Friday, November 13, 2026
BREAKING
• ਭਾਰਤ-ਨਿਊਜ਼ੀਲੈਂਡ ਮੈਚ ਦੌਰਾਨ ਗਰਮਾਇਆ ਮਾਹੌਲ, ਮੈਦਾਨ 'ਤੇ ਭਿੜੇ ਗੁਰਨੂਰ ਬਰਾੜ ਤੇ ਟਿਮ ਸੀਫਰਟ • ਚੌਥੇ ਵਨਡੇ ਮੈਚ 'ਚ Team India ਦੀ ਸ਼ਰਮਨਾਕ ਹਾਰ ! 89 'ਤੇ ਢੇਰ ਹੋਈ ਪੂਰੀ ਟੀਮ, 244 ਦੌੜਾਂ ਨਾਲ ਜਿੱਤੀ ਨਿਊਜ਼ੀਲੈਂਡ • ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ • ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ • ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ • ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ • UP ’ਚ ਓਵੈਸੀ-ਚੰਦਰਸ਼ੇਖਰ ਦਾ ਗੱਠਜੋੜ, ਸਾਰੀਆਂ 403 ਵਿਧਾਨ ਸਭਾ ਸੀਟਾਂ ’ਤੇ ਲੜਾਂਗੇ ਚੋਣ • ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਵਾਉਣ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਯੋਜਨਾ ਬਣਾ ਰਹੀ ਸਰਕਾਰ • PM ਮੋਦੀ ਨੇ ਛਠ ਪੂਜਾ 'ਤੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ • ਲੱਦਾਖ 'ਚ ਪ੍ਰਦਰਸ਼ਨ ਤੋਂ ਪਹਿਲਾਂ ਵਾਂਗਚੁਕ ਨੇ ਘਰ 'ਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼ ਲਗਾਇਆ

ਪੰਜਾਬ

ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ

13 ਨਵੰਬਰ, 2026 05:03 PM

ਚੰਡੀਗੜ੍ਹ : ਟਿਕਟ ਕੱਟੇ ਜਾਣ ਤੋਂ ਬਾਅਦ ਵਿਧਾਇਕਾ ਅਨਮੋਲ ਗਗਨ ਮਾਨ ਦਾ ਬੇਹੱਦ ਅਹਿਮ ਬਿਆਨ ਸਾਹਮਣੇ ਆਇਆ ਹੈ। ਅਨਮੋਲ ਗਗਨ ਮਾਨ ਨੇ ਕਿਹਾ ਹੈ ਕਿ ਚੋਣ ਨਾ ਲੜਨ ਦਾ ਫ਼ੈਸਲਾ ਉਨ੍ਹਾਂ ਦਾ ਆਪਣਾ ਹੈ, ਜਿਹੜੀਆਂ ਗੱਲਾਂ ਚੱਲ ਰਹੀਆਂ ਹਨ ਕਿਪਾਰਟੀ ਨੇ ਉਨ੍ਹਾਂ ਦੀ ਟਿਕਟ ਕੱਟ ਦਿੱਤੀ ਹੈ, ਅਜਿਹੀ ਕੋਈ ਗੱਲ ਨਹੀਂ ਹੈ। ਸੋਸ਼ਲ ਮੀਡੀਆ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੇਰੇ ਚੁੱਪ ਰਹਿਣ ਕਰਕੇ ਮੇਰੇ ਚੋਣ ਨਾ ਲੜਨ ਬਾਰੇ ਕਾਫ਼ੀ ਬਿਆਨ ਦਿੱਤੇ ਜਾ ਰਹੇ ਹਨ। ਮੈਂ ਸਿਰਫ਼ ਇਕ ਗੱਲ ਦੱਸਣਾ ਚਾਹੁੰਦੀ ਹਾਂ ਕਿ 5 ਅਗਸਤ 2026 ਨੂੰ ਦੁਪਹਿਰ 12 ਵਜੇ ਮੈਂ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਨੂੰ ਚੋਣ ਲੜਨ ਤੋਂ ਮਨ੍ਹਾ ਕਰ ਦਿੱਤਾ ਸੀ।


ਉਨ੍ਹਾਂ ਖੁਲਾਸਾ ਕੀਤਾ ਕਿ ਤਿੰਨ ਦਿਨ ਪਹਿਲਾਂ ਵੀ ਅਰਵਿੰਦ ਕੇਜਰੀਵਾਲ ਦਾ ਫ਼ੋਨ ਆਇਆ ਸੀ ਕਿ ਕੀ ਤੇਰਾ ਇਹੀ ਫ਼ੈਸਲਾ ਹੈ ਕਿ ਤੂੰ ਚੋਣ ਨਹੀਂ ਲੜਨੀ? ਮੈਂ ਉਨ੍ਹਾਂ ਨੂੰ ਦੁਬਾਰਾ ਵੀ ਉਹੀ ਗੱਲ ਕਹੀ। ਉਨ੍ਹਾਂ ਨੇ ਕਿਹਾ ਕਿ ਤੂੰ ਲੋਕਾਂ ਨੂੰ ਦੱਸ ਦੇਵੀਂ ਕਿ ਅਸੀਂ ਤੇਰੀ ਟਿਕਟ ਨਹੀਂ ਕੱਟੀ, ਇਹ ਤੇਰਾ ਆਪਣਾ ਫ਼ੈਸਲਾ ਹੈ, ਹਾਲਾਂਕਿ ਕੇਜਰੀਵਾਲ ਮੇਰੇ ਇਸ ਫ਼ੈਸਲੇ ਤੋਂ ਖ਼ੁਸ਼ ਨਹੀਂ ਸਨ, ਪਰ ਇਹ ਫ਼ੈਸਲਾ ਮੇਰਾ ਆਪਣਾ ਹੈ। ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਤਾਜ਼ਾ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਸੂਚੀ ਵਿਚ ਗਗਨ ਮਾਨ ਦੇ ਹਲਕਾ ਖਰੜ ਤੋਂ ਪਰਮਿੰਦਰ ਸਿੰਘ ਗੋਲਡੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ

ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ

ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ

ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ

ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ

ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ

ਅਮਿਤ ਸ਼ਾਹ ਨਾਲ ਅੱਜ ਦਿੱਲੀ 'ਚ ਮੁਲਾਕਾਤ ਕਰਨਗੇ ਸੁਖਬੀਰ ਬਾਦਲ! ਚੋਣਾਂ ਨੂੰ ਲੈ ਕੇ ਹੋ ਸਕਦਾ ਕੁਝ ਖ਼ਾਸ

ਅਮਿਤ ਸ਼ਾਹ ਨਾਲ ਅੱਜ ਦਿੱਲੀ 'ਚ ਮੁਲਾਕਾਤ ਕਰਨਗੇ ਸੁਖਬੀਰ ਬਾਦਲ! ਚੋਣਾਂ ਨੂੰ ਲੈ ਕੇ ਹੋ ਸਕਦਾ ਕੁਝ ਖ਼ਾਸ

ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਮਹਾਸਾਧਵੀ ਸ੍ਰੀ ਮਥੁਰਾ ਦੇਵੀ ਜੀ ਮਹਾਰਾਜ ਦੀ 80ਵੀਂ ਬਰਸੀ ਦੇ ਸਬੰਧ ਵਿੱਚ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲਗਾਏ ਗਏ ਅੱਖਾਂ ਦੇ ਕੈਂਪ ਵਿੱਚ 32 ਮਰੀਜ਼ਾਂ ਦੇ ਆਪ੍ਰੇਸ਼ਨ ਹੋਣਗੇ

ਮਹਾਸਾਧਵੀ ਸ੍ਰੀ ਮਥੁਰਾ ਦੇਵੀ ਜੀ ਮਹਾਰਾਜ ਦੀ 80ਵੀਂ ਬਰਸੀ ਦੇ ਸਬੰਧ ਵਿੱਚ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲਗਾਏ ਗਏ ਅੱਖਾਂ ਦੇ ਕੈਂਪ ਵਿੱਚ 32 ਮਰੀਜ਼ਾਂ ਦੇ ਆਪ੍ਰੇਸ਼ਨ ਹੋਣਗੇ

ਨਿਮੋਨੀਆ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ, ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਨਿਮੋਨੀਆ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ, ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈੱਕਅੱਪ ਅਤੇ ਸੁਰੱਖਿਅਤ ਜਣੇਪੇ ਨੂੰ ਬਣਾਇਆ ਜਾਵੇ ਯਕੀਨੀ : ਡਾ. ਹਰੀਸ਼ ਕਿਰਪਾਲ

ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈੱਕਅੱਪ ਅਤੇ ਸੁਰੱਖਿਅਤ ਜਣੇਪੇ ਨੂੰ ਬਣਾਇਆ ਜਾਵੇ ਯਕੀਨੀ : ਡਾ. ਹਰੀਸ਼ ਕਿਰਪਾਲ

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਲਈ ਡਿਜੀਟਲ ਐਲ.ਈ.ਡੀ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਲਈ ਡਿਜੀਟਲ ਐਲ.ਈ.ਡੀ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ