Tuesday, April 21, 2026
BREAKING
ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ 8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: 18,000 ਤੋਂ ਵਧ ਕੇ 34,000 ਤੱਕ ਹੋ ਸਕਦੀ ਹੈ ਘੱਟੋ-ਘੱਟ ਸੈਲਰੀ! ਕੈਨੇਡਾ ਬਦਲਣ ਜਾ ਰਿਹੈ PR ਦੇ ਨਿਯਮ ! ਵੱਡੇ ਪੱਧਰ 'ਤੇ ਭਾਰਤੀ ਹੋਣਗੇ ਪ੍ਰਭਾਵਿਤ ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ ਡਿਜੀਟਲ ਸੇਵਾਵਾਂ ਕਰ ਰਹੀਆਂ ਹਨ ਜੇਬ ਖਾਲੀ! ‘Cost Creep’ ਦਾ ਜਾਲ ਕਰਵਾ ਸਕਦੈ ਭਾਰੀ ਨੁਕਸਾਨ ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ ਚੰਡੀਗੜ੍ਹ ਪੁਲਸ ਦੀ ‘ਕਵਿੱਕ ਰਿਸਪਾਂਸ ਟੀਮ’ ਨੂੰ ਮਿਲੀ ਮਜ਼ਬੂਤੀ, 55 ਨਵੇਂ ਵਾਹਨ ਬੇੜੇ ’ਚ ਸ਼ਾਮਲ 'ਲਾਰੈਂਸ ਆਫ ਪੰਜਾਬ', ਵੈਬ ਸੀਰੀਜ਼ ਨੂੰ ਲੈ ਪੈ ਗਿਆ ਰੌਲਾ, ਬਲਕੌਰ ਸਿੰਘ ਨੇ ਚੁੱਕੇ ਸਵਾਲ

ਪੰਜਾਬ

ਅਮਨ ਅਰੋੜਾ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਹੀਦੀ ਸਮਾਗਮਾਂ ’ਚ PM ਮੋਦੀ ਦੀ ਗੈਰ-ਹਾਜ਼ਰੀ ’ਤੇ ਚੁੱਕੇ ਸਵਾਲ

27 ਨਵੰਬਰ, 2025 01:35 PM

ਚੰਡੀਗੜ੍ਹ/ਜਲੰਧਰ : ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਪੰਜਾਬ ’ਚ ਹਾਲ ਹੀ ’ਚ ਸਮਾਪਤ ਹੋਏ ਮਹੀਨਾ ਭਰ ਚੱਲੇ ‘ਸ਼ਹੀਦੀ ਸਮਾਗਮ’ ’ਚ ਗ਼ੈਰ-ਹਾਜ਼ਰ ਰਹਿਣ ਲਈ ਨਿਖੇਧੀ ਕੀਤੀ। ਬੁੱਧਵਾਰ ਨੂੰ ਇਥੇ ਪੰਜਾਬ ਭਵਨ ਵਿਖੇ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਨਿਰਾਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬੇਮਿਸਾਲ ਕੁਰਬਾਨੀ ਬਾਰੇ ਜਾਗਰੂਕ ਕਰਨ ਲਈ ਯਾਦਗਾਰੀ ਸਮਾਗਮਾਂ ਨੂੰ ਪੂਰੀ ਤਰ੍ਹਾਂ ਗੈਰ-ਰਾਜਨੀਤਿਕ ਮੰਨਿਆ ਹੈ।

ਉਨ੍ਹਾਂ ਖ਼ੁਲਾਸਾ ਕੀਤਾ ਕਿ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਸਾਰੇ ਕੇਂਦਰੀ ਮੰਤਰੀਆਂ ਅਤੇ ਮੁੱਖ ਮੰਤਰੀਆਂ ਸਮੇਤ ਵੱਖ-ਵੱਖ ਆਗੂਆਂ ਨੂੰ ਸੱਦੇ ਭੇਜੇ ਗਏ ਸਨ। ਅਸੀਂ ਕੈਬਨਿਟ ਮੰਤਰੀਆਂ ਨੂੰ ਨਿੱਜੀ ਤੌਰ ’ਤੇ ਸੱਦਾ ਦੇਣ ਲਈ ਭੇਜਿਆ। ਅਸੀਂ ਹੁਣ ਤੱਕ ਇਸ ਬਾਰੇ ਗੱਲ ਨਹੀਂ ਕੀਤੀ, ਉਮੀਦ ਕਰਦੇ ਹੋਏ ਕਿ ਸ਼ਾਇਦ ਗੁਰੂ ਸਾਹਿਬ ਨੂੰ ਮੱਥਾ ਟੇਕਣ ਦਾ ਮੌਕਾ ਉਨ੍ਹਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਲੈ ਆਵੇਗਾ ਪਰ ਅੱਜ ਮੈਂ ਬਿਨਾਂ ਕਿਸੇ ਝਿਜਕ ਦੇ ਕਹਿੰਦਾ ਹਾਂ ਕਿ ਉਨ੍ਹਾਂ ਨੇ ਆਪਣਾ ਅਸਲੀ ਰੰਗ ਵਿਖਾ ਦਿੱਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ

ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ

ਬੀ.ਐਲ.ਐਮ ਗਰਲਜ਼ ਕਾਲਜ ਵਿਖੇ ਦੂਸਰੇ ਸਾਲ ਦੀਆਂ ਕਾਲਜ ਵਿਦਿਆਰਥਣਾਂ ਵੱਲੋਂ ਫਾਈਨਲ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ

ਬੀ.ਐਲ.ਐਮ ਗਰਲਜ਼ ਕਾਲਜ ਵਿਖੇ ਦੂਸਰੇ ਸਾਲ ਦੀਆਂ ਕਾਲਜ ਵਿਦਿਆਰਥਣਾਂ ਵੱਲੋਂ ਫਾਈਨਲ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਯੋਗ ਲਾਭਪਾਤਰੀ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ : ਡਾ ਗੀਤਾਂਜਲੀ ਸਿੰਘ 

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਯੋਗ ਲਾਭਪਾਤਰੀ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ : ਡਾ ਗੀਤਾਂਜਲੀ ਸਿੰਘ 

ਅਗਰਵਾਲ ਸਭਾ ਵੱਲੋਂ ਅਕਸੈ਼ ਤਿਰਤੀਆ ਦਾ ਤਿਉਹਾਰ ਮਨਾਇਆ ਗਿਆ   

ਅਗਰਵਾਲ ਸਭਾ ਵੱਲੋਂ ਅਕਸੈ਼ ਤਿਰਤੀਆ ਦਾ ਤਿਉਹਾਰ ਮਨਾਇਆ ਗਿਆ   

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ

ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ