Sunday, April 26, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਰਾਸ਼ਟਰੀ

ਅਮਰਨਾਥ ਯਾਤਰਾ : ਬਾਲਟਾਲ ਰੂਟ ਕੀਤਾ ਚੌੜਾ, ਸੁਰੱਖਿਆ ਦੇ ਪ੍ਰਬੰਧ ਕੀਤੇ ਪੁਖ਼ਤਾ

03 ਜੁਲਾਈ, 2025 05:32 PM

ਜੰਮੂ-ਕਸ਼ਮੀਰ 'ਚ ਅਮਰਨਾਥ ਯਾਤਰਾ ਸ਼ੁਰੂ ਹੋ ਰਹੀ ਹੈ। ਕਸ਼ਮੀਰ ਵਿੱਚ 3,880 ਮੀਟਰ ਦੀ ਉਚਾਈ 'ਤੇ ਸਥਿਤ ਅਮਰਨਾਥ ਗੁਫਾ ਤੀਰਥ ਸਥਾਨ ਦੀ 38 ਦਿਨਾਂ ਦੀ ਯਾਤਰਾ ਅੱਜ ਤੋਂ ਦੋ ਰੂਟਾਂ ਤੋਂ ਸ਼ੁਰੂ ਹੋ ਗਈ ਹੈ। ਅਨੰਤਨਾਗ ਜ਼ਿਲ੍ਹੇ ਵਿੱਚ ਰਵਾਇਤੀ 48 ਕਿਲੋਮੀਟਰ ਲੰਬਾ ਨੂਨਵਾਨ-ਪਹਿਲਗਾਮ ਰਸਤਾ ਅਤੇ ਗੰਦਰਬਲ ਜ਼ਿਲ੍ਹੇ ਵਿੱਚ ਛੋਟਾ (14 ਕਿਲੋਮੀਟਰ) ਪਰ ਉੱਚਾ ਬਾਲਟਾਲ ਰਸਤਾ ਹੈ। ਯਾਤਰਾ 9 ਅਗਸਤ ਨੂੰ ਸਮਾਪਤ ਹੋਵੇਗੀ। ਅਧਿਕਾਰੀਆਂ ਨੇ ਦੱਸਿਆ ਕਿ ਸਾਲਾਨਾ ਅਮਰਨਾਥ ਯਾਤਰਾ ਵਿੱਚ ਸ਼ਾਮਲ ਹੋਣ ਲਈ 1,115 ਔਰਤਾਂ, 31 ਬੱਚੇ ਅਤੇ 16 ਟ੍ਰਾਂਸਜੈਂਡਰ ਸਮੇਤ 5,892 ਸ਼ਰਧਾਲੂਆਂ ਦਾ ਇੱਕ ਜਥਾ ਸਵੇਰੇ 4.30 ਵਜੇ ਬੇਸ ਕੈਂਪ ਤੋਂ ਰਵਾਨਾ ਹੋਇਆ। ਅਧਿਕਾਰੀਆਂ ਅਨੁਸਾਰ ਇਸ ਸਾਲ ਦੀ ਯਾਤਰਾ ਲਈ ਹੁਣ ਤੱਕ 3,31,000 ਤੋਂ ਵੱਧ ਸ਼ਰਧਾਲੂਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ।

ਬਾਲਟਾਲ ਬੇਸ ਕੈਂਪ 'ਚ ਪੁਲਸ ਟੀਮਾਂ ਮੁਸਤੈਦ
 ਬਾਲਟਾਲ ਬੇਸ ਕੈਂਪ 'ਚ 4 ਵਰਗ ਕਿਲੋਮੀਟਰ ਰਕਬੇ ਵਿੱਚ ਟੈਂਟ ਸਿਟੀ ਤਿਆਰ ਹੋ ਚੁੱਕੀ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਭੰਡਾਰੇ ਸ਼ਰਧਾਲੂਆਂ ਦੀ ਸੇਵਾ ਲਈ ਆਏ ਹਨ। ਬਾਲਟਾਲ ਰੂਟ ਹੁਣ ਹੋਰ ਵੀ ਆਸਾਨ ਤੇ ਸੁਵਿਧਾਜਨਕ ਬਣ ਗਿਆ ਹੈ। ਰੇਲਪਥਰੀ ਤੱਕ 4 ਕਿਮੀ ਲੰਮੀ ਬਲਾਕਸ ਵਾਲੀ ਸੜਕ ਬਣ ਚੁੱਕੀ ਹੈ। ਪੂਰਾ ਰੂਟ 12 ਤੋਂ 14 ਫੁੱਟ ਚੌੜਾ ਹੋ ਗਿਆ ਹੈ, ਇਕ ਪਾਸੇ ਰੇਲਿੰਗ ਵੀ ਲੱਗੀ ਹੋਈ ਹੈ। ਪੂਰਾ ਰਸਤਾ ਮੋਟਰਵਾਹਨ ਯੋਗ ਬਣਾਇਆ ਗਿਆ ਹੈ। ਗੁਫਾ ਤੱਕ ਪਹੁੰਚਣ ਲਈ 100 ਪੋੜੀਆਂ ਚੜ੍ਹਣੀਆਂ ਪੈਂਦੀਆਂ ਹਨ, ਜਿਨ੍ਹਾਂ ਨੂੰ ਟੀਨ ਦੇ ਸ਼ੈੱਡ ਨਾਲ ਢੱਕ ਦਿੱਤਾ ਗਿਆ ਹੈ। 22 ਅਪ੍ਰੈਲ ਨੂੰ ਪਹਿਲਗਾਮ 'ਚ ਹੋਏ ਹਮਲੇ ਤੋਂ ਬਾਅਦ ਦੋਹਾਂ ਬੇਸ ਕੈਂਪ ਤੋਂ 4 ਕਿਮੀ ਪਹਿਲਾਂ ਹੀ ਫੋਰ ਲੇਅਰ ਸੁਰੱਖਿਆ ਲਾਈਨ ਲਗਾਈ ਗਈ ਹੈ। ਯਾਤਰਾ ਪਰਮਿਟ ਤੋਂ ਬਿਨਾਂ ਪਹਿਲੀ ਲੇਅਰ ਤੋਂ ਅੱਗੇ ਨਹੀਂ ਜਾ ਸਕਦੇ। ਹਰ 50 ਮੀਟਰ 'ਤੇ ਦੋ ਸੁਰੱਖਿਆ ਕਰਮੀ ਤਾਇਨਾਤ ਹਨ।

ਮੌਸਮ ਤੇ ਗਲੇਸ਼ੀਅਰ ਦੀ ਸਥਿਤੀ
ਬਾਲਟਾਲ ਰੂਟ 'ਤੇ ਅੱਜ-ਕੱਲ੍ਹ ਗਰਮੀ ਆਮ ਤੌਰ ਤੇ ਵੱਧ ਰਹੀ ਹੈ। ਦਿਨ ਦਾ ਤਾਪਮਾਨ 24 ਡਿਗਰੀ ਤੱਕ ਪਹੁੰਚ ਗਿਆ ਹੈ, ਜੋ ਆਮ ਤੌਰ 'ਤੇ 5 ਡਿਗਰੀ ਵੱਧ ਹੈ। ਗੁਫਾ 'ਚ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰੀ ਬਰਫ਼ ਘੱਟ ਹੈ। ਬਾਬਾ ਬਰਫਾਨੀ ਦਾ ਸਰੂਪ ਵੀ ਸਿਰਫ਼ ਡੇਢ ਤੋਂ ਦੋ ਫੁੱਟ ਹੀ ਰਹਿ ਗਿਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ

LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ

ਸੋਮਵਾਰ ਤੋਂ ਸਵੇਰੇ 6:45 'ਤੇ ਖੁੱਲ਼ਣਗੇ ਸਾਰੇ ਸਕੂਲ, ਕਈ ਸੂਬਿਆਂ ਵਿੱਚ ਬਦਲਿਆ ਛੁੱਟੀ ਦਾ ਵੀ ਸਮਾਂ

ਸੋਮਵਾਰ ਤੋਂ ਸਵੇਰੇ 6:45 'ਤੇ ਖੁੱਲ਼ਣਗੇ ਸਾਰੇ ਸਕੂਲ, ਕਈ ਸੂਬਿਆਂ ਵਿੱਚ ਬਦਲਿਆ ਛੁੱਟੀ ਦਾ ਵੀ ਸਮਾਂ

ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ

ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ

PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’

PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’

ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ

ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ