Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਅਮਰਨਾਥ ਯਾਤਰਾ : 'ਬਮ ਬਮ ਭੋਲੇ' ਦੇ ਜੈਕਾਰਿਆਂ ਨਾਲ 8605 ਤੀਰਥ ਯਾਤਰੀਆਂ ਦਾ 6ਵਾਂ ਜੱਥਾ ਰਵਾਨਾ

07 ਜੁਲਾਈ, 2025 04:43 PM

ਜੰਮੂ : 'ਬਮ ਬਮ ਭੋਲੇ' ਦੇ ਜੈਕਾਰਿਆਂ ਨਾਲ ਸ਼੍ਰੀ ਅਮਰਨਾਥ ਯਾਤਰਾ ਦੇ 8605 ਤੀਰਥ ਯਾਤਰੀਆਂ ਦਾ 6ਵਾਂ ਜੱਥਾ ਸੋਮਵਾਰ ਸਵੇਰੇ ਭਗਵਤੀ ਨਗਰ ਸਥਿਤ ਯਾਤਰੀ ਨਿਵਾਸ ਤੋਂ ਦੱਖਣ ਕਸ਼ਮੀਰ ਹਿਮਾਲਿਆਂ 'ਚ ਪਵਿੱਤਰ ਗੁਫ਼ਾ ਮੰਦਰ ਲਈ ਰਵਾਨਾ ਹੋਇਆ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਤੀਰਥ ਯਾਤਰੀ 372 ਵਾਹਨਾਂ ਦੇ ਬੇੜੇ 'ਚ ਜੰਮੂ ਬੇਸ ਕੈਂਪ ਤੋਂ ਰਵਾਨਾ ਹੋਏ। 38 ਦਿਨਾ ਅਮਰਨਾਥ ਯਾਤਰਾ 'ਚ ਹੁਣ ਤੱਕ 70 ਹਜ਼ਾਰ ਤੋਂ ਵੱਧ ਤੀਰਥ ਯਾਤਰੀ 3,880 ਮੀਟਰ ਦੀ ਉੱਚਾਈ 'ਤੇ ਸਥਿਤ ਪਵਿੱਤਰ ਗੁਫ਼ਾ 'ਚ ਦਰਸ਼ਨ ਕਰ ਚੁੱਕੇ ਹਨ।

ਉਨ੍ਹਾਂ ਕਿਹਾ,''ਅੱਜ ਸਵੇਰੇ 8605 ਤੀਰਥ ਯਾਤਰੀਆਂ ਦਾ 6ਵਾਂ ਜੱਥਾ ਸਖ਼ਤ ਸੁਰੱਖਿਆ ਵਿਵਸਥਾ ਵਿਚਾਲੇ ਜੰਮੂ ਬੇਸ ਕੈਂਪ ਤੋਂ ਕਸ਼ਮੀਰ 'ਚ ਸ਼੍ਰੀ ਅਮਰਨਾਥ ਗੁਫ਼ਾ ਮੰਦਰ ਲਈ ਰਵਾਨਾ ਹੋਇਆ।'' ਉਨ੍ਹਾਂ ਕਿਹਾ ਕਿ ਹਲਕੇ ਮੋਟਰ ਵਾਹਨ ਅਤੇ ਭਾਰੀ ਮੋਟਰ ਵਾਹਨ ਸਣੇ 372 ਵਾਹਨਾਂ ਦੇ ਬੇੜੇ 'ਚ 5119 ਤੀਰਥ ਯਾਤਰੀ ਪਹਿਲਗਾਮ ਅਤੇ 3486 ਤੀਰਥ ਯਾਤਰੀ ਬਾਲਟਾਲ ਲਈ ਰਵਾਨਾ ਹੋਏ। ਦੱਸਣਯੋਗ ਹੈ ਕਿ ਪ੍ਰਦੇਸ਼ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ ਬੁੱਧਵਾਰ ਨੂੰ ਇੱਥੋਂ ਤੀਰਥ ਯਾਤਰੀਆਂ ਦੇ ਪਹਿਲੇ ਜੱਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ