Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਅਭੈ ਵਰਮਾ 'ਚ ਰਿਤਿਕ ਰੋਸ਼ਨ ਵਰਗਾ ਸੁਪਰਸਟਾਰ ਬਣਨ ਦੀ ਸਮਰੱਥਾ: ਮਨੋਜ ਬਾਜਪਾਈ

02 ਜੁਲਾਈ, 2026 06:35 PM

ਮੁੰਬਈ : ਬਾਲੀਵੁੱਡ ਅਦਾਕਾਰ ਮਨੋਜ ਬਾਜਪਾਈ ਨੇ ਉੱਭਰ ਰਹੇ ਅਦਾਕਾਰ ਅਭੈ ਵਰਮਾ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਹੈ ਕਿ ਉਸ ਵਿੱਚ ਰਿਤਿਕ ਰੋਸ਼ਨ ਵਰਗਾ ਸੁਪਰਸਟਾਰ ਬਣਨ ਦੀ ਸਮਰੱਥਾ ਹੈ। ਮਨੋਜ ਬਾਜਪਾਈ ਨੇ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਕਈ ਸਾਲ ਪਹਿਲਾਂ ਰਿਤਿਕ ਰੋਸ਼ਨ ਨੂੰ ਦੇਖ ਕੇ ਉਨ੍ਹਾਂ ਦੇ ਸਟਾਰ ਬਣਨ ਦਾ ਅਹਿਸਾਸ ਹੋਇਆ ਸੀ, ਉਸੇ ਤਰ੍ਹਾਂ ਦਾ ਭਰੋਸਾ ਅੱਜ ਉਨ੍ਹਾਂ ਨੂੰ ਅਭੈ ਵਰਮਾ ਨੂੰ ਲੈ ਕੇ ਹੈ। ਬਾਜਪਾਈ ਨੇ ਖੁਲਾਸਾ ਕੀਤਾ ਕਿ ਉਹ ਵੈੱਬ ਸੀਰੀਜ਼ "ਦਿ ਫੈਮਿਲੀ ਮੈਨ" ਤੋਂ ਪਹਿਲਾਂ ਅਭੈ ਵਰਮਾ ਨੂੰ ਮਿਲੇ ਸੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਪ੍ਰਤਿਭਾ ਨੂੰ ਪਛਾਣਨ ਦੀ ਸਮਰਥਾ ਉਨ੍ਹਾਂ ਨੂੰ ਪ੍ਰਮਾਤਮਾ ਨੇ ਦਿੱਤੀ ਹੈ ਅਤੇ ਇਹੀ ਅਹਿਸਾਸ ਉਨ੍ਹਾਂ ਨੂੰ ਪਹਿਲਾਂ ਰਿਤਿਕ ਰੋਸ਼ਨ ਅਤੇ ਕਾਰਤਿਕ ਆਰੀਅਨ ਨੂੰ ਲੈ ਕੇ ਵੀ ਹੋਇਆ ਸੀ।

 

ਮਨੋਜ ਨੇ ਕਿਹਾ ਕਿ ਜਦੋਂ ਰਿਤਿਕ ਫਿਲਮ "ਫਿਜ਼ਾ" ਦੀ ਸ਼ੂਟਿੰਗ ਕਰ ਰਹੇ ਸਨ ਤਾਂ ਉਨ੍ਹਾਂ ਨੇ ਉਨ੍ਹਾਂ ਦੀ ਅਦਾਕਾਰੀ ਵੇਖੀ ਅਤੇ ਤੁਰੰਤ ਯਕੀਨ ਹੋ ਗਿਆ ਕਿ ਉਹ ਅੱਗੇ ਚੱਲ ਕੇ ਵੱਡੇ ਸੁਪਰਸਟਾਰ ਬਣਨਗੇ। ਉਨ੍ਹਾਂ ਮੁਤਾਬਕ ਅਭੈ ਵਰਮਾ ਨੂੰ ਮਿਲਣ 'ਤੇ ਵੀ ਉਨ੍ਹਾਂ ਨੂੰ ਅਜਿਹਾ ਹੀ ਅਹਿਸਾਸ ਹੋਇਆ। ਮਨੋਜ ਦਾ ਮੰਨਣਾ ਹੈ ਕਿ ਅਭੈ ਵਰਮਾ ਪ੍ਰਤਿਭਾ, ਸਮਰਪਣ ਅਤੇ ਪ੍ਰਭਾਵਸ਼ਾਲੀ ਸਕ੍ਰੀਨ ਮੌਜੂਦਗੀ ਹੈ ਜੋ ਉਸਨੂੰ ਫਿਲਮ ਇੰਡਸਟਰੀ ਵਿੱਚ ਇੱਕ ਲੰਮਾ ਅਤੇ ਸਫਲ ਕਰੀਅਰ ਬਣਾਉਣ ਵਿੱਚ ਮਦਦ ਕਰੇਗੀ। ਅਭੈ ਵਰਮਾ ਜਲਦੀ ਹੀ ਫਿਲਮ "ਆਪ੍ਰੇਸ਼ਨ ਸਫੇਦ ਸਾਗਰ" ਵਿੱਚ ਕਾਰਗਿਲ ਯੁੱਧ ਦੇ ਨਾਇਕ ਆਰ.ਐਸ. ਧਾਲੀਵਾਲ ਦੀ ਭੂਮਿਕਾ ਨਿਭਾਉਂਦਾ ਨਜ਼ਰ ਆਵੇਗਾ। ਉਹ ਸ਼ਾਹਰੁਖ ਖਾਨ ਦੀ ਫਿਲਮ "ਕਿੰਗ", "ਜੈਸੀ" ਅਤੇ "ਲਾਈਕੀ ਲਾਈਕਾ" ਵਿੱਚ ਵੀ ਨਜ਼ਰ ਆਉਣਗੇ।

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ