Friday, July 31, 2026
BREAKING
ਸ਼ਾਂਤੀ ਦੀ ਪਹਿਲ ! ਟਰੰਪ ਨੇ ਹਮਾਸ ਅਤੇ ਇਜ਼ਰਾਇਲੀ ਫੌਜਾਂ ਨੂੰ ਲੈ ਕੇ ਕਰ'ਤਾ ਵੱਡਾ ਦਾਅਵਾ ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ' ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...'' PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ ਭਾਰਤ ਵੱਲੋਂ ਸ਼੍ਰੀਲੰਕਾ ਨੂੰ ਦਿੱਤੀ ਜਾ ਰਹੀ ਮਦਦ 7.5 ਬਿਲੀਅਨ ਅਮਰੀਕੀ ਡਾਲਰ ਤੋਂ ਪਾਰ ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਪੰਜਾਬ

ਅਮਨ ਅਰੋੜਾ ਜੀ ਨੇ ਤਰਨਤਾਰਨ ਉਪ ਚੋਣ ਨੂੰ ਦਿੱਤਾ ਵੱਡਾ ਹੁੰਗਾਰਾ-ਸਤਨਾਮ ਜਲਾਲਪੁਰ

04 ਨਵੰਬਰ, 2025 05:23 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਦੇ ਤਰਨਤਾਰਨ ਹਲਕਾ ਦੇ ਵੋਟਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣ ਦੀਆਂ ਤਿਆਰੀਆਂ ਪੂਰੀ ਤਰ੍ਹਾਂ ਕਰ ਲਈਆਂ ਗਈਆਂ ਹਨ । ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪਲਾਨਿੰਗ ਬੋਰਡ ਦੇ ਚੈਅਰਮੈਨ ਤੇ ਜਿਲ੍ਹਾ ਪ੍ਰਧਾਨ ਸਤਨਾਮ ਜਲਾਲਪੁਰ ਨੇ ਦੱਸਿਆ ਕਿ ਤਾਰਨਤਾਰਨ ਦੀ ਉਪ ਚੋਣ ਇਸ ਸਮੇਂ ਪੂਰੇ ਜ਼ੋਰ ਸ਼ੋਰ ਨਾਲ ਚਲ ਰਹੀ ਹੈ ਭਾਵੇਂ ਕਿ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣਾ ਆਪਣਾ ਜ਼ੋਰ ਲਗਾਇਆ ਹੋਇਆ ਹੈ ਪਰੰਤੂ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਜਿਸ ਜੋਸ਼ ਅਤੇ ਮਿਹਨਤ ਨਾਲ ਇਸ ਕੰਪੇਨ ਨੂੰ ਚਲਾਇਆ ਹੋਇਆ ਹੈ ਉਹ ਕਾਬਲੇ ਤਾਰੀਫ ਹੈ। ਪੰਜਾਬ ਪ੍ਰਧਾਨ ਅਤੇ ਕੈਬਨਟ ਮੰਤਰੀ ਸ੍ਰੀ ਅਮਨ ਅਰੋੜਾ ਜੀ ਨੇ ਵੀ ਪਿੰਡ ਪਿੰਡ ਜਾ ਕੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਬਾਰੇ ਅਤੇ ਕੰਮਾਂ ਬਾਰੇ ਦੱਸਿਆ ਕਿ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਪੰਜਾਬ ਸਰਕਾਰ ਨੇ ਲੋਕਾਂ ਨੂੰ ਕਿਸ ਤਰ੍ਹਾਂ ਫਾਇਦਾ ਪਹੁੰਚਾਇਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਕੀ ਕੀ ਕਰਨ ਜਾ ਰਹੀ ਹੈ। ਲੋਕਾਂ ਨੇ ਵੀ ਆਮ ਆਦਮੀ ਪਾਰਟੀ ਦੇ ਕੰਮਾਂ ਬਾਰੇ ਸ਼ਲਾਘਾ ਕੀਤੀ ਅਤੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਸਾਢੇ ਤਿੰਨ ਸਾਲ ਵਿੱਚ ਉਹ ਕੰਮ ਕਰਕੇ ਦਿਖਾਏ ਹਨ ਜਿਨਾਂ ਵਾਰੇ ਦੂਜੀਆਂ ਪਾਰਟੀਆਂ ਨੇ ਕਦੇ ਸੋਚਿਆ ਵੀ ਨਹੀਂ। ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਆਪਣੀ ਮਿਹਨਤ ਨਾਲ ਇਸ ਇਲੈਕਸ਼ਨ ਨੂੰ ਲਗਭਗ ਇੱਕ ਤਰਫਾ ਕਰ ਦਿੱਤਾ ਹੈ । ਇਸ ਮੌਕੇ ਤਰਨਤਾਰਨ ਦੇ ਲੋਕਾਂ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਇਸ ਵਾਰ ਉਹ ਆਪਣੇ ਹਲਕੇ ਵਿਚੋਂ ਹਰਮੀਤ ਸਿੰਘ ਸੰਧੂ ਨੂੰ ਰਿਕਾਰਡ ਤੋੜ ਵੋਟਾਂ ਨਾਲ ਅਤੇ ਭਾਰੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ