Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਅਨਮੋਲ ਗਗਨ ਮਾਨ ਦੇ ਭਾਸ਼ਣ ਦੌਰਾਨ ਪਿਆ ਰੌਲਾ, ਲੋਕਾਂ ਨੇ ਕੀਤਾ ਹੰਗਾਮਾ, ਪੜ੍ਹੋ ਕਾਰਨ

08 ਫ਼ਰਵਰੀ, 2026 04:44 PM

ਖਰੜ : ਖਰੜ ਦੇ ਲੋਕਾਂ ਨੇ ਇਲਾਕੇ 'ਚ ਪਾਣੀ ਦੀ ਕਿੱਲਤ ਨੂੰ ਲੈ ਕੇ ਉਸ ਵੇਲੇ ਹੰਗਾਮਾ ਕਰ ਦਿੱਤਾ, ਜਦੋਂ ਸਟੇਜ 'ਤੇ ਹਲਕਾ ਵਿਧਾਇਕ ਅਨਮੋਲ ਗਗਨ ਮਾਨ ਬੋਲ ਰਹੇ ਸਨ। ਅਨਮੋਲ ਗਗਨ ਮਾਨ ਨੇ ਲੋਕਾਂ ਨੂੰ ਵਾਰ-ਵਾਰ ਸ਼ਾਂਤ ਹੋਣ ਅਤੇ ਬੈਠਣ ਦੀ ਅਪੀਲ ਕੀਤੀ ਪਰ ਲੋਕ ਉਨ੍ਹਾਂ ਦੀ ਕੋਈ ਵੀ ਗੱਲ ਸੁਣਨ ਨੂੰ ਤਿਆਰ ਨਹੀਂ ਸਨ। ਅਨਮੋਲ ਗਗਨ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਮੇਰੀ ਜ਼ਿੰਮੇਵਾਰੀ ਹੈ ਅਤੇ ਮੈਂ ਪਾਣੀ ਪਹੁੰਚਾਵਾਂਗੀ ਅਤੇ ਇਹ ਗੱਲ ਪੂਰੀ ਤਰ੍ਹਾਂ ਉਨ੍ਹਾਂ ਦੇ ਧਿਆਨ 'ਚ ਹੈ ਪਰ ਲੋਕ ਲਗਾਤਾਰ ਉਨ੍ਹਾਂ ਨੂੰ ਆਪਣੇ ਦੁੱਖੜੇ ਸੁਣਾਉਂਦੇ ਹੋਏ ਹੰਗਾਮਾ ਕਰ ਰਹੇ ਸਨ।

ਅਨਮੋਲ ਗਗਨ ਮਾਨ ਨੇ ਲੋਕਾਂ ਨੂੰ ਵਾਰ-ਵਾਰ ਬੈਠਣ ਲਈ ਕਿਹਾ ਅਤੇ ਭਰੋਸਾ ਦਿਵਾਇਆ ਕਿ ਇਸ ਮਸਲੇ ਨੂੰ ਉਹ ਗੰਭੀਰਤਾ ਨਾਲ ਲੈ ਰਹੇ ਹਨ ਅਤੇ ਜਲਦੀ ਹੀ ਪਾਣੀ ਦਾ ਪ੍ਰਬੰਧ ਕਰ ਦਿੱਤਾ ਜਾਵੇਗਾ ਪਰ ਲੋਕ ਲਗਾਤਾਰ ਗੁੱਸੇ 'ਚ ਰੌਲਾ ਪਾਉਂਦੇ ਰਹੇ।

ਅਨਮੋਲ ਗਗਨ ਮਾਨ ਨੇ ਵਾਰ-ਵਾਰ ਲੋਕਾਂ ਨੂੰ ਸਮਝਾਇਆ ਕਿ ਜਿੰਨੀ ਦੇਰ ਪਾਣੀ ਨਹੀਂ ਆਉਂਦਾ, ਉਹ ਖ਼ੁਦ ਇਸ ਦੀ ਜ਼ਿੰਮੇਵਾਰੀ ਲੈਣਗੇ। ਇਸ ਤੋਂ ਬਾਅਦ ਕੁੱਝ ਲੋਕ ਤਾਂ ਸ਼ਾਂਤ ਹੋ ਗਏ ਅਤੇ ਉਨ੍ਹਾਂ ਨੇ ਕਿਹਾ ਕਿ ਜੇਕਰ ਜਲਦੀ ਹੀ ਪਾਣੀ ਦੀ ਸਪਲਾਈ ਬਹਾਲ ਨਾ ਹੋਈ ਤਾਂ ਉਹ ਅਗਲਾ ਕਦਮ ਚੁੱਕਣ ਲਈ ਮਜਬੂਰ ਹੋਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ