Tuesday, August 04, 2026
BREAKING
ਲੋਕ ਸਭਾ 'ਚ ਵਿਰੋਧੀ ਧਿਰ ਦਾ ਹੰਗਾਮਾ, ਵਿਨਿਯੋਜਨ ਬਿੱਲ ਕੀਤਾ ਪਾਸ, ਕਾਰਵਾਈ ਦਿਨ ਭਰ ਲਈ ਮੁਲਤਵੀ ਕੋਈ ਵੀ ਧਰਮ ਨਿਰਦੋਸ਼ ਲੋਕਾਂ ਦੇ ਕਤਲ ਦੀ ਇਜਾਜ਼ਤ ਨਹੀਂ ਦਿੰਦਾ: ਉਮਰ ਅਬਦੁੱਲਾ FSSAI ਨੇ ਨਾਮੀ ਕੰਪਨੀ ਨੂੰ ਭੇਜਿਆ ਨੋਟਿਸ ! ਇਸ ਮਾਮਲੇ 'ਚ ਲਿਆ ਐਕਸ਼ਨ ਆਜ਼ਾਦੀ ਦਿਹਾੜੇ ਨੂੰ ਲੈ ਕੇ 10 ਤੋਂ 15 ਅਗਸਤ ਤੱਕ ਚੱਲੇਗੀ 'ਹਰ ਘਰ ਤਿਰੰਗਾ' ਮੁਹਿੰਮ ਕਾਂਵੜ ਯਾਤਰਾ ਦੌਰਾਨ ਕਾਂਵੜੀਆਂ 'ਤੇ ਹੈਲੀਕਾਪਟਰਾਂ ਰਾਹੀਂ ਹੋਵੇਗੀ ਫੁੱਲਾਂ ਦੀ ਵਰਖਾ, 7 ਜ਼ਿਲ੍ਹਿਆਂ ਲਈ ਸ਼ਡਿਊਲ ਜਾਰੀ ਜਿੱਥੇ ਵੀ ਸੜਕ ਹੈ, ਉੱਥੇ ਪੈਦਲ ਚੱਲਣ ਵਾਲੇ ਰਾਹਗੀਰਾਂ ਲਈ ਹੋਣੀ ਚਾਹੀਦੀ ਹੈ ਵੱਖਰੀ ਜਗ੍ਹਾ : ਸੁਪਰੀਮ ਕੋਰਟ ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ "ਤੇਰਾ ਸਾਈਂ" ਦੀ ਸ਼ੂਟਿੰਗ ਪੂਰੀ, 2027 'ਚ ਰਿਲੀਜ਼ ਹੋਵੇਗੀ ਫਿਲਮ

ਪੰਜਾਬ

ਅਨਮੋਲ ਗਗਨ ਮਾਨ ਦੇ ਅਸਤੀਫ਼ੇ ਨੂੰ ਲੈ ਕੇ ਵੱਡੀ ਖ਼ਬਰ, ਪੜ੍ਹੋ ਪਾਰਟੀ ਦਾ ਕੀ ਆਇਆ ਫ਼ੈਸਲਾ

20 ਜੁਲਾਈ, 2025 05:03 PM

ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਵਿਧਾਇਕਾ ਅਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਦੇ ਅਸਤੀਫ਼ੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਵਲੋਂ ਅਨਮੋਲ ਗਗਨ ਮਾਨ ਦਾ ਅਸਤੀਫ਼ਾ ਨਾ-ਮਨਜ਼ੂਰ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਨੇ ਇਕ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ ਅੱਜ ਅਨਮੋਲ ਗਗਨ ਮਾਨ ਨਾਲ ਪਰਿਵਾਰਕ ਮਾਹੌਲ 'ਚ ਗੱਲਬਾਤ ਹੋਈ।

ਉਨ੍ਹਾਂ ਲਿਖਿਆ ਕਿ ਵਿਧਾਇਕਾ ਵਜੋਂ ਉਨ੍ਹਾਂ ਦੇ ਅਸਤੀਫ਼ੇ ਨੂੰ ਪਾਰਟੀ ਵਲੋਂ ਨਾ-ਮਨਜ਼ੂਰ ਕਰਨ ਦਾ ਫ਼ੈਸਲਾ ਸੁਣਾਇਆ ਗਿਆ, ਜਿਸ ਨੂੰ ਉਨ੍ਹਾਂ ਨੇ ਸਵੀਕਾਰ ਕੀਤਾ। ਅਮਨ ਅਰੋੜਾ ਨੇ ਲਿਖਿਆ ਕਿ ਪਾਰਟੀ ਨੇ ਅਨਮੋਲ ਗਗਨ ਮਾਨ ਨੂੰ ਮਿਲ ਕੇ ਪਾਰਟੀ ਅਤੇ ਹਲਕੇ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣ ਲਈ ਕਿਹਾ। ਅਮਨ ਅਰੋੜਾ ਨੇ ਲਿਖਿਆ ਕਿ ਅਨਮੋਲ ਗਗਨ ਮਾਨ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਪਰਿਵਾਰ ਦਾ ਹਿੱਸਾ ਸੀ, ਹਨ ਅਤੇ ਬਣੇ ਰਹਿਣਗੇ।

ਦੱਸਣਯੋਗ ਹੈ ਕਿ ਬੀਤੇ ਦਿਨ ਅਨਮੋਲ ਗਗਨ ਮਾਨ ਨੇ ਸਿਆਸਤ ਛੱਡਣ ਦਾ ਐਲਾਨ ਕੀਤਾ ਸੀ ਅਤੇ ਪਾਰਟੀ 'ਚੋਂ ਵਿਧਾਇਕਾ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਆਪਣੀ ਫੇਸਬੁਕ 'ਤੇ ਪੋਸਟ ਪਾ ਕੇ ਲਿਖਿਆ ਸੀ ਕਿ ਦਿਲ ਭਾਰੀ ਹੈ ਪਰ ਮੈਂ ਸਿਆਸਤ ਛੱਡਣ ਦਾ ਫ਼ੈਸਲਾ ਲਿਆ ਹੈ। ਮੇਰਾ ਵਿਧਾਇਕ ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫ਼ਾ ਸਵੀਕਾਰ ਕੀਤਾ ਜਾਵੇ। ਮੇਰੀਆਂ ਸ਼ੁੱਭਕਾਮਨਾਵਾਂ ਪਾਰਟੀ ਨਾਲ ਹਨ। ਮੈਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖ਼ਰੀ ਉਤਰੇਗੀ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ