Sunday, October 25, 2026
BREAKING
• ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ' • ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ • "ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ • ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ • ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ • 'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ ਸੁਨੀਤਾ ਵਲੋਂ ਤਲਾਕ ਦੀ ਅਰਜ਼ੀ ਵਾਪਸ ਲੈਣ ਮਗਰੋਂ ਗੋਵਿੰਦਾ ਦਾ ਵੱਡਾ ਬਿਆਨ • "ਸਾਡੇ ਘਰਾਂ 'ਤੇ ਚੱਲ ਰਹੀਆਂ ਨੇ ਗੋਲੀਆਂ..." ਫਾਇਰਿੰਗ ਮਗਰੋਂ ਪਹਿਲੀ ਵਾਰ ਰੋਹਿਤ ਸ਼ੈੱਟੀ ਨੇ ਤੋੜੀ ਚੁੱਪੀ • ਫ੍ਰੈਂਚ ਓਪਨ ਬੈਡਮਿੰਟਨ: ਫਾਈਨਲ 'ਚ ਪੀ.ਵੀ. ਸਿੰਧੂ ਦੀ ਹਾਰ, ਦੱਖਣੀ ਕੋਰੀਆ ਦੀ ਆਨ ਸੇ ਯੰਗ ਨੇ ਜਿੱਤਿਆ ਖ਼ਿਤਾਬ • ਹਰਮਨਪ੍ਰੀਤ ਅਤੇ ਦੀਪਤੀ ਦੇ ਸੈਂਕੜੇ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 329 ਦੌੜਾਂ ਦਾ ਟੀਚਾ • ਆਲਰਾਊਂਡਰ ਵਜੋਂ ਵਰਕਲੋਡ ਸੰਭਾਲਣਾ ਵੱਡੀ ਚੁਣੌਤੀ : ਨੀਤੀਸ਼ ਕੁਮਾਰ ਰੈੱਡੀ

ਬਾਜ਼ਾਰ

ਅਨਿਲ ਅੰਬਾਨੀ ਦੀਆਂ ਕੰਪਨੀਆਂ ਵਿਰੁੱਧ CBI ਵੱਲੋਂ ਕਾਰਵਾਈ, 17 ਥਾਵਾਂ ’ਤੇ ਛਾਪੇ

10 ਮਈ, 2026 07:20 PM

ਅਨਿਲ ਅੰਬਾਨੀ ਦੀਆਂ ਕੰਪਨੀਆਂ ’ਤੇ ਸੀਬੀਆਈ. ਨੇ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਸੀ. ਬੀ. ਆਈ. ਨੇ ਸ਼ਨੀਵਾਰ ਰਿਲਾਇੰਸ ਏ. ਡੀ. ਏ. ਗਰੁੱਪ ਦੀਆਂ ਕੰਪਨੀਆਂ ਰਿਲਾਇੰਸ ਟੈਲੀਕਾਮ ਲਿਮਟਿਡ, ਰਿਲਾਇੰਸ ਕਮਰਸ਼ੀਅਲ ਫਾਈਨਾਂਸ ਲਿਮਟਿਡ , ਰਿਲਾਇੰਸ ਹੋਮ ਫਾਈਨਾਂਸ ਲਿਮਟਿਡ ਅਤੇ ਉਨ੍ਹਾਂ ਦੇ ਡਾਇਰੈਕਟਰਾਂ ਵਿਰੁੱਧ ਦਰਜ 3 ਮਾਮਲਿਆਂ ਸਬੰਧੀ ਮੁੰਬਈ ’ਚ 17 ਥਾਵਾਂ ਦੀ ਤਲਾਸ਼ੀ ਲਈ।


ਕੇਂਦਰੀ ਜਾਂਚ ਬਿਊਰੋ ਦੇ ਬੁਲਾਰੇ ਨੇ ਇਕ ਬਿਆਨ ’ਚ ਕਿਹਾ ਕਿ ਤਲਾਸ਼ੀਆਂ ਦੀ ਇਹ ਮੁਹਿੰਮ ਉਪਰੋਕਤ ਕੰਪਨੀਆਂ ਦੇ ਡਾਇਰੈਕਟਰਾਂ ਦੇ ਰਿਹਾਇਸ਼ੀ ਟਿਕਾਣਿਆਂ ਦੇ ਨਾਲ-ਨਾਲ ਵਿਚੋਲਗੀ ਕਰਨ ਵਾਲੀਆਂ ਕੰਪਨੀਆਂ ਦੇ ਦਫਤਰੀ ਕੰਪਲੈਕਸਾਂ ’ਤ ਵੀ ਚਲਾਈ ਗਈ। ਉਨ੍ਹਾਂ ਦੇ ਖਾਤਿਆਂ ਦੀ ਵਰਤੋਂ ਬੈਂਕ ਦੇ ਫੰਡਾਂ ’ਚ ਹੇਰਾਫੇਰੀ ਕਰਨ ਲਈ ਕੀਤੀ ਗਈ ਸੀ। ਕੰਪਨੀਆਂ ਵੱਲੋਂ ਛਾਪਿਆਂ ਸਬੰਧੀ ਸ਼ਨੀਵਾਰ ਅੱਧੀ ਰਾਤ ਤਕ ਕੋਈ ਪ੍ਰਤੀਕ੍ਰਿਅਾ ਨਹੀਂ ਦਿੱਤੀ ਗਈ ਸੀ।


ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਤਲਾਸ਼ੀਆਂ ਦੌਰਾਨ ਅਪਰਾਧਕ ਦਸਤਾਵੇਜ਼ ਜ਼ਬਤ ਕੀਤੇ ਗਏ। ਇਨ੍ਹਾਂ ਮਾਮਲਿਆਂ ’ਚ ਬੈਂਕਾਂ ਤੇ ਭਾਰਤੀ ਜੀਵਨ ਬੀਮਾ ਨਿਗਮ ਨੂੰ 27337 ਕਰੋੜ ਰੁਪਏ ਦਾ ਨੁਕਸਾਨ ਹੋਇਅਾ ਹੈ।


ਕੇਂਦਰੀ ਏਜੰਸੀ ਨੇ ਜਨਤਕ ਖੇਤਰ ਦੇ ਵੱਖ-ਵੱਖ ਬੈਂਕਾਂ ਤੇ ਐੱਲ. ਆਈ. ਸੀ. ਦੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਹਜ਼ਾਰਾਂ ਕਰੋੜ ਰੁਪਏ ਦੀ ਕਥਿਤ ਧੋਖਾਦੇਹੀ ਦੇ ਸਬੰਧ ’ਚ ਅਨਿਲ ਅੰਬਾਨੀ ਦੀ ਅਗਵਾਈ ਵਾਲੇ ਰਿਲਾਇੰਸ ਗਰੁੱਪ ਵਿਰੁੱਧ 7 ਮਾਮਲੇ ਦਰਜ ਕੀਤੇ ਹਨ।

 

Have something to say? Post your comment

ਅਤੇ ਬਾਜ਼ਾਰ ਖਬਰਾਂ

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

JIO ਦੇ IPO ਨੇ ਰਚਿਆ ਇਤਿਹਾਸ, 1 ਕਰੋੜ ਅਰਜ਼ੀਆਂ ਨਾਲ ਬਣਾਇਆ ਵਿਸ਼ਵ ਰਿਕਾਰਡ

JIO ਦੇ IPO ਨੇ ਰਚਿਆ ਇਤਿਹਾਸ, 1 ਕਰੋੜ ਅਰਜ਼ੀਆਂ ਨਾਲ ਬਣਾਇਆ ਵਿਸ਼ਵ ਰਿਕਾਰਡ

ਕਾਰੋਬਾਰੀਆਂ ਲ਼ਈ ਵੱਡੀ ਖ਼ਬਰ , 1 ਨਵੰਬਰ ਤੋਂ GST 'ਚ ਹੋਣ ਜਾ ਰਹੇ ਵੱਡੇ ਬਦਲਾਅ

ਕਾਰੋਬਾਰੀਆਂ ਲ਼ਈ ਵੱਡੀ ਖ਼ਬਰ , 1 ਨਵੰਬਰ ਤੋਂ GST 'ਚ ਹੋਣ ਜਾ ਰਹੇ ਵੱਡੇ ਬਦਲਾਅ

ICICI ਬੈਂਕ ਦੇ ਇਨ੍ਹਾਂ ਖ਼ਾਤਾਧਾਰਕਾਂ ਨੂੰ ਲੱਗੇਗਾ ਝਟਕਾ! 1 ਦਸੰਬਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਚਾਰਜ

ICICI ਬੈਂਕ ਦੇ ਇਨ੍ਹਾਂ ਖ਼ਾਤਾਧਾਰਕਾਂ ਨੂੰ ਲੱਗੇਗਾ ਝਟਕਾ! 1 ਦਸੰਬਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਚਾਰਜ

LaLiT  ਹੋਟਲ ਵਿਸਥਾਰ ਲਈ ਖ਼ਰਚ ਕਰੇਗਾ 600 ਕਰੋੜ, 5 ਸਾਲਾਂ 'ਚ ਜੋੜੇ ਜਾਣਗੇ 1,000 ਕਮਰੇ

LaLiT ਹੋਟਲ ਵਿਸਥਾਰ ਲਈ ਖ਼ਰਚ ਕਰੇਗਾ 600 ਕਰੋੜ, 5 ਸਾਲਾਂ 'ਚ ਜੋੜੇ ਜਾਣਗੇ 1,000 ਕਮਰੇ

ਪ੍ਰਾਪਰਟੀ ਟੈਕਸ ਦੇ ਲਾਗੂ ਹੋਣਗੇ ਨਵੇਂ ਨਿਯਮ, ਔਰਤਾਂ ਤੇ ਬਜ਼ੁਰਗਾਂ ਸਮੇਤ ਇਨ੍ਹਾਂ ਲੋਕਾਂ ਨੂੰ ਮਿਲ ਸਕਦੈ ਲਾਭ

ਪ੍ਰਾਪਰਟੀ ਟੈਕਸ ਦੇ ਲਾਗੂ ਹੋਣਗੇ ਨਵੇਂ ਨਿਯਮ, ਔਰਤਾਂ ਤੇ ਬਜ਼ੁਰਗਾਂ ਸਮੇਤ ਇਨ੍ਹਾਂ ਲੋਕਾਂ ਨੂੰ ਮਿਲ ਸਕਦੈ ਲਾਭ

ਨੌਜਵਾਨਾਂ ਨੂੰ ਆਕਰਸ਼ਿਤ ਕਰਨ ਲਈ ਬਾਟਾ ਵਧਾਏਗਾ ਇਸ਼ਤਿਹਾਰਬਾਜ਼ੀ ਖਰਚ

ਨੌਜਵਾਨਾਂ ਨੂੰ ਆਕਰਸ਼ਿਤ ਕਰਨ ਲਈ ਬਾਟਾ ਵਧਾਏਗਾ ਇਸ਼ਤਿਹਾਰਬਾਜ਼ੀ ਖਰਚ

ਤੇਜ਼ੀ ਨਾਲ ਵਧ ਰਿਹਾ ਚੀਨ ਦਾ ਐਕਸਪੋਰਟ, ਪਰ ਡਿੱਗਦੀ ਘਰੇਲੂ ਖ਼ਪਤ ਬਣੀ ਚਿੰਤਾ ਦਾ ਕਾਰਨ

ਤੇਜ਼ੀ ਨਾਲ ਵਧ ਰਿਹਾ ਚੀਨ ਦਾ ਐਕਸਪੋਰਟ, ਪਰ ਡਿੱਗਦੀ ਘਰੇਲੂ ਖ਼ਪਤ ਬਣੀ ਚਿੰਤਾ ਦਾ ਕਾਰਨ

ਰੂਸੀ ਤੇਲ ਤੋਂ ਬਣੇ ਪੈਟਰੋਲੀਅਮ ਉਤਪਾਦਾਂ ਦੀ ਬਰਾਮਦ ਵਧੀ, ਭਾਰਤ ਤੋਂ 10,800 ਕਰੋੜ ਰੁਪਏ ਦਾ ਈਂਧਨ ਵਿਦੇਸ਼ ਪਹੁੰਚਿਆ

ਰੂਸੀ ਤੇਲ ਤੋਂ ਬਣੇ ਪੈਟਰੋਲੀਅਮ ਉਤਪਾਦਾਂ ਦੀ ਬਰਾਮਦ ਵਧੀ, ਭਾਰਤ ਤੋਂ 10,800 ਕਰੋੜ ਰੁਪਏ ਦਾ ਈਂਧਨ ਵਿਦੇਸ਼ ਪਹੁੰਚਿਆ

ਸੱਤ ਮਹੀਨਿਆਂ 'ਚ ਸਭ ਤੋਂ ਤੇਜ਼ ਦੋੜੀ ਭਾਰਤੀ ਕਰੰਸੀ, 9 ਪੈਸੇ ਹੋਈ ਮਜ਼ਬੂਤ

ਸੱਤ ਮਹੀਨਿਆਂ 'ਚ ਸਭ ਤੋਂ ਤੇਜ਼ ਦੋੜੀ ਭਾਰਤੀ ਕਰੰਸੀ, 9 ਪੈਸੇ ਹੋਈ ਮਜ਼ਬੂਤ