Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਹਰਿਆਣਾ

ਅਭੈ ਚੌਟਾਲਾ ਨੂੰ ਮਿਲੀ ਧਮਕੀ ਦੇ ਮਾਮਲੇ 'ਚ ਹਾਈਕੋਰਟ ਸਖ਼ਤ, ਕੇਂਦਰ ਸਰਕਾਰ ਤੋਂ ਮੰਗਿਆ ਜਵਾਬ

14 ਮਾਰਚ, 2026 07:39 PM

ਚੰਡੀਗੜ੍ਹ : ਇੰਡੀਅਨ ਨੈਸ਼ਨਲ ਲੋਕਦਲ ਦੇ ਰਾਸ਼ਟਰੀ ਪ੍ਰਧਾਨ ਅਭੈ ਸਿੰਘ ਚੌਟਾਲਾ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ ਦੇ ਮਾਮਲੇ 'ਚ ਪੰਜਾਬ-ਹਰਿਆਣਾ ਹਾਈ ਕੋਰਟ ਨੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਜੇਕਰ ਅਗਲੀ ਸੁਣਵਾਈ ਤੱਕ ਕੇਂਦਰ ਸਰਕਾਰ ਵਲੋਂ ਜਵਾਬ ਦਾਖ਼ਲ ਨਹੀਂ ਕੀਤਾ ਗਿਆ ਤਾਂ ਉਸ 'ਤੇ ਜੁਰਮਾਨਾ ਲਗਾਇਆ ਜਾ ਸਕਦਾ ਹੈ। ਸੁਣਵਾਈ ਦੌਰਾਨ ਚੰਡੀਗੜ੍ਹ ਪੁਲਸ ਨੇ ਅਦਾਲਤ ਨੂੰ ਦੱਸਿਆ ਕਿ ਜਿਸ ਨੰਬਰ ਤੋਂ ਵਟਸਐੱਪ ਕਾਲ ਦੇ ਮਾਧਿਅਮ ਨਾਲ ਧਮਕੀ ਦਿੱਤੀ ਗਈ ਸੀ, ਉਹ ਵਿਦੇਸ਼ੀ ਨੈੱਟਵਰਕ ਨਾਲ ਜੁੜਿਆ ਹੋਇਆ ਹੈ। ਪੁਲਸ ਅਨੁਸਾਰ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਕਾਲ ਕਰਨ ਵਾਲੇ ਵਿਅਕਤੀ ਦੀ ਪਛਾਣ ਕਰ ਕੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਸ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਮਾਮਲੇ 'ਚ ਜ਼ਰੂਰੀ ਕਾਨੂੰਨੀ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ ਚੌਟਾਲਾ ਦੀ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕੀਤਾ ਗਿਆ ਹੈ।

ਅਦਾਲਤ ਨੇ ਫਿਲਹਾਲ ਕੇਂਦਰ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਲਈ ਇਕ ਹੋਰ ਮੌਕਾ ਦਿੰਦੇ ਹੋਏ ਮਾਮਲੇ ਦੀ ਸੁਣਵਾਈ ਅੱਗੇ ਲਈ ਟਾਲ ਦਿੱਤੀ। ਪੁਲਸ ਦੇ ਹਲਫਨਾਮੇ ਅਨੁਸਾਰ, ਅਭੈ ਸਿੰਘ ਚੌਟਾਲਾ ਨੂੰ ਹਰਿਆਣਾ ਸਰਕਾਰ ਪਹਿਲਾਂ ਹੀ ਸੁਰੱਖਿਅਤ ਵਿਅਕਤੀ ਐਲਾਨ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਵਾਈ-ਪਲੱਸ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਇਸ ਸੁਰੱਖਿਆ 'ਚ ਇਕ ਗਾਰਡ ਟੀਮ ਤੋਂ ਇਲਾਵਾ ਹਰਿਆਣਾ ਪੁਲਸ ਦੇ 7 ਜਵਾਨ ਪਾਇਲਟ ਅਤੇ ਐਸਕਾਰਟ ਡਿਊਟੀ 'ਤੇ ਤਾਇਨਾਤ ਹਨ। ਇਸ ਤੋਂ ਇਲਾਵਾ ਚੰਡੀਗੜ੍ਹ ਸੈਕਟਰ-9/ਏ ਸਥਿਤ ਉਨ੍ਹਾਂ ਦੇ ਘਰ ਦੇ ਨੇੜੇ-ਤੇੜੇ ਬੀਟ ਪੈਟਰੋਲਿੰਗ ਅਤੇ ਪੀਸੀਆਰ ਗਸ਼ਤ ਵੀ ਵਧਾ ਦਿੱਤੀ ਗਈ ਹੈ। ਇਹ ਜਵਾਨ ਸਿਰਸਾ ਜ਼ਿਲ੍ਹੇ ਦੇ ਡਬਵਾਲੀ ਖੇਤਰ 'ਚ ਸਥਿਤ ਉਨ੍ਹਾਂ ਦੇ ਤੇਜਖੇੜਾ ਫਾਰਮ ਸਮੇਤ ਹੋਰ ਸਥਾਨਾਂ 'ਤੇ ਵੀ ਸੁਰੱਖਿਆ ਪ੍ਰਦਾਨ ਕਰ ਰਹੇ ਹਨ। ਜਾਣਕਾਰੀ ਅਨੁਸਾਰ 15 ਜੁਲਾਈ 2025 ਦੀ ਰਾਤ ਚੌਟਾਲਾ ਦੇ ਬੇਟੇ ਪੁੱਤਰ ਕਰਨ ਸਿੰਘ ਚੌਟਾਲਾ ਦੇ ਮੋਬਾਈਲ ਫੋਨ 'ਤੇ ਵਟਸਐੱਪ ਕਾਲ ਆਈ ਸੀ, ਜਿਸ 'ਚ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਸ਼ਿਕਾਇਤ ਤੋਂ ਬਾਅਦ ਸੈਕਟਰ-3 ਥਾਣੇ 'ਚ ਮਾਮਾ ਦਰਜ ਕਰ ਕੇ ਜਾਂਚ ਸਾਈਬਰ ਸੈੱਲ ਨੂੰ ਸੌਂਪ ਦਿੱਤੀ ਗਈ ਸੀ।

Have something to say? Post your comment

ਅਤੇ ਹਰਿਆਣਾ ਖਬਰਾਂ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ "ਵਾਰਤਾਲਾਪ" ਦਾ ਆਯੋਜਨ ਕੀਤਾ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ