਬਿੱਲ ਨਾ ਭਰਨ ਵਾਲਿਆਂ ਲਈ ਬੁਰੀ ਖ਼ਬਰ, ਪਾਵਰਕਾਮ ਨੇ ਕਰ 'ਤੀ ਵੱਡੀ ਕਾਰਵਾਈ Big Breaking: ਤਰਨਤਾਰਨ 'ਚ ਵਿਆਹ ਸਮਾਗਮ ਦੌਰਾਨ 'ਆਪ' ਸਰਪੰਚ ਦਾ ਕਤਲ ਕਰਨ ਵਾਲਿਆਂ ਦਾ ਐਨਕਾਊਂਟਰ

ਬਾਜ਼ਾਰ

ਅਡਾਣੀ ਸੋਲਰ ਵੁੱਡ ਮੈਕੇਂਜੀ ਦੀ ਗਲੋਬਲ ਟਾਪ-10 ਸੂਚੀ ’ਚ ਸ਼ਾਮਲ

19 ਜਨਵਰੀ, 2026 05:38 PM

ਅਡਾਣੀ ਨਿਊ ਇੰਡਸਟਰੀਜ਼ ਲਿਮਟਿਡ (ਏ. ਐੱਨ. ਆਈ. ਐੱਲ.) ਦੀ ਸੋਲਰ ਫੋਟੋਵੋਲਟਿਕ ਉਤਪਾਦਨ ਇਕਾਈ ਅਡਾਣੀ ਸੋਲਰ ਨੂੰ ਵੁੱਡ ਮੈਕੇਂਜੀ ਦੀ 2025 ਦੀ ਪਹਿਲੀ ਛਿਮਾਹੀ ਦੀ ‘ਗਲੋਬਲ ਸੋਲਰ ਮਾਡਿਊਲ ਮੈਨੂਫੈਕਚਰਿੰਗ ਸੂਚੀ’ ’ਚ ਸਥਾਨ ਮਿਲਿਆ ਹੈ। ਕੰਪਨੀ ਨੂੰ ‘ਸ਼੍ਰੇਣੀ ਏ’ ਦਾ ਵਰਗੀਕਰਨ ਦਿੱਤਾ ਗਿਆ ਹੈ ਅਤੇ ਇਹ ਸੂਚੀ ’ਚ 8ਵਾਂ ਸਥਾਨ ਹਾਸਲ ਕਰਨ ’ਚ ਸਫਲ ਰਹੀ।

ਵੁੱਡ ਮੈਕੇਂਜੀ ਨੇ 10 ਮਾਪਦੰਡਾਂ ’ਤੇ ਕੰਪਨੀਆਂ ਦੀ ਸਮੀਖਿਆ ਕੀਤੀ, ਜਿਨ੍ਹਾਂ ’ਚ ਭਰੋਸੇਯੋਗਤਾ ਟੈਸਟਿੰਗ, ਵਿੱਤੀ ਸਿਹਤ, ਉਤਪਾਦਨ ਰਿਕਾਰਡ ਅਤੇ ਪੇਟੈਂਟ ਗਤੀਵਿਧੀਆਂ ਸ਼ਾਮਲ ਹਨ। ‘ਸ਼੍ਰੇਣੀ ਏ’ ’ਚ ਸ਼ਾਮਲ ਹੋਣਾ ਦਰਸਾਉਂਦਾ ਹੈ ਕਿ ਕੰਪਨੀ ਨੇ ਪ੍ਰਦਰਸ਼ਨ ਅਤੇ ਪਾਰਦਰਸ਼ਤਾ ਦੇ ਉੱਚੇ ਮਿਆਰਾਂ ਨੂੰ ਪੂਰਾ ਕੀਤਾ ਹੈ।

ਰਿਪੋਰਟ ’ਚ ਚੋਟੀ ਦਾ ਸਥਾਨ ਜੇ. ਏ. ਸੋਲਰ ਅਤੇ ਟ੍ਰਿਨਾਸੋਲਰ ਨੂੰ ਸਾਂਝੇ ਤੌਰ ’ਤੇ ਮਿਲਿਆ, ਜਿਨ੍ਹਾਂ ਨੇ ਕ੍ਰਮਵਾਰ 91.7 ਅਤੇ 91.6 ਅੰਕ ਹਾਸਲ ਕੀਤੇ। ਅਡਾਣੀ ਸੋਲਰ ਨੇ ਇਸ ਸੂਚੀ ’ਚ 81 ਅੰਕ ਪ੍ਰਾਪਤ ਕੀਤੇ, ਜੋ ਇਸ ਨੂੰ ਗਲੋਬਲ ਸੋਲਰ ਊਰਜਾ ਖੇਤਰ ’ਚ ਇਕ ਪ੍ਰਮੁੱਖ ਖਿਡਾਰੀ ਬਣਾਉਂਦਾ ਹੈ।

Have something to say? Post your comment

ਅਤੇ ਬਾਜ਼ਾਰ ਖਬਰਾਂ

ਕਲੀਨਮੈਕਸ ਨੇ ਐਂਕਰ ਨਿਵੇਸ਼ਕਾਂ ਤੋਂ ₹921 ਕਰੋੜ ਕੀਤੇ ਇਕੱਠੇ ; 23 ਫਰਵਰੀ ਨੂੰ ਖੁੱਲ੍ਹੇਗਾ IPO

ਕਲੀਨਮੈਕਸ ਨੇ ਐਂਕਰ ਨਿਵੇਸ਼ਕਾਂ ਤੋਂ ₹921 ਕਰੋੜ ਕੀਤੇ ਇਕੱਠੇ ; 23 ਫਰਵਰੀ ਨੂੰ ਖੁੱਲ੍ਹੇਗਾ IPO

ਸ਼ੁੱਧ ਬਾਜ਼ਾਰ ਉਧਾਰ ਵਿੱਤੀ ਸਾਲ 2026-27 'ਚ  GDP ਦੇ 3% ਤੱਕ ਡਿੱਗ ਜਾਵੇਗਾ: RBI ਬੁਲੇਟਿਨ

ਸ਼ੁੱਧ ਬਾਜ਼ਾਰ ਉਧਾਰ ਵਿੱਤੀ ਸਾਲ 2026-27 'ਚ GDP ਦੇ 3% ਤੱਕ ਡਿੱਗ ਜਾਵੇਗਾ: RBI ਬੁਲੇਟਿਨ

ਅਮਰੀਕੀ ਕੋਰਟ ਤੋਂ ਝਟਕੇ ਮਗਰੋਂ ਟਰੰਪ ਦਾ ਵੱਡਾ ਐਕਸ਼ਨ, ਸਾਰੇ ਦੇਸ਼ਾਂ 'ਤੇ ਲਾ 'ਤਾ 10% ਟੈਰਿਫ

ਅਮਰੀਕੀ ਕੋਰਟ ਤੋਂ ਝਟਕੇ ਮਗਰੋਂ ਟਰੰਪ ਦਾ ਵੱਡਾ ਐਕਸ਼ਨ, ਸਾਰੇ ਦੇਸ਼ਾਂ 'ਤੇ ਲਾ 'ਤਾ 10% ਟੈਰਿਫ

ਕੋਕਾ-ਕੋਲਾ ਤੇ ਮੋਂਡੇਲੇਜ਼ ਦੀ ਭਾਰਤੀ ਬਾਜ਼ਾਰ ’ਤੇ ਨਜ਼ਰ, ਟੈਕਨਾਲੋਜੀ ’ਚ ਨਿਵੇਸ਼ ਵਧਾਉਣਗੀਆਂ ਕੰਪਨੀਆਂ

ਕੋਕਾ-ਕੋਲਾ ਤੇ ਮੋਂਡੇਲੇਜ਼ ਦੀ ਭਾਰਤੀ ਬਾਜ਼ਾਰ ’ਤੇ ਨਜ਼ਰ, ਟੈਕਨਾਲੋਜੀ ’ਚ ਨਿਵੇਸ਼ ਵਧਾਉਣਗੀਆਂ ਕੰਪਨੀਆਂ

ਜੀਤ ਅਡਾਣੀ ਨੇ AI ’ਚ ਆਤਮ-ਨਿਰਭਰ ਢਾਂਚੇ ’ਤੇ ਦਿੱਤਾ ਜ਼ੋਰ

ਜੀਤ ਅਡਾਣੀ ਨੇ AI ’ਚ ਆਤਮ-ਨਿਰਭਰ ਢਾਂਚੇ ’ਤੇ ਦਿੱਤਾ ਜ਼ੋਰ

ਜਨਤਕ ਖੇਤਰ ਦੇ ਬੈਂਕਾਂ ਦਾ ਦਬਦਬਾ, 6 ਮਹੀਨਿਆਂ 'ਚ ਮਾਰਕੀਟ ਕੈਪ 5.75 ਲੱਖ ਕਰੋੜ ਵਧਿਆ

ਜਨਤਕ ਖੇਤਰ ਦੇ ਬੈਂਕਾਂ ਦਾ ਦਬਦਬਾ, 6 ਮਹੀਨਿਆਂ 'ਚ ਮਾਰਕੀਟ ਕੈਪ 5.75 ਲੱਖ ਕਰੋੜ ਵਧਿਆ

ਇਨ੍ਹਾਂ ਕਾਰਨਾਂ ਕਰਕੇ ਬਾਜ਼ਾਰ 'ਚ ਹੋਇਆ ਵਾਧਾ, ਸੈਂਸੈਕਸ-ਨਿਫਟੀ ਚੜ੍ਹੇ

ਇਨ੍ਹਾਂ ਕਾਰਨਾਂ ਕਰਕੇ ਬਾਜ਼ਾਰ 'ਚ ਹੋਇਆ ਵਾਧਾ, ਸੈਂਸੈਕਸ-ਨਿਫਟੀ ਚੜ੍ਹੇ

ਅਮਰੀਕਾ-ਈਰਾਨ ਦਰਮਿਆਨ ਵਧਦੇ ਤਣਾਅ ਕਾਰਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ

ਅਮਰੀਕਾ-ਈਰਾਨ ਦਰਮਿਆਨ ਵਧਦੇ ਤਣਾਅ ਕਾਰਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ

ਮਾਈਕ੍ਰੋਸਾਫਟ AI ਪਹੁੰਚ ਵਧਾਉਣ ਲਈ ਦਹਾਕੇ ਦੇ ਅਖੀਰ ਤੱਕ 50 ਅਰਬ ਡਾਲਰ ਨਿਵੇਸ਼ ਕਰੇਗੀ

ਮਾਈਕ੍ਰੋਸਾਫਟ AI ਪਹੁੰਚ ਵਧਾਉਣ ਲਈ ਦਹਾਕੇ ਦੇ ਅਖੀਰ ਤੱਕ 50 ਅਰਬ ਡਾਲਰ ਨਿਵੇਸ਼ ਕਰੇਗੀ

IT ਕੰਪਨੀਆਂ ਦੇ ਭਵਿੱਖ ਨੂੰ ਲੈ ਕੇ ਨਿਵੇਸ਼ਕਾਂ ਦਾ ਡਰ ਹਾਸੋਹੀਣਾ : ਪਿਊਸ਼ ਗੋਇਲ

IT ਕੰਪਨੀਆਂ ਦੇ ਭਵਿੱਖ ਨੂੰ ਲੈ ਕੇ ਨਿਵੇਸ਼ਕਾਂ ਦਾ ਡਰ ਹਾਸੋਹੀਣਾ : ਪਿਊਸ਼ ਗੋਇਲ