Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਅਮਰਨਾਥ ਯਾਤਰਾ ਲਈ ਆਫ਼ਲਾਈਨ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ

30 ਜੂਨ, 2025 05:18 PM

ਜੰਮੂ : ਅਮਰਨਾਥ ਯਾਤਰਾ 3 ਜੁਲਾਈ ਤੋਂ ਸ਼ੁਰੂ ਹੋਣ ਵਾਲੀ ਹੈ ਅਤੇ ਜਿਨ੍ਹਾਂ ਸ਼ਰਧਾਲੂਆਂ ਨੇ ਅਜੇ ਤੱਕ ਆਨਲਾਈਨ ਰਜਿਸਟ੍ਰੇਸ਼ਨ ਨਹੀਂ ਕਰਵਾਈ ਹੈ, ਉਨ੍ਹਾਂ ਲਈ ਆਫ਼ਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਪ੍ਰਸ਼ਾਸਨ ਵਲੋਂ ਬਣਾਏ ਗਏ ਕੇਂਦਰਾਂ 'ਤੇ ਅੱਜ ਤੋਂ ਰਜਿਸਟ੍ਰੇਸ਼ਨ ਸ਼ੁਰੂ ਹੋਣ ਨਾਲ ਵੱਡੀ ਗਿਣਤੀ ਵਿਚ ਸ਼ਰਧਾਲੂ ਵਿਸ਼ੇਸ਼ ਕੇਂਦਰਾਂ 'ਤੇ ਪਹੁੰਚ ਰਹੇ ਹਨ। ਯਾਤਰਾ 3 ਜੁਲਾਈ ਨੂੰ ਬਾਲਟਾਲ ਅਤੇ ਪਹਿਲਗਾਮ ਮਾਰਗਾਂ ਤੋਂ ਸ਼ੁਰੂ ਹੋਵੇਗੀ।

ਰਜਿਸਟ੍ਰੇਸ਼ਨ ਲਈ ਕੇਂਦਰ 'ਤੇ ਆਏ ਇਕ ਸ਼ਰਧਾਲੂ ਨੇ ਕਿਹਾ, "ਲੋਕ ਇਸ ਵਾਰ ਉਤਸ਼ਾਹਿਤ ਹਨ। (ਪਹਿਲਗਾਮ ਹਮਲੇ ਕਾਰਨ) ਕੋਈ ਡਰ ਨਹੀਂ ਹੈ। ਪ੍ਰਬੰਧ ਵਧੀਆ ਹਨ। ਪ੍ਰਸ਼ਾਸਨ ਸਾਡੇ ਨਾਲ ਹੈ।" ਇਕ ਹੋਰ ਸ਼ਰਧਾਲੂ ਨੇ ਅੱਗੇ ਕਿਹਾ, "ਤੁਸੀਂ ਲੋਕਾਂ ਵਿਚ ਉਤਸ਼ਾਹ ਦੇਖ ਸਕਦੇ ਹੋ। ਮੈਨੂੰ ਅਮਰਨਾਥ ਵਿਚ ਵਿਸ਼ਵਾਸ ਹੈ। ਉਹ (ਅੱਤਵਾਦੀ) ਜੋ ਚਾਹੇ ਕਰ ਸਕਦੇ ਹਨ, ਇਸ ਦਾ ਸਾਡੇ 'ਤੇ ਕੋਈ ਅਸਰ ਨਹੀਂ।'' ਅਮਰਨਾਥ ਯਾਤਰਾ ਤੋਂ ਪਹਿਲਾਂ ਸੀ. ਆਰ. ਪੀ. ਐਫ (ਕੇਂਦਰੀ ਰਿਜ਼ਰਵ ਪੁਲਸ ਫੋਰਸ) ਨੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ (ਐੱਨ.ਐੱਚ-44) ਦੇ ਨਾਲ ਇਕ ਮਜ਼ਬੂਤ ਬਹੁ-ਪੱਧਰੀ ਸੁਰੱਖਿਆ ਯੋਜਨਾ ਤਿਆਰ ਕੀਤੀ ਹੈ। ਜੰਮੂ-ਸ਼੍ਰੀਨਗਰ ਰਾਜਮਾਰਗ ਹਜ਼ਾਰਾਂ ਸ਼ਰਧਾਲੂਆਂ ਲਈ ਮਹੱਤਵਪੂਰਨ ਮਾਰਗਾਂ ਵਿਚੋਂ ਇਕ ਹੈ।

ਸੀ. ਆਰ. ਪੀ. ਐਫ ਨੇ ਨਿਗਰਾਨੀ ਤੇਜ਼ ਕਰ ਦਿੱਤੀ ਹੈ। ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਦੇ ਨਾਲ ਆਪਣੇ ਕਰਮੀਆਂ ਦੇ ਨਾਲ ਕੇ-9 (ਕੁੱਤੇ) ਦਸਤੇ ਤਾਇਨਾਤ ਕੀਤੇ ਹਨ, ਜੋ ਕਿ ਹਜ਼ਾਰਾਂ ਸ਼ਰਧਾਲੂਆਂ ਵਲੋਂ ਵਰਤਿਆ ਜਾਣ ਵਾਲਾ ਇਕ ਮੁੱਖ ਰਸਤਾ ਹੈ। ਸ਼ਰਧਾਲੂਆਂ ਦੇ ਪਹਿਲੇ ਜਥੇ ਨੂੰ 2 ਜੁਲਾਈ, 2025 ਨੂੰ ਜੰਮੂ ਬੇਸ ਕੈਂਪ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਜਾਵੇਗਾ, ਜਦੋਂ ਕਿ ਯਾਤਰਾ ਅਧਿਕਾਰਤ ਤੌਰ 'ਤੇ 3 ਜੁਲਾਈ, 2025 ਨੂੰ ਬਾਲਟਾਲ ਅਤੇ ਪਹਿਲਗਾਮ ਦੋਵਾਂ ਰੂਟਾਂ ਰਾਹੀਂ ਸ਼ੁਰੂ ਹੋਵੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ