Monday, July 20, 2026
BREAKING
12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼ ਸੱਥ ਵੱਲੋਂ ਗ਼ਜ਼ਲ ਵਰਕਸ਼ਾਪ ਅਤੇ ਕਵੀ ਦਰਬਾਰ ਕਰਵਾਇਆ ਵਿਜੇ ਸ਼ਰਮਾ ਟਿੰਕੂ ਨੇ ਖਰੜ ਵਾਰਡ 21 ਵਾਸੀਆਂ ਨਾਲ ਕੀਤੀ ਮੀਟਿੰਗ ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਤਰੁਨਪ੍ਰੀਤ ਸਿੰਘ ਸੌਂਦ ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Orange Alert 'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ'ਤੀ ਧਮਕੀ ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਮਨੋਰੰਜਨ

ਅਦਾਕਾਰ ਰਣਵੀਰ ਸਿੰਘ ਨੂੰ ਕਰਨਾਟਕ ਹਾਈ ਕੋਰਟ ਤੋਂ ਰਾਹਤ, ਦੇਵੀ ਦਾ ਮਜ਼ਾਕ ਉਡਾਉਣ ਦੇ ਮਾਮਲੇ ’ਚ ਕਾਰਵਾਈ ’ਤੇ ਰੋਕ

25 ਫ਼ਰਵਰੀ, 2026 04:52 PM

ਬੈਂਗਲੁਰੂ : ਕਰਨਾਟਕ ਹਾਈ ਕੋਰਟ ਨੇ ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਨੂੰ ਰਾਹਤ ਦਿੰਦੇ ਹੋਏ ਮੰਗਲਵਾਰ ਨੂੰ ਪੁਲਸ ਨੂੰ ਨਿਰਦੇਸ਼ ਦਿੱਤਾ ਕਿ ਇਕ ਸਥਾਨਕ ਦੇਵੀ ਦਾ ਕਥਿਤ ਤੌਰ ’ਤੇ ਮਜ਼ਾਕ ਉਡਾਉਣ ਨਾਲ ਸਬੰਧਤ ਮਾਮਲੇ ਵਿਚ ਉਨ੍ਹਾਂ ਦੇ ਖਿਲਾਫ਼ ਕੋਈ ਵੀ ਕਾਰਵਾਈ ਨਾ ਕੀਤੀ ਜਾਵੇ। ਗੋਆ ’ਚ ਇਕ ਪ੍ਰੋਗਰਾਮ ਦੌਰਾਨ ਤੱਟਵਰਤੀ ਕਰਨਾਟਕ ਖੇਤਰ ਦੀ ਦੇਵੀ ਦਾ ਮਜ਼ਾਕ ਉਡਾਉਣ ਦੇ ਦੋਸ਼ ਵਿਚ ਦਰਜ ਐੱਫ. ਆਈ. ਆਰ. ਨੂੰ ਰੱਦ ਕਰਨ ਦੀ ਅਪੀਲ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਜਸਟਿਸ ਐੱਮ. ਨਾਗਪ੍ਰਸੰਨਾ ਦੀ ਬੈਂਚ ਨੇ ਬੈਂਗਲੁਰੂ ਪੁਲਸ ਨੂੰ ਇਹ ਨਿਰਦੇਸ਼ ਦਿੱਤੇ।

ਅਦਾਲਤ ਨੇ ਅਦਾਕਾਰ ਨੂੰ ਉਨ੍ਹਾਂ ਦੇ ਵਿਵਹਾਰ ਲਈ ਝਾੜ ਪਾਈ ਅਤੇ ਕਿਹਾ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਦਾਲਤ ਨੇ ਰਣਵੀਰ ਸਿੰਘ ਨੂੰ ਜਾਂਚ ਵਿਚ ਸਹਿਯੋਗ ਕਰਨ ਦਾ ਨਿਰਦੇਸ਼ ਦਿੱਤਾ ਹੈ। ਜ਼ਿਕਰਯੋਗ ਹੈ ਕਿ ਗੋਆ ਵਿਚ ਪਿਛਲੇ ਸਾਲ ਆਯੋਜਿਤ ਫਿਲਮਫੇਅਰ ਪੁਰਸਕਾਰ ਸਮਾਰੋਹ ਦੌਰਾਨ ਰਣਵੀਰ ਨੇ ‘ਕਾਂਤਾਰਾ ਚੈਪਟਰ-1’ ਵਿਚ ਦੇਵੀ ਚਾਵੁੰਡੀ ਨਾਲ ਸਬੰਧਤ ਦ੍ਰਿਸ਼ ਵਿਚ ਅਦਾਕਾਰ-ਨਿਰਦੇਸ਼ਕ ਰਿਸ਼ਭ ਸ਼ੈੱਟੀ ਦੀ ਭੂਮਿਕਾ ਦੀ ਨਕਲ ਕੀਤੀ ਸੀ। ਉਨ੍ਹਾਂ ਨੇ ਚਾਵੁੰਡੀ ਦੇਵੀ ਨੂੰ ਭੂਤ ਤੱਕ ਕਹਿ ਦਿੱਤਾ ਸੀ। ਅਦਾਕਾਰ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਉਂਦੇ ਹੋਏ ਇਕ ਵਕੀਲ ਨੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰਵਾਉਣ ਲਈ ਸ਼ਹਿਰ ਦੀ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਸੀ।

Have something to say? Post your comment

ਅਤੇ ਮਨੋਰੰਜਨ ਖਬਰਾਂ

ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ

72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ "ਚਾਂਦ ਮੇਰਾ ਦਿਲ"

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ