Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਅਬੋਹਰ 'ਚ ਕੱਪੜਾ ਵਪਾਰੀ ਦਾ ਕਤਲ, ਇਸ ਗਰੁੱਪ ਨੇ ਜ਼ਿੰਮੇਵਾਰੀ ਲੈਂਦਿਆਂ ਲਿਖਿਆ ਹੁਣ ਪਤਾ ਲੱਗਾ ਅਸੀਂ ਕੌਣ

07 ਜੁਲਾਈ, 2025 04:15 PM

ਅਬੋਹਰ : ਉੱਤਰ ਭਾਰਤ ਦੇ ਪ੍ਰਸਿੱਧ ਡਰੈੱਸ ਡਿਜ਼ਾਈਨਰ ਜਗਤ ਵਰਮਾ ਦੇ ਭਰਾ ਸੰਜੇ ਵਰਮਾ ਨੂੰ ਅੱਜ ਸਵੇਰੇ ਕਰੀਬ ਸਵਾ ਦਸ ਵਜੇ ਮੋਟਰਸਾਈਕਲ 'ਤੇ ਆਏ ਤਿੰਨ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਹਮਲਾ ਹੋਣ ਦੀ ਸੂਚਨਾ ਮਿਲਦੇ ਹੀ ਸ਼ਹਿਰ ਵਿਚ ਸੋਗ ਦੀ ਲਹਿਰ ਦੌੜ ਗਈ ਅਤੇ ਡਰ ਦਾ ਮਾਹੌਲ ਪੈਦਾ ਹੋ ਗਿਆ। ਸੰਜੇ ਵਰਮਾ ਕਰੀਬ ਤਿੰਨ ਦਹਾਕਿਆਂ ਤੋਂ ਡਰੈਸ ਡਿਜ਼ਾਈਨਿੰਗ ਵਿਚ ਉੱਤਰ ਭਾਰਤ ਵਿਚ ਇਕ ਚਰਚਿਤ ਚਿਹਰਾ ਮੰਨੇ ਜਾਂਦੇ ਸਨ। ਸ਼ਹੀਦ ਭਗਤ ਸਿੰਘ ਚੌਂਕ 'ਤੇ ਸੰਜੇ ਵਰਮਾ ਅਤੇ ਜਗਤ ਵਰਮਾ ਦੋਵੇਂ ਭਰਾ ਮਿਲ ਕੇ ਵੀਅਰ ਵੈਲ ਨਾਂ ਦੇ ਸ਼ੋਅਰੂਮ ਦਾ ਸੰਚਾਲਨ ਕਰਦੇ ਸਨ।

ਸ਼ੋਅਰੂਮ ਦੇ ਕਰਮਚਾਰੀਆਂ ਨੇ ਪੁਲਸ ਨੂੰ ਦੱਸਿਆ ਕਿ ਅੱਜ ਸਵੇਰੇ ਸੰਜੇ ਵਰਮਾ ਜਿਵੇਂ ਹੀ ਆਪਣੀ ਕਾਰ 'ਤੇ ਸਵਾਰ ਹੋ ਕੇ ਸ਼ੋਅਰੂਮ ਦੇ ਬਾਹਰ ਆਏ ਤਾਂ ਪਹਿਲਾਂ ਤੋਂ ਤਿਆਰ ਬੈਠੇ ਹਮਲਾਵਰਾਂ ਨੇ ਸੰਜੇ ਵਰਮਾ 'ਤੇ ਕਾਰ ਵਿਚ ਹੀ ਤਾਬੜ-ਤੋੜ ਫਾਇਰਿੰਗ ਕਰ ਦਿੱਤੀ ਅਤੇ ਫਰਾਰ ਹੋ ਗਏ। ਕਰਮਚਾਰੀ ਉਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲੈ ਗਏ ਜਿੱਥੇ ਡਾਕਟਰਾਂ ਨੇ ਸੰਜੇ ਵਰਮਾ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਦੱਸਿਆ ਜਾਂਦਾ ਹੈ ਕਿ ਹਮਲਾਵਰਾਂ ਨੇ ਲਗਭਗ ਇਕ ਦਰਜਨ ਗੋਲੀਆਂ ਸੰਜੇ ਵਰਮਾ 'ਤੇ ਚਲਾਈਆਂ ਜਿਸ ਕਾਰਨ ਪੂਰਾ ਸਰੀਰ ਹੀ ਗੋਲੀਆਂ ਨਾਲ ਛਲਣੀ ਹੋ ਗਿਆ।

ਲਾਰੈਂਸ ਗਰੁੱਪ ਨੇ ਲਈ ਜ਼ਿੰਮੇਵਾਰੀ
ਇਸ ਕਤਲ ਕਾਂਡ ਦੀ ਜ਼ਿੰਮੇਵਾਰੀ ਲਾਰੈਂਸ ਗੈਂਗ ਨੇ ਲਈ ਹੈ। ਆਰਜ਼ੂ ਬਿਸ਼ਨੋਈ ਨਾਮ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਇਕ ਪੋਸਟ ਵਿਚ ਲਿਖਿਆ ਗਿਆ ਹੈ ਕਿ 'ਉਹ ਸਾਡੇ ਦੁਸ਼ਮਣਾਂ ਦਾ ਸਮਰਥਨ ਕਰਦਾ ਸੀ, ਜੋ ਵੀ ਸਾਡੇ ਵਿਰੁੱਧ ਜਾਵੇਗਾ, ਅਸੀਂ ਉਸਨੂੰ ਤਬਾਹ ਕਰ ਦੇਵਾਂਗੇ।' ਇਥੇ ਦੱਸ ਦਈਏ ਕਿ ਜਗ ਬਾਣੀ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ ਹੈ। ਆਰਜ਼ੂ ਬਿਸ਼ਨੋਈ ਦੇ ਨਾਮ 'ਤੇ ਕੀਤੀ ਗਈ ਕਥਿਤ ਪੋਸਟ ਵਿਚ ਲਿਖਿਆ ਸੀ- 'ਨਿਊ ਵੇਅਰਵੈੱਲ ਅਬੋਹਰ ਦਾ ਇਹ ਕਤਲ ਹੋਇਆ ਹੈ। ਮੈਂ, ਗੋਲਡੀ ਢਿੱਲੋਂ, ਆਰਜ਼ੂ ਬਿਸ਼ਨੋਈ ਤੇ ਸ਼ੁਭਮ ਲੋਂਕਰ ਮਹਾਰਾਸ਼ਟਰ ਇਸਦੀ ਜ਼ਿੰਮੇਵਾਰੀ ਲੈਂਦੇ ਹਾਂ। ਅਸੀਂ ਉਸਨੂੰ ਕਿਸੇ ਮਾਮਲੇ ਨੂੰ ਲੈ ਕੇ ਫੋਨ ਕੀਤਾ ਸੀ ਪਰ ਉਸ ਨੇ ਪਛਾਣਨ ਤੋਂ ਇਨਕਾਰ ਕਰ ਦਿੱਤਾ, ਇਸ ਲਈ ਅਸੀਂ ਉਸਨੂੰ ਮਾਰਿਆ ਤਾਂ ਜੋ ਪਤਾ ਲੱਗ ਸਕੇ ਕਿ ਅਸੀਂ ਕੌਣ ਹਾਂ। ਉਹ ਸਾਡੇ ਦੁਸ਼ਮਣਾਂ ਦਾ ਸਮਰਥਨ ਕਰਦਾ ਸੀ। ਜੋ ਵੀ ਸਾਡੇ ਵਿਰੁੱਧ ਜਾਵੇਗਾ, ਅਸੀਂ ਉਸਨੂੰ ਤਬਾਹ ਕਰ ਦੇਵਾਂਗੇ। ਅਸੀਂ ਜੋ ਕਰਦੇ ਹਾਂ ਉਸਦੀ ਜ਼ਿੰਮੇਵਾਰੀ ਲੈਂਦੇ ਹਾਂ। ਭਾਵੇਂ ਇਹ 302 ਹੋਵੇ ਜਾਂ 307। ਬੱਸ ਇੰਤਜ਼ਾਰ ਕਰੋ ਤੇ ਦੇਖੋ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ