Sunday, February 22, 2026
BREAKING
ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ! ਚੰਡੀਗੜ੍ਹ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਲਾਸ਼ ਕੋਲ ਬੈਠਾ ਦੇਖਦਾ ਰਿਹਾ ਮੋਬਾਇਲ ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ ਪੰਜਾਬ 'ਚ ਬਿਜਲੀ ਬਿੱਲ ਨਾ ਭਰਨ ਵਾਲਿਆਂ ਲਈ ਬੁਰੀ ਖ਼ਬਰ, ਪਾਵਰਕਾਮ ਨੇ ਕਰ 'ਤੀ ਵੱਡੀ ਕਾਰਵਾਈ Big Breaking: ਤਰਨਤਾਰਨ 'ਚ ਵਿਆਹ ਸਮਾਗਮ ਦੌਰਾਨ 'ਆਪ' ਸਰਪੰਚ ਦਾ ਕਤਲ ਕਰਨ ਵਾਲਿਆਂ ਦਾ ਐਨਕਾਊਂਟਰ

ਪੰਜਾਬ

ਅਧਿਆਪਕ ਜਥੇਬੰਦੀਆਂ ਨੇ 22 ਫਰਵਰੀ ਦੇ ਟੈੱਟ ਵਿਰੋਧੀ ਮਹਾਂ ਰੋਸ ਪ੍ਰਦਰਸ਼ਨ ਦੀ ਤਿਆਰੀ ਆਰੰਭੀ

ਅਧਿਆਪਕ ਜਥੇਬੰਦੀਆਂ ਨੇ 22 ਫਰਵਰੀ ਦੇ ਟੈੱਟ ਵਿਰੋਧੀ ਮਹਾਂ ਰੋਸ ਪ੍ਰਦਰਸ਼ਨ ਦੀ ਤਿਆਰੀ ਆਰੰਭੀ

15 ਫ਼ਰਵਰੀ, 2026 07:13 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਸਮੂਹ ਅਧਿਆਪਕ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸੁਰਿੰਦਰ ਕੰਬੋਜ, ਸੁਰਿੰਦਰ ਕੁਮਾਰ ਪੁਆਰੀ, ਦਿਗਵਿਜੇ ਪਾਲ ਸ਼ਰਮਾ, ਵਿਕਰਮ ਦੇਵ ਸਿੰਘ, ਲਛਮਣ ਸਿੰਘ ਨਬੀਪੁਰ, ਬਾਜ ਸਿੰਘ ਖਹਿਰਾ, ਹਰਵਿੰਦਰ ਸਿੰਘ ਬਿਲਗਾ, ਹਰਜੰਟ ਸਿੰਘ ਬੋਡੇ, ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਸੁਖਜਿੰਦਰ ਸਿੰਘ ਹਰੀਕਾ, ਗੁਰਿੰਦਰ ਸਿੰਘ ਸਿੱਧੂ, ਪਤਵੰਤ ਸਿੰਘ, ਜਗਜੀਤ ਸਿੰਘ ਲੁਧਿਆਣਾ,  ਗੁਰਬਿੰਦਰ ਸਿੰਘ ਸਸਕੌਰ, ਨਵਪ੍ਰੀਤ ਬੱਲੀ, ਰੇਸ਼ਮ ਸਿੰਘ, ਤੇਜਿੰਦਰ ਸਿੰਘ ਸ਼ਾਹ ਆਦਿ ਸ਼ਾਮਿਲ ਸਨ। ਸਮੂਹ ਜਥੇਬੰਦੀਆਂ ਨੇ ਜਬਰੀ ਥੋਪੇ ਜਾ ਰਹੇ ਟੈੱਟ ਦੇ ਵਿਰੋਧ ਵਿੱਚ 10-11 ਫਰਵਰੀ ਨੂੰ ਬਲਾਕ / ਜ਼ਿਲ੍ਹਾ ਪੱਧਰੀ ਧਰਨੇ /ਰੈਲੀਆਂ ਕਰਕੇ ਪਦਉਨਤੀਆਂ ਲਈ ਟੈੱਟ ਲਾਜ਼ਮੀ ਕਰਨ ਦੇ ਪੱਤਰ ਦੀਆਂ ਕਾਪੀਆਂ ਫੂਕਣ ਲਈ ਪੰਜਾਬ ਦੇ ਅਧਿਆਪਕ ਵਰਗ ਦਾ ਧੰਨਵਾਦ ਕੀਤਾ ਗਿਆ।

ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 22 ਫਰਵਰੀ ਦੇ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਕੀਤੇ ਜਾਣ ਵਾਲੇ ਮਹਾਂ ਰੋਸ ਪ੍ਰਦਰਸ਼ਨ ਦੀ ਤਿਆਰੀ ਲਈ 14-15 ਫਰਵਰੀ ਨੂੰ ਸਮੂਹ ਜਥੇਬੰਦੀਆਂ ਆਪਣੀਆਂ ਸੂਬਾ ਕਮੇਟੀਆਂ ਦੀਆਂ ਮੀਟਿੰਗਾਂ ਕਰਨਗੀਆਂ। ਇਸੇ ਤਰ੍ਹਾਂ 16-17 ਫਰਵਰੀ ਨੂੰ ਜਿਲ੍ਹਿਆਂ ਵਿੱਚ ਬਲਾਕ / ਤਹਿਸੀਲ ਪੱਧਰੀ ਸਾਂਝੀਆਂ ਤਿਆਰੀ ਮੀਟਿੰਗਾਂ ਕੀਤੀਆਂ ਜਾਣਗੀਆਂ।

ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਦੇ ਅਧਿਆਪਕ ਵਰਗ ਨੂੰ ਜਬਰੀ ਥੋਪੇ ਜਾ ਰਹੇ ਟੈੱਟ ਦਾ ਹਿੱਸਾ ਬਣਨ ਦੀ ਬਜਾਏ ਟੈੱਟ ਨੂੰ ਰੋਕਣ ਲਈ 22 ਫਰਵਰੀ ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਕੀਤੇ ਜਾ ਰਹੇ ਮਹਾਂ ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋ ਕੇ ਸੰਘਰਸ਼ ਦਾ ਹਿੱਸਾ ਬਣਨ ਦੀ ਅਪੀਲ ਕੀਤੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਪੰਜਾਬ 'ਚ ਬਿਜਲੀ ਬਿੱਲ ਨਾ ਭਰਨ ਵਾਲਿਆਂ ਲਈ ਬੁਰੀ ਖ਼ਬਰ, ਪਾਵਰਕਾਮ ਨੇ ਕਰ 'ਤੀ ਵੱਡੀ ਕਾਰਵਾਈ

ਪੰਜਾਬ 'ਚ ਬਿਜਲੀ ਬਿੱਲ ਨਾ ਭਰਨ ਵਾਲਿਆਂ ਲਈ ਬੁਰੀ ਖ਼ਬਰ, ਪਾਵਰਕਾਮ ਨੇ ਕਰ 'ਤੀ ਵੱਡੀ ਕਾਰਵਾਈ

Big Breaking: ਤਰਨਤਾਰਨ 'ਚ ਵਿਆਹ ਸਮਾਗਮ ਦੌਰਾਨ 'ਆਪ' ਸਰਪੰਚ ਦਾ ਕਤਲ ਕਰਨ ਵਾਲਿਆਂ ਦਾ ਐਨਕਾਊਂਟਰ

Big Breaking: ਤਰਨਤਾਰਨ 'ਚ ਵਿਆਹ ਸਮਾਗਮ ਦੌਰਾਨ 'ਆਪ' ਸਰਪੰਚ ਦਾ ਕਤਲ ਕਰਨ ਵਾਲਿਆਂ ਦਾ ਐਨਕਾਊਂਟਰ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ ; ਮੋਹਾਲੀ ਦੇ ਤੇਜ਼ ਵਿਕਾਸ ਅਤੇ ਪ੍ਰੀਮੀਅਮ ਹੋਟਲ ਕਮਰਿਆਂ ਦੀ ਵਧਦੀ ਮੰਗ 'ਤੇ ਦਿੱਤਾ ਜ਼ੋਰ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ ; ਮੋਹਾਲੀ ਦੇ ਤੇਜ਼ ਵਿਕਾਸ ਅਤੇ ਪ੍ਰੀਮੀਅਮ ਹੋਟਲ ਕਮਰਿਆਂ ਦੀ ਵਧਦੀ ਮੰਗ 'ਤੇ ਦਿੱਤਾ ਜ਼ੋਰ