ਚੰਡੀਗੜ੍ਹ: AAP ਪ੍ਰਧਾਨ ਅਮਨ ਅਰੋੜਾ ਦਾ ਅਨਮੋਲ ਗਗਨ ਮਾਨ ਦੇ ਅਸਤੀਫ਼ੇ ਤੇ ਪਹਿਲਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ, ਸਾਡੀ ਪਾਰਟੀ ਇੱਕ ਟੀਮ ਦੀ ਤਰ੍ਹਾਂ ਕੰਮ ਕਰਦੀ ਹੈ, ਅਸੀਂ ਮਿਲ ਬੈਠ ਕੇ ਗੱਲਬਾਤ ਕਰਾਂਗੇ।