Tuesday, September 01, 2026
BREAKING
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਹੜ੍ਹਾਂ 'ਚ ਰੁੜ੍ਹ ਕੇ ਆ ਗਿਆ ਕਰੋੜਾਂ ਦਾ ਖ਼ਜ਼ਾਨਾ ! ਰੈਸਕਿਊ ਟੀਮਾਂ ਨੂੰ ਮਿਲਿਆ ਸੋਨਾ ਹੀ ਸੋਨਾ PM ਮੋਦੀ ਨੇ ਇਰਾਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ! ਜੰਗ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਖੇਡ

ਅਨਾਹਤ ਨੇ ਵਾਸ਼ਿੰਗਟਨ 'ਚ ਪਹਿਲਾ PSA ਕਾਂਸੀ ਪੱਧਰ ਦਾ ਖਿਤਾਬ ਜਿੱਤਿਆ

02 ਫ਼ਰਵਰੀ, 2026 04:49 PM

ਭਾਰਤ ਦੀ ਨੌਜਵਾਨ ਸਕੁਐਸ਼ ਸਟਾਰ ਅਨਾਹਤ ਸਿੰਘ ਨੇ ਵਾਸ਼ਿੰਗਟਨ ਵਿੱਚ ਆਪਣੀ ਖੇਡ ਦਾ ਲੋਹਾ ਮਨਾਉਂਦਿਆਂ 'ਸਕੁਐਸ਼ ਆਨ ਫਾਇਰ ਓਪਨ' ਦਾ ਖਿਤਾਬ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਇਹ ਅਨਾਹਤ ਦੇ ਕਰੀਅਰ ਦਾ ਪਹਿਲਾ ਪੀਐਸਏ (PSA) ਕਾਂਸੀ ਪੱਧਰ ਦਾ ਖਿਤਾਬ ਹੈ। ਫਾਈਨਲ ਮੁਕਾਬਲੇ ਵਿੱਚ ਅਨਾਹਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇੰਗਲੈਂਡ ਦੀ ਚੋਟੀ ਦੀ ਸੀਡ ਅਤੇ ਵਿਸ਼ਵ ਦੀ 10ਵੇਂ ਨੰਬਰ ਦੀ ਖਿਡਾਰਨ ਜਾਰਜੀਨਾ ਕੈਨੇਡੀ ਨੂੰ ਸਿੱਧੇ ਸੈੱਟਾਂ ਵਿੱਚ 12-10, 11-5, 11-7 ਨਾਲ ਕਰਾਰੀ ਸ਼ਿਕਸਤ ਦਿੱਤੀ।

ਕਰੀਅਰ ਦਾ 15ਵਾਂ ਖਿਤਾਬ ਅਤੇ ਰੈਂਕਿੰਗ 'ਚ ਸੁਧਾਰ 
ਸਿਰਫ਼ 15 ਸਾਲ ਦੀ ਉਮਰ ਵਿੱਚ ਅਨਾਹਤ ਸਿੰਘ ਨੇ ਇਹ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ, ਜੋ ਕਿ ਉਨ੍ਹਾਂ ਦੇ ਕਰੀਅਰ ਦਾ 15ਵਾਂ ਖਿਤਾਬ ਹੈ। ਵਿਸ਼ਵ ਰੈਂਕਿੰਗ ਵਿੱਚ 31ਵੇਂ ਸਥਾਨ 'ਤੇ ਕਾਬਜ਼ ਅਨਾਹਤ ਨੇ ਜਿੱਤ ਤੋਂ ਬਾਅਦ ਖੁਸ਼ੀ ਜ਼ਾਹਰ ਕਰਦਿਆਂ ਕਿਹਾ, "ਮੈਂ ਬਹੁਤ ਖੁਸ਼ ਹਾਂ। ਮੈਂ ਇਨ੍ਹਾਂ ਟੂਰਨਾਮੈਂਟਾਂ ਵਿੱਚ ਚੰਗਾ ਪ੍ਰਦਰਸ਼ਨ ਕਰਕੇ ਆਪਣੀ ਰੈਂਕਿੰਗ ਵਿੱਚ ਸੁਧਾਰ ਕਰਨਾ ਚਾਹੁੰਦੀ ਸੀ ਅਤੇ ਮੈਨੂੰ ਖੁਸ਼ੀ ਹੈ ਕਿ ਮੈਂ ਅਜਿਹਾ ਕਰ ਸਕੀ"। ਜ਼ਿਕਰਯੋਗ ਹੈ ਕਿ ਇਸ ਜਿੱਤ ਨਾਲ ਅਨਾਹਤ ਹੁਣ ਵਿਸ਼ਵ ਸਕੁਐਸ਼ ਵਿੱਚ ਇੱਕ ਮਜ਼ਬੂਤ ਦਾਅਵੇਦਾਰ ਵਜੋਂ ਉੱਭਰੀ ਹੈ।

Have something to say? Post your comment

ਅਤੇ ਖੇਡ ਖਬਰਾਂ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ