Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

'ਅਦਾਲਤਾਂ ਦਾ ਉਥੇ ਰੱਬ ਰਾਖਾ ਜਿੱਥੇ..!' CM ਮਾਨ ਨੇ ਅਸਿੱਧੇ ਤਰੀਕੇ ਨਾਲ ਬਿਆਸ ਡੇਰਾ ਮੁਖੀ 'ਤੇ ਵਿੰਨ੍ਹਿਆ ਨਿਸ਼ਾਨਾ

03 ਫ਼ਰਵਰੀ, 2026 12:36 PM

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਨੇ ਨੇ ਪੰਜਾਬ ਦੀ ਸਿਆਸਤ 'ਚ ਨਵੀਂ ਚਰਚਾ ਛੇੜ ਦਿੱਤੀ ਹੈ, ਕਿਉਂਕਿ ਇਸ ਪੋਸਟ ਰਾਹੀਂ ਮੁੱਖ ਮੰਤਰੀ ਮਾਨ ਨੇ ਅਸਿੱਧੇ ਤੌਰ 'ਤੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਨਾਭਾ ਜੇਲ੍ਹ 'ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨਾਲ ਕੀਤੀ ਮੁਲਾਕਾਤ ਅਤੇ ਮੁਲਾਕਾਤ ਮਗਰੋਂ ਜੇਲ੍ਹ 'ਚੋਂ ਬਾਹਰ ਆ ਕੇ ਡੇਰਾ ਮੁਖੀ ਵੱਲੋਂ ਦਿੱਤੇ ਗਏ ਬਿਆਨ 'ਤੇ ਸ਼ਾਇਰਾਨਾ ਤੰਜ ਕੱਸਿਆ ਹੈ। ਆਪਣੀ ਪੋਸਟ 'ਚ ਮਾਨ ਨੇ ਲਿਖਿਆ- ''ਕੱਲ ਬਣ ਜਾਣ ਭਾਵੇਂ ਅੱਜ ਬਣ ਜਾਣ, ਅਦਾਲਤਾਂ ਦਾ ਓਥੇ ਰੱਬ ਰਾਖਾ, ਜਿੱਥੇ ਮੁਲਾਕਾਤੀ ਹੀ ਜੱਜ ਬਣ ਜਾਣ।''

ਡੇਰਾ ਬਿਆਸ ਮੁਖੀ ਵੱਲ ਇਸ਼ਾਰਾ ?
ਹਾਲਾਂਕਿ ਮੁੱਖ ਮੰਤਰੀ ਨੇ ਆਪਣੀ ਪੋਸਟ 'ਚ ਕਿਸੇ ਦਾ ਸਿੱਧਾ ਨਾਂ ਨਹੀਂ ਲਿਆ, ਪਰ ਸਿਆਸੀ ਮਾਹਿਰ ਅਤੇ ਸੋਸ਼ਲ ਮੀਡੀਆ 'ਤੇ ਇਸ ਪੋਸਟ ਨੂੰ ਡੇਰਾ ਬਿਆਸ ਮੁਖੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਚਰਚਾ ਹੈ ਕਿ ਮੁਖ ਮੰਤਰੀ ਨੇ ਅਸਿੱਧੇ ਤੌਰ 'ਤੇ ਡੇਰਾ ਬਿਆਸ ਮੁਖੀ ਨੂੰ ਨਿਸ਼ਾਨੇ 'ਤੇ ਲਿਆ ਹੈ।

ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਨੂੰ ਜੂਨ 2025 'ਚ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜ ਦਿੱਤਾ ਗਿਆ ਸੀ ਤੇ ਪਿਛਲੇ ਕਰੀਬ 7 ਮਹੀਨਿਆਂ ਤੋਂ ਉਹ ਨਾਭਾ ਜੇਲ੍ਹ 'ਚ ਬੰਦ ਹਨ। ਅਕਾਲੀ ਦਲ ਮਜੀਠੀਆ 'ਤੇ ਹੋਈ ਇਸ ਕਾਰਵਾਈ ਨੂੰ ਪੰਜਾਬ ਸਰਕਾਰ ਦੀ 'ਬਦਲੇ ਦੀ ਸਿਆਸਤ' ਦੱਸਦਾ ਰਿਹਾ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਪੂਰੀ ਵਾਹ ਲਾਈ ਸੀ ਕਿ ਮਜੀਠੀਆ ਨੂੰ ਜ਼ਮਾਨਤ ਨਾ ਮਿਲ ਸਕੇ, ਪਰ ਬੀਤੇ ਦਿਨ ਸੁਪਰੀਮ ਕੋਰਟ ਵੱਲੋਂ ਆਇਆ ਫ਼ੈਸਲਾ ਪੰਜਾਬ ਸਰਕਾਰ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਹੁਣ ਦੇਖਣਾ ਹੋਵੇਗਾ ਕਿ ਮਜੀਠੀਆ ਜੇਲ੍ਹ 'ਚੋਂ ਬਾਹਰ ਆਉਣ ਤੋਂ ਬਾਅਦ ਪੰਜਾਬ ਸਰਕਾਰ ਤੇ ਭਗਵੰਤ ਮਾਨ ਬਾਰੇ ਕੀ ਬੋਲਦੇ ਹਨ, ਪਰ ਬਾਬਾ ਗੁਰਿੰਦਰ ਢਿੱਲੋਂ ਵੱਲੋਂ ਬਿਕਰਮ ਮਜੀਠੀਆ ਨੂੰ 'ਬੇਗੁਨਾਹ' ਕਹਿਣਾ ਪੰਜਾਬ 'ਚ ਨਵੀਂ ਚਰਚਾ ਛੇੜ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ