Tuesday, August 04, 2026
BREAKING
ਲੋਕ ਸਭਾ 'ਚ ਵਿਰੋਧੀ ਧਿਰ ਦਾ ਹੰਗਾਮਾ, ਵਿਨਿਯੋਜਨ ਬਿੱਲ ਕੀਤਾ ਪਾਸ, ਕਾਰਵਾਈ ਦਿਨ ਭਰ ਲਈ ਮੁਲਤਵੀ ਕੋਈ ਵੀ ਧਰਮ ਨਿਰਦੋਸ਼ ਲੋਕਾਂ ਦੇ ਕਤਲ ਦੀ ਇਜਾਜ਼ਤ ਨਹੀਂ ਦਿੰਦਾ: ਉਮਰ ਅਬਦੁੱਲਾ FSSAI ਨੇ ਨਾਮੀ ਕੰਪਨੀ ਨੂੰ ਭੇਜਿਆ ਨੋਟਿਸ ! ਇਸ ਮਾਮਲੇ 'ਚ ਲਿਆ ਐਕਸ਼ਨ ਆਜ਼ਾਦੀ ਦਿਹਾੜੇ ਨੂੰ ਲੈ ਕੇ 10 ਤੋਂ 15 ਅਗਸਤ ਤੱਕ ਚੱਲੇਗੀ 'ਹਰ ਘਰ ਤਿਰੰਗਾ' ਮੁਹਿੰਮ ਕਾਂਵੜ ਯਾਤਰਾ ਦੌਰਾਨ ਕਾਂਵੜੀਆਂ 'ਤੇ ਹੈਲੀਕਾਪਟਰਾਂ ਰਾਹੀਂ ਹੋਵੇਗੀ ਫੁੱਲਾਂ ਦੀ ਵਰਖਾ, 7 ਜ਼ਿਲ੍ਹਿਆਂ ਲਈ ਸ਼ਡਿਊਲ ਜਾਰੀ ਜਿੱਥੇ ਵੀ ਸੜਕ ਹੈ, ਉੱਥੇ ਪੈਦਲ ਚੱਲਣ ਵਾਲੇ ਰਾਹਗੀਰਾਂ ਲਈ ਹੋਣੀ ਚਾਹੀਦੀ ਹੈ ਵੱਖਰੀ ਜਗ੍ਹਾ : ਸੁਪਰੀਮ ਕੋਰਟ ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ "ਤੇਰਾ ਸਾਈਂ" ਦੀ ਸ਼ੂਟਿੰਗ ਪੂਰੀ, 2027 'ਚ ਰਿਲੀਜ਼ ਹੋਵੇਗੀ ਫਿਲਮ

ਪੰਜਾਬ

ਅਨਮੋਲ ਗਗਨ ਦੇ ਅਸਤੀਫੇ ਤੋਂ ਬਾਅਦ ਰਣਜੀਤ ਗਿੱਲ ਨੇ ਫੇਸਬੁੱਕ 'ਤੇ ਪਾਈ ਪੋਸਟ, ਪੜ੍ਹੋ ਕੀ ਕਿਹਾ

20 ਜੁਲਾਈ, 2025 08:00 AM

ਮੋਹਾਲੀ - ਆਮ ਆਦਮੀ ਪਾਰਟੀ ਦੀ MLA ਅਨਮੋਲ ਗਗਨ ਮਾਨ ਵੱਲੋਂ ਅੱਜ ਅਸਤੀਫਾ ਦੇ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਚਰਚੇ ਚੱਲ ਰਹੇ ਹਨ ਕਿ ਸ਼ਿਰੋਮਣੀ ਅਕਾਲੀ ਦਲ ਦੇ ਸਾਬਕਾ ਲੀਡਰ ਜਲਦ ਦੀ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਸਕਦੇ ਹਨ ਅਤੇ ਪਾਰਟੀ ਉਨ੍ਹਾਂ ਨੂੰ ਖਰੜ ਤੋਂ ਟਿਕਟ ਦੇ ਸਕਦੀ ਹੈ। ਪਰ ਇਸ ਦੌਰਾਨ ਅਨਮੋਲ ਗਗਨ ਦੇ ਅਸਤੀਫੇ ਤੋਂ ਬਾਅਦ ਰਣਜੀਤ ਗਿੱਲ ਨੇ ਫੇਸਬੁੱਕ 'ਤੇ ਇੱਕ ਪਾਈ ਪੋਸਟ ਹੈ। ਜਿਸ 'ਚ ਉਨ੍ਹਾਂ ਕਿਹਾ ਕਿ, "ਖਰੜ ਹਲਕੇ ਦੇ ਭੈਣਾਂ ਭਰਾਵਾਂ ਨੂੰ ਗੁਰੂ ਫ਼ਤਹਿ ! ਹੁਣ ਸਮਾਂ ਆ ਗਿਆ ਹੈ ਜੋ ਵੀ ਹਲਕਾ ਨਿਵਾਸੀਆਂ,ਪੰਜਾਬ, ਪੰਜਾਬੀਅਤ ਅਤੇ ਦੇਸ਼ਹਿੱਤ ਲਈ ਉਚਿਤ ਹੋਵੇਗਾ, ਓਹੀ ਨਿਰਣਾ ਲਿਆ ਜਾਏਗਾ।" ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਹੀ ਰਣਜੀਤ ਗਿੱਲ ਨੇ ਅਕਾਲੀ ਦਲ ਤੋਂ ਆਪਣਾ ਅਸਤੀਫਾ ਦਿੱਤਾ ਸੀ ਅਤੇ ਉਸੇ ਵਿਧਾਨ ਸਭਾ ਹਲਕਾ ਖਰੜ ਤੋਂ ਅਨਮੋਲ ਗਗਨ ਮਾਨ ਨੇ ਅੱਜ ਵਿਧਾਇਕੀ ਤੋਂ ਅਸਤੀਫਾ ਦੇ ਦਿੱਤਾ ਹੈ। 

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ