Wednesday, December 17, 2025
BREAKING
ਦਿੱਲੀ ਵਾਸੀਆਂ ਲਈ ਜਾਨ ਦਾ ਖੌਅ ਬਣਿਆ ਪ੍ਰਦੂਸ਼ਣ, ਤੇਜ਼ੀ ਨਾਲ ਵੱਧ ਰਹੀ ਹੈ ਮਰੀਜ਼ਾਂ ਦੀ ਗਿਣਤੀ ਭਾਰਤ ਨਾਲ ਜੁੜੇ ਸਿਡਨੀ ਫਾਇਰਿੰਗ ਮਾਮਲੇ ਦੇ ਤਾਰ ! ਪੁਲਸ ਦੇ ਬਿਆਨ ਨੇ ਮਚਾ'ਤੀ ਵੱਡੀ ਹਲਚਲ ਰਾਣਾ ਬਲਾਚੌਰੀਆ ਕਤਲ ਕਾਂਡ ਵਿਚ ਹੈਰਾਨ ਕਰਨ ਵਾਲਾ ਖ਼ੁਲਾਸਾ ਪੰਜਾਬ ਅੰਦਰ ਚੱਲ ਰਹੇ ਇਨ੍ਹਾਂ ਵਾਹਨਾਂ 'ਤੇ ਹੋਣ ਜਾ ਰਹੀ ਵੱਡੀ ਕਾਰਵਾਈ, ਨਵੇਂ ਹੁਕਮ ਹੋਏ ਜਾਰੀ IPL 2026 Auction LIVE: 30 ਲੱਖ ਬੇਸ ਪ੍ਰਾਈਸ ਵਾਲੇ ਪਲੇਅਰ ਦੀ ਚਮਕੀ ਕਿਸਮਤ, 14.20 ਕਰੋੜ 'ਚ ਵਿਕਿਆ ਭਲਕੇ ਆਵੇਗਾ ਜ਼ਿਲ੍ਹਾ ਪ੍ਰਸ਼ੀਦ ਤੇ ਬਲਾਕ ਸੰਮਤੀ ਚੋਣਾਂ ਦਾ ਨਤੀਜਾ, ਵੋਟਾਂ ਦੀ ਗਿਣਤੀ ਲਈ ਪੁਖ਼ਤਾ ਪ੍ਰਬੰਧ ਸ਼ਹੀਦੀ ਸਭਾ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਰਾਣਾ ਬਲਾਚੌਰੀਆ ਦੇ ਕਤਲ ਬਾਰੇ.. ਅੰਮ੍ਰਿਤਪਾਲ ਸਿੰਘ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਹਾਈਕੋਰਟ 'ਚ ਪੇਸ਼ੀ, ਜਾਣੋ ਕੀ ਹੋਇਆ ਵਿੰਟਰ ਸੀਜ਼ਨ 'ਚ ਭਾਰਤੀਆਂ ਦੀ ਪਹਿਲੀ ਪਸੰਦ ਬਣਿਆ ਸ੍ਰੀਲੰਕਾ, ਦਸੰਬਰ ਦੇ ਪਹਿਲੇ ਹਫ਼ਤੇ 5 ਲੱਖ ਯਾਤਰੀ ਪਹੁੰਚੇ ਇਜ਼ਰਾਈਲ ਪੁੱਜੇ ਭਾਰਤੀ ਵਿਦੇਸ਼ ਮੰਤਰੀ ਜੈਸ਼ੰਕਰ, ਲੀਡਰਸ਼ਿਪ ਨਾਲ ਕਈ ਅਹਿਮ ਮੁੱਦਿਆਂ 'ਤੇ ਕਰਨਗੇ ਚਰਚਾ

ਪੰਜਾਬ

ਅਧਿਕਾਰਾਂ ਦੇ ਨਾਲ ਨਾਲ ਫਰਜ਼ਾਂ ਨੂੰ ਪਹਿਚਾਨਣ ਦਾ ਸੱਦਾ 

14 ਦਸੰਬਰ, 2025 06:49 PM
ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) : ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸੰਗਰੂਰ ਸ੍ਰੀ ਅਰੁਣ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੌਮੀ ਸੇਵਾ ਯੋਜਨਾ ਇਕਾਈ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵੱਲੋਂ ਮਨੁੱਖੀ ਅਧਿਕਾਰ ਦਿਵਸ ਮੌਕੇ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਅਤੇ ਫਰਜ਼ਾਂ ਦੀ ਪਹਿਚਾਣ ਕਰਨ ਸਬੰਧੀ ਵਿਚਾਰ ਚਰਚਾ ਦਾ ਆਯੋਜਨ ਕੀਤਾ ਗਿਆ। ਸਕੂਲ ਮੁਖੀ ਮੈਡਮ ਨਵਰਾਜ ਕੌਰ ਦੀ ਅਗਵਾਈ ਵਿੱਚ ਆਯੋਜਿਤ ਇਸ ਵਿਚਾਰ ਚਰਚਾ ਦੌਰਾਨ ਸ੍ਰੀ ਰਾਜੇਸ਼ ਕੁਮਾਰ ਲੈਕਚਰਾਰ ਹਿਸਟਰੀ ਨੇ ਕੌਮਾਂਤਰੀ ਪੱਧਰ ਤੇ ਮਨੁੱਖੀ ਅਧਿਕਾਰਾਂ ਬਾਰੇ ਸ਼ੁਰੂਆਤ ਕਿਵੇਂ ਅਤੇ ਕਦੋਂ ਹੋਈ, ਬਾਰੇ ਵਿਸਥਾਰ ਵਿੱਚ ਚਾਨਣਾ ਪਾਇਆ। ਉਹਨਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੂਰੇ ਸੰਸਾਰ ਵਿੱਚ ਹਰ ਵਿਅਕਤੀ ਨੂੰ ਜਿਉਣ ਦਾ ਪੂਰਾ ਅਧਿਕਾਰ ਵੱਡੇ ਸੰਘਰਸ਼ਾਂ ਨਾਲ ਮਿਲਿਆ ਹੈ। ਕੁਝ ਸਮਾਜ ਸੇਵੀ ਲੋਕਾਂ ਨੇ ਆਪਣੇ ਸੰਘਰਸ਼ ਨਾਲ ਹੀ ਆਮ ਲੋਕਾਂ ਨੂੰ ਲਈ ਮਨੁੱਖੀ ਅਧਿਕਾਰਾਂ ਨੂੰ ਪ੍ਰਾਪਤ ਕੀਤਾ ਹੈ। ਇਸ ਮੌਕੇ ਪ੍ਰੋਗਰਾਮ ਅਫਸਰ ਪਰਮਿੰਦਰ ਕੁਮਾਰ ਲੌਂਗਵਾਲ ਨੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਹਰ ਵਿਅਕਤੀ ਨੂੰ ਆਪਣੇ ਅਧਿਕਾਰਾਂ ਬਾਰੇ ਪੂਰਾ ਗਿਆਨ ਹੈ ਪ੍ਰੰਤੂ ਅਸੀਂ ਆਪਣੇ ਫਰਜਾਂ ਨੂੰ ਜਦੋਂ ਅੱਖੋਂ ਪਰੋਖੇ ਕਰਦੇ ਹਾਂ ਤਾਂ ਸਮਾਜ ਵਿੱਚ ਅਸਥਿਰਤਾ ਪੈਦਾ ਹੋਣ ਦੀਆਂ ਸੰਭਾਵਨਾਵਾਂ ਬਣ ਜਾਂਦੀਆਂ ਹਨ। ਇਸ ਲਈ ਸਾਨੂੰ ਆਪਣੇ ਅਧਿਕਾਰਾਂ ਅਤੇ ਫਰਜਾਂ ਨੂੰ ਨਾਲੋ ਨਾਲ ਪਹਿਚਾਨਣਾ ਚਾਹੀਦਾ ਹੈ। ਇਸ ਦੌਰਾਨ ਮੈਡਮ ਚਰਨਦੀਪ ਸੋਨੀਆ ਨੇ ਵੀ ਵਿਦਿਆਰਥੀਆਂ ਨਾਲ ਵਿਚਾਰਾਂ ਦੀ ਸਾਂਝ ਪਾਈ। ਵੱਖ ਵੱਖ ਜਮਾਤਾਂ ਦੀਆਂ ਵਿਦਿਆਰਥਣਾਂ ਨੇ ਆਪਣੇ ਸਾਥੀਆਂ ਨੂੰ ਮਨੁੱਖੀ ਅਧਿਕਾਰਾਂ ਬਾਰੇ ਜਾਗਰੂਕ ਕੀਤਾ। ਅੰਤ ਵਿੱਚ ਵਿਚਾਰ ਚਰਚਾ ਦੌਰਾਨ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਦਿਆਂ ਮੈਡਮ ਨਵਰਾਜ ਕੌਰ ਨੇ ਕਿਹਾ ਕਿ ਸਾਨੂੰ ਦੂਜਿਆਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਲਈ ਆਪਣਾ ਫਰਜ਼ ਨਿਭਾਉਣਾ ਚਾਹੀਦਾ ਹੈ। ਇਸ ਮੌਕੇ ਹਰਵਿੰਦਰ ਸਿੰਘ, ਵੰਦਨਾ ਰਾਣੀ, ਗਗਨਜੋਤ ਕੌਰ,ਰਕੇਸ਼ ਕੁਮਾਰ ਲੈਕਚਰਾਰ ਸਰੀਰਕ ਸਿੱਖਿਆ, ਅਤੇ ਸਮੂਹ ਸਟਾਫ ਹਾਜ਼ਰ ਸੀ।
 
Have something to say? Post your comment

ਅਤੇ ਪੰਜਾਬ ਖਬਰਾਂ

ਰਾਣਾ ਬਲਾਚੌਰੀਆ ਕਤਲ ਕਾਂਡ ਵਿਚ ਹੈਰਾਨ ਕਰਨ ਵਾਲਾ ਖ਼ੁਲਾਸਾ

ਰਾਣਾ ਬਲਾਚੌਰੀਆ ਕਤਲ ਕਾਂਡ ਵਿਚ ਹੈਰਾਨ ਕਰਨ ਵਾਲਾ ਖ਼ੁਲਾਸਾ

ਪੰਜਾਬ ਅੰਦਰ ਚੱਲ ਰਹੇ ਇਨ੍ਹਾਂ ਵਾਹਨਾਂ 'ਤੇ ਹੋਣ ਜਾ ਰਹੀ ਵੱਡੀ ਕਾਰਵਾਈ, ਨਵੇਂ ਹੁਕਮ ਹੋਏ ਜਾਰੀ

ਪੰਜਾਬ ਅੰਦਰ ਚੱਲ ਰਹੇ ਇਨ੍ਹਾਂ ਵਾਹਨਾਂ 'ਤੇ ਹੋਣ ਜਾ ਰਹੀ ਵੱਡੀ ਕਾਰਵਾਈ, ਨਵੇਂ ਹੁਕਮ ਹੋਏ ਜਾਰੀ

ਭਲਕੇ ਆਵੇਗਾ ਜ਼ਿਲ੍ਹਾ ਪ੍ਰਸ਼ੀਦ ਤੇ ਬਲਾਕ ਸੰਮਤੀ ਚੋਣਾਂ ਦਾ ਨਤੀਜਾ, ਵੋਟਾਂ ਦੀ ਗਿਣਤੀ ਲਈ ਪੁਖ਼ਤਾ ਪ੍ਰਬੰਧ

ਭਲਕੇ ਆਵੇਗਾ ਜ਼ਿਲ੍ਹਾ ਪ੍ਰਸ਼ੀਦ ਤੇ ਬਲਾਕ ਸੰਮਤੀ ਚੋਣਾਂ ਦਾ ਨਤੀਜਾ, ਵੋਟਾਂ ਦੀ ਗਿਣਤੀ ਲਈ ਪੁਖ਼ਤਾ ਪ੍ਰਬੰਧ

ਸ਼ਹੀਦੀ ਸਭਾ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਰਾਣਾ ਬਲਾਚੌਰੀਆ ਦੇ ਕਤਲ ਬਾਰੇ..

ਸ਼ਹੀਦੀ ਸਭਾ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਰਾਣਾ ਬਲਾਚੌਰੀਆ ਦੇ ਕਤਲ ਬਾਰੇ..

ਅੰਮ੍ਰਿਤਪਾਲ ਸਿੰਘ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਹਾਈਕੋਰਟ 'ਚ ਪੇਸ਼ੀ, ਜਾਣੋ ਕੀ ਹੋਇਆ

ਅੰਮ੍ਰਿਤਪਾਲ ਸਿੰਘ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਹਾਈਕੋਰਟ 'ਚ ਪੇਸ਼ੀ, ਜਾਣੋ ਕੀ ਹੋਇਆ

ਕਨੇਡਾ ਸਟੱਡੀ ਵੀਜੇ ਸੇ ਸਪਾਊਜ ਅਤੇ ਪਰਿਵਾਰ ਸਮੇਤ ਜਾਣ ਦਾ ਸੁਨਹਿਰੀ ਮੌਕਾ – ਕਨਵਰ ਆਰੋੜਾ

ਕਨੇਡਾ ਸਟੱਡੀ ਵੀਜੇ ਸੇ ਸਪਾਊਜ ਅਤੇ ਪਰਿਵਾਰ ਸਮੇਤ ਜਾਣ ਦਾ ਸੁਨਹਿਰੀ ਮੌਕਾ – ਕਨਵਰ ਆਰੋੜਾ

ਇੱਕ ਬੱਚੀ ਨੂੰ ਗਰਭ ਵਿੱਚ ਮਾਰਨ ਤੋਂ ਵੱਡਾ ਹੋਰ ਕੋਈ ਅਪਰਾਧ ਨਹੀਂ : ਡਾ. ਕਰੁਨਾ

ਇੱਕ ਬੱਚੀ ਨੂੰ ਗਰਭ ਵਿੱਚ ਮਾਰਨ ਤੋਂ ਵੱਡਾ ਹੋਰ ਕੋਈ ਅਪਰਾਧ ਨਹੀਂ : ਡਾ. ਕਰੁਨਾ

ਕੋਈ ਵੀ ਬੱਚਾ ਸੰਪੂਰਨ ਟੀਕਾਕਰਨ ਤੋੰ ਵਾਂਝਾ ਨਾ ਰਹੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਕੋਈ ਵੀ ਬੱਚਾ ਸੰਪੂਰਨ ਟੀਕਾਕਰਨ ਤੋੰ ਵਾਂਝਾ ਨਾ ਰਹੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸਿਹਤ ਕੇਂਦਰਾਂ ਵਿੱਚ ਆ ਰਹੇ ਸਾਰੇ ਓ.ਪੀ.ਡੀ. ਮਰੀਜ਼ਾਂ ਦੇ ਆਭਾ ਅਕਾਊਂਟ ਬਣਾਏ ਜਾਣ: ਡਾ ਹਰੀਸ਼ ਕਿਰਪਾਲ 

ਸਿਹਤ ਕੇਂਦਰਾਂ ਵਿੱਚ ਆ ਰਹੇ ਸਾਰੇ ਓ.ਪੀ.ਡੀ. ਮਰੀਜ਼ਾਂ ਦੇ ਆਭਾ ਅਕਾਊਂਟ ਬਣਾਏ ਜਾਣ: ਡਾ ਹਰੀਸ਼ ਕਿਰਪਾਲ 

ਨਵਜੋਤ ਕੌਰ ਨੇ ਹਾਈਕਮਾਂਡ ਨਾਲ ਮੀਟਿੰਗ ਲਈ ਨਹੀਂ ਮੰਗਿਆ ਸਮਾਂ, ਦਿੱਲੀ ਜਾਣ ਦੀਆਂ ਅਟਕਲਾਂ ਬੇਬੁਨਿਆਦ

ਨਵਜੋਤ ਕੌਰ ਨੇ ਹਾਈਕਮਾਂਡ ਨਾਲ ਮੀਟਿੰਗ ਲਈ ਨਹੀਂ ਮੰਗਿਆ ਸਮਾਂ, ਦਿੱਲੀ ਜਾਣ ਦੀਆਂ ਅਟਕਲਾਂ ਬੇਬੁਨਿਆਦ