Thursday, July 30, 2026
BREAKING
ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’ ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ' ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ ਪ੍ਰਸਤਾਵ

ਪੰਜਾਬ

'ਅਪ੍ਰੈਲ 2026 'ਚ Retire ਹੋ ਕੇ ਪੰਜਾਬ ਆਉਣਗੇ 22-22 ਸਾਲਾਂ ਦੇ ਮੁੰਡੇ'; CM ਮਾਨ ਨੇ ਚੁੱਕੇ ਵੱਡੇ ਸਵਾਲ

19 ਦਸੰਬਰ, 2025 07:31 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਨਰੇਗਾ ਵਿਚ ਕੀਤੀਆਂ ਜਾ ਰਹੀਆਂ ਤਬਦੀਲੀਆਂ ਲੋਕ ਮਾਰੂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਮਿਹਨਤਕਸ਼ ਲੋਕਾਂ ਨੂੰ ਮਿਲਣ ਵਾਲੇ ਰੋਜ਼ਗਾਰ 'ਤੇ ਅਸਿੱਧੇ ਤੌਰ 'ਤੇ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ, ਜਿਸ ਨਾਲ ਉਨ੍ਹਾਂ ਨੂੰ ਰੋਜ਼ਗਾਰ ਮਿਲਣਾ ਹੋਰ ਔਖਾ ਹੋ ਜਾਵੇਗਾ। ਇਸ ਫ਼ੈਸਲੇ ਵਿਰੁੱਧ ਜਨਵਰੀ ਦੇ ਦੂਜੇ ਹਫ਼ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ। 

ਭਗਵੰਤ ਸਿੰਘ ਮਾਨ ਨੇ ਅਗਨੀਵੀਰ ਯੋਜਨਾ 'ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ 18 ਸਾਲਾਂ ਦੇ ਨੌਜਵਾਨਾਂ ਨੂੰ ਭਰਤੀ ਕੀਤਾ ਜਾ ਰਿਹਾ ਹੈ ਤੇ 1 ਸਾਲ ਟ੍ਰੇਨਿੰਗ ਦੇਣ ਮਗਰੋਂ 22 ਸਾਲਾਂ ਦੇ ਮੁੰਡਿਆਂ ਨੂੰ ਸੇਵਾ-ਮੁਕਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਪ੍ਰੈਲ 2026 ਵਿਚ ਅਗਨੀਵੀਰਾਂ ਦਾ ਪਹਿਲਾ ਬੈਚ ਸੇਵਾ ਮੁਕਤ ਹੋ ਕੇ ਪੰਜਾਬ ਆ ਰਿਹਾ ਹੈ। ਮਾਨ ਨੇ ਕਿਹਾ ਕਿ ਉਹ ਇਨ੍ਹਾਂ ਨੌਜਵਾਨਾਂ ਨੂੰ ਲੈ ਕੇ ਬਹੁਤ ਫ਼ਿਕਰਮੰਦ ਹਨ, ਕਿਉਂਕਿ ਉਨ੍ਹਾਂ ਨੇ ਹਥਿਆਰਾਂ ਦੀ ਸਿਖਲਾਈ ਲਈ ਹੋਈ ਹੈ ਤੇ ਮਾੜੀ ਸੰਗਤ ਵਾਲੇ ਉਨ੍ਹਾਂ ਦੀ ਦੁਰਵਰਤੋਂ ਕਰ ਸਕਦੇ ਹਨ। ਇਸ ਲਈ ਉਨ੍ਹਾਂ ਨੂੰ ਪੰਜਾਬ ਪੁਲਸ ਨਾਲ ਜੋੜਣ ਬਾਰੇ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। 

Have something to say? Post your comment

ਅਤੇ ਪੰਜਾਬ ਖਬਰਾਂ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ