Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਅਨਮੋਲ ਗਗਨ ਮਾਨ ਵਲੋਂ ਦਿਵਾਲੀ ਦਾ ਤੋਹਫ਼ਾ

27 ਸਤੰਬਰ, 2025 11:28 PM

ਖਰੜ (ਐੱਸ.ਏ.ਐੱਸ. ਨਗਰ): ਹਲਕਾ ਵਿਧਾਇਕ ਅਨਮੋਲ ਗਗਨ ਮਾਨ ਵਲੋਂ ਹਲਕਾ ਵਾਸੀਆਂ ਨੂੰ ਦਿਵਾਲੀ ਦਾ ਤੋਹਫ਼ਾ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਡਿਊ ਲਿੰਕ ਸੜਕਾਂ ਦੀ ਮੁਰੰਮਤ ਕਰਨ ਦੀ ਪ੍ਰਸ਼ਾਸਕੀ ਪ੍ਰਵਾਨਗੀ ਜਾਰੀ ਕਰ ਦਿੱਤੀ ਗਈ ਹੈ, ਜਿਸ ਨਾਲ ਹਲਕਾ ਖਰੜ ਵਿੱਚ ਪੈਂਦੀਆਂ ਲਿੰਕ ਸੜਕਾਂ ਜੋ ਕਿ ਮਾਰਕੀਟ ਕਮੇਟੀ ਖਰੜ ਅਤੇ ਕੁਰਾਲੀ ਅਧੀਨ ਆਉਂਦੀਆਂ ਹਨ, ਦਾ ਰਿਪੇਅਰ ਦਾ ਕੰਮ ਜਲਦ ਹੀ ਸ਼ੁਰੂ ਕੀਤਾ ਜਾਵੇਗਾ।

ਇਸ ਵਿੱਚ ਪਹਿਲੇ ਪੜਾਅ ਵਿਚ ਜੋ 30 ਸੜਕਾਂ ਸਾਲ 2022-23, 2023-24, 2024-25 ਵਿੱਚ ਡਿਊ ਸਨ, ਜਿੰਨ੍ਹਾਂ ਦੇ ਟੈਂਡਰ ਪੀ ਡਬਲਿਊ ਡੀ ਵਿਭਾਗ ਵੱਲੋਂ ਅਲਾਟ ਕੀਤੇ ਜਾ ਚੁੱਕੇ ਹਨ। ਇਹਨਾਂ ਸੜਕਾਂ ਦੀ ਕੁੱਲ ਲੰਬਾਈ 60.48 ਕਿਲੋਮੀਟਰ ਹੈ ਅਤੇ ਇਹਨਾਂ ਦੀ ਰਿਪੇਅਰ ਦਾ ਖਰਚਾ ਲਗਭਗ 15 ਕਰੋੜ ਰੁਪਏ ਹੈ ਇਹਨਾਂ ਦੀ ਰਿਪੇਅਰ ਦਾ ਕੰਮ ਛੇ ਮਹੀਨੇ ਵਿੱਚ ਖਤਮ ਕੀਤਾ ਜਾਣਾ ਹੈ।

ਇਸ ਤੋਂ ਇਲਾਵਾ ਦੂਜੇ ਪੜਾਅ ਵਿਚ ਜੋ ਸੜਕਾਂ ਸਾਲ 2025- 26 ਵਿੱਚ ਡਿਊ ਹਨ, ਉਹਨਾਂ ਸੜਕਾਂ ਦੇ ਰਿਪੇਅਰ ਦੇ ਟੈਂਡਰ ਵੀ ਪੀ ਡਬਲਿਊ ਡੀ ਵਿਭਾਗ ਵੱਲੋਂ ਲਗਾ ਦਿੱਤੇ ਗਏ ਹਨ। ਇਸ ਪ੍ਰੋਗਰਾਮ ਤਹਿਤ ਖਰੜ ਹਲਕੇ ਦੀਆਂ ਲਗਭਗ 50 ਲਿੰਕ ਸੜਕਾਂ ਦੀ ਰਿਪੇਅਰ ਕੀਤੀ ਜਾਵੇਗੀ, ਜਿਨ੍ਹਾਂ ਦੀ ਕੁੱਲ ਲੰਬਾਈ 97.03 ਕਿਲੋਮੀਟਰ ਹੈ, ਜਿਸਦਾ ਖਰਚਾ ਲਗਭਗ 24 ਕਰੋੜ ਰੁਪਏ ਹੈ ਅਤੇ ਸੜਕਾਂ ਦੀ ਰਿਪੇਅਰ ਦਾ ਕੰਮ 13 ਮਹੀਨੇ ਦੀ ਮਿਆਦ ਨਾਲ ਅਲਾਟ ਕੀਤਾ ਜਾਵੇਗਾ।

ਵਿਧਾਇਕ ਖਰੜ ਅਨਮੋਲ ਗਗਨ ਮਾਨ ਵੱਲੋਂ ਦੱਸਿਆ ਗਿਆ ਹੈ ਕਿ ਖਰੜ ਹਲਕੇ ਦੀਆਂ 10 ਹੋਰ ਸੜਕਾਂ ਜਿਨ੍ਹਾਂ ਦੀ ਲੰਬਾਈ 30.12 ਕਿਲੋਮੀਟਰ ਹੈ ਅਤੇ ਖਰਚਾ 7.40 ਕਰੋੜ ਰੁਪਏ ਹੈ, ਦੀ ਪ੍ਰਵਾਨਗੀ ਵੀ ਵਿੱਤ ਵਿਭਾਗ ਵੱਲੋਂ ਜਾਰੀ ਕੀਤੀ ਜਾ ਚੁੱਕੀ ਹੈ, ਅਤੇ ਇਹਨਾਂ ਦਾ ਕੰਮ ਵੀ ਜਲਦ ਹੀ ਸ਼ੁਰੂ ਕੀਤਾ ਜਾਵੇਗਾ ਅਤੇ ਇਹ ਕੰਮ 6 ਮਹੀਨਿਆਂ ਵਿਚ ਪੂਰਾ ਕੀਤਾ ਜਾਵੇਗਾ। ਉਕਤ ਸਾਰੀਆਂ ਸੜਕਾਂ ਦੇ ਰੱਖ ਰਖਾਅ ਦਾ ਕੰਮ ਵੀ ਸਬੰਧਤ ਏਜੰਸੀ ਵੱਲੋਂ ਕੀਤਾ ਜਾਣਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.