Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਅਧਾਰ ਕਾਰਡ ਵਾਲੀਆਂ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਖ਼ਤਰੇ ਦੀ ਘੰਟੀ, ਖਬਰ ਪੜ੍ਹਕੇ ਵਧੇਗੀ ਚਿੰਤਾ

28 ਜੁਲਾਈ, 2025 04:58 PM

ਫਰੀਦਕੋਟ : ਪੰਜਾਬ ਰੋਡਵੇਜ਼, ਪਨਬਸ, ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੀ ਮੀਟਿੰਗ ਮੌਕੇ ਸੂਬਾ ਮੀਤ ਪ੍ਰਧਾਨ ਹਰਪ੍ਰੀਤ ਸੋਢੀ ਨੇ ਪ੍ਰੈੱਸ ਨੂੰ ਬਿਆਨ ਦਿੰਦੇ ਕਿਹਾ ਕਿ ਸਰਕਾਰ ਨੂੰ ਸੱਤਾ ’ਚ ਆਈ ਨੂੰ ਲਗਭਗ 3 ਸਾਲ ਤੋਂ ਵੀ ਵੱਧ ਸਮਾਂ ਹੋ ਗਿਆ ਹੈ। ਸਰਕਾਰ ਅਤੇ ਮੈਨੇਜਮੈਂਟ ਨਾਲ ਵੀ ਕਾਫੀ ਮੀਟਿੰਗਾਂ ਹੋ ਚੁੱਕੀਆਂ ਹਨ ਸਰਕਾਰ ਵੱਲੋਂ ਲਿਖਤੀ ਭਰੋਸੇ ਵੀ ਦਿੱਤੇ ਗਏ ਹਨ ਇੱਥੋਂ ਤੱਕ ਮੰਗਾਂ ਸਬੰਧੀ ਕਮੇਟੀ ਵੀ ਗਠਿਤ ਕੀਤੀਆਂ ਗਈਆਂ ਸਨ ਪਰ ਦਿੱਤੇ ਸਮੇਂ ਅਨੁਸਾਰ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਮੰਤਰੀ ਪੰਜਾਬ ਵੱਲੋਂ ਪ੍ਰੈੱਸ ਮੀਡੀਆ ’ਚ ਬਿਆਨ ਵੀ ਦਿੱਤਾ ਗਿਆ ਸੀ ਕਿ 16 ਜੁਲਾਈ ਨੂੰ ਮੀਟਿੰਗ ਕੀਤੀ ਜਾਵੇਗੀ ਤੇ ਕੁਝ ਮੰਗਾਂ ਦਾ ਹੱਲ 16 ਜੁਲਾਈ ਨੂੰ ਕਰ ਦਿੱਤਾ ਜਾਵੇਗਾ ਬਾਕੀ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪਾਲਸੀ ’ਤੇ 2 ਮੀਟਿੰਗਾਂ ਕਰਕੇ 28 ਜੁਲਾਈ ਨੂੰ ਪੂਰਨ ਤੌਰ ’ਤੇ ਮੰਗਾਂ ਦਾ ਹੱਲ ਕਰ ਦਿੱਤਾ ਜਾਵੇਗਾ ਪਰ ਮੰਤਰੀ ਵੱਲੋਂ ਕਿਸੇ ਵੀ ਮੰਗ ਦਾ ਮੀਟਿੰਗਾਂ ’ਚ ਅਜੇ ਤੱਕ ਹੱਲ ਨਹੀਂ ਕੀਤਾ ਗਿਆ।

ਹਰਦੀਪ ਸਿੰਘ ਸੈਕਟਰੀ ਨੇ ਕਿਹਾ ਕਿ ਸਰਕਾਰ ਮੰਗਾਂ ਦਾ ਹੱਲ ਕਰਨ ਦੀ ਬਜਾਏ ਵਿਭਾਗਾਂ ਨੂੰ ਨਿਜੀਕਰਨ ਵੱਲ ਲਿਜਾਇਆ ਜਾ ਰਿਹਾ ਹੈ ਵਿਭਾਗਾਂ ਵਿਚ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾਉਣ ਦੀ ਪਾਲਸੀ ਲਿਆਂਦੀ ਜਾ ਰਹੀ ਹੈ। ਕਾਰਪੋਰੇਟ ਘਰਾਣਿਆਂ ਨੂੰ ਵਿਭਾਗਾਂ ਦੀ ਪੂਰਨ ਤੌਰ ’ਤੇ ਲੁੱਟ ਕਰਵਾਉਣ ਦੀ ਮਨਸ਼ਾ ਨਾਲ ਕਿਲੋਮੀਟਰ ਸਕੀਮ ਬੱਸਾਂ ਪਾਈਆਂ ਜਾ ਰਹੀਆਂ ਹਨ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਅਤੇ ਮੈਨੇਜ਼ਮੈਂਟ ਨੇ 28 ਜੁਲਾਈ ਨੂੰ ਮੰਗਾ ਦਾ ਹੱਲ ਨਾ ਕੀਤਾ ਤਾਂ ਬੱਸਾਂ ਬੰਦ ਕਰ ਕੇ ਆਣ ਮਿੱਥੇ ਸਮੇਂ ਲਈ ਰੋਸ ਧਰਨਾ ਦਿੱਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਤੇ ਮੈਨੇਜਮੈਂਟ ਦੀ ਹੋਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ