Tuesday, October 27, 2026
BREAKING
• 5 ਸੂਬਿਆਂ 'ਚ ਚੋਣ ਬਿਗੁਲ! ਚੋਣ ਕਮਿਸ਼ਨ ਨੇ ਜਾਰੀ ਕੀਤੇ ਇਹ ਨਿਰਦੇਸ਼ • ਕੋਰਟ 'ਚ ਪੇਸ਼ੀ ਦੌਰਾਨ ਝੋਟੇ ਦੇ ਪਿਤਾ ਦਾ ਛਲਕਿਆ ਦਰਦ, ਪੰਜਾਬੀਆਂ ਨੂੰ ਕੀਤੀ ਇਹ ਅਪੀਲ • ਪੰਜਾਬ ਵਿਧਾਨ ਸਭਾ 'ਚ 5 ਮਤੇ ਪਾਸ, ਅਣਮਿੱਥੇ ਸਮੇਂ ਲਈ ਮੁਲਤਵੀ • ਰਾਜੀਵ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਨ ਲਈ ਕਿਹਾ ਗਿਆ ਤਾਂ ਮੈਂ ਇਸ ਦੇ ਵਿਰੋਧ 'ਚ ਸੀ : ਸੋਨੀਆ ਗਾਂਧੀ • ਹਰਿਆਣਾ 'ਚ ਮਹਿੰਗਾ ਹੋਵੇਗਾ ਬੱਸ ਦਾ ਸਫ਼ਰ! ਮੰਤਰੀ ਅਨਿਲ ਵਿਜ ਜਲਦੀ ਕਰ ਸਕਦੈ ਐਲਾਨ • 14 ਸੂਬੇ ਜੁਡੀਸ਼ੀਅਲ ਅਫਸਰਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ’ਤੇ ਸਹਿਮਤ : ਸੁਪਰੀਮ ਕੋਰਟ • 16 ਨਵੰਬਰ ਨੂੰ ਸ਼ੁਰੂ ਹੋਵੇਗਾ ਹਿਮਾਚਲ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ, 6 ਦਿਨ ਚੱਲੇਗੀ ਕਾਰਵਾਈ • 'ਉਭਰ ਰਹੇ ਵਿਗਿਆਨ, ਤਕਨਾਲੋਜੀ ਤੇ ਇਨੋਵੇਸ਼ਨ ਸੰਮੇਲਨ 2026' ਦਾ ਆਗਾਜ਼; PM ਮੋਦੀ ਕਰਨਗੇ ਉਦਘਾਟਨ • ਅਨਿਲ ਵਿਜ ਦਾ ਜਵਾਨਾਂ ਨੂੰ ਸਲਾਮ, 1947 'ਚ ਭਾਰਤੀ ਫ਼ੌਜ ਦੇ ਇਤਿਹਾਸ ਕਸ਼ਮੀਰ ਆਪਰੇਸ਼ਨ ਨੂੰ ਕੀਤਾ ਯਾਦ • 10 ਲੱਖ ਕਿਸਾਨਾਂ ਲਈ ਰਾਹਤ ਭਰੀ ਖ਼ਬਰ; ਹਰਿਆਣਾ ਸਰਕਾਰ ਸ਼ੁਰੂ ਕਰੇਗੀ ਈ-ਭੂਮੀ ਪੋਰਟਲ

ਰਾਸ਼ਟਰੀ

ਅਮਰੀਕਾ-ਈਰਾਨ ਦੇ ਸੀਜ਼ਫਾਇਰ 'ਤੇ ਭਾਰਤ ਨੇ ਦਿੱਤਾ ਵੱਡਾ ਬਿਆਨ

08 ਅਪ੍ਰੈਲ, 2026 06:35 PM

ਨਵੀਂ ਦਿੱਲੀ : ਭਾਰਤ ਨੇ ਅਮਰੀਕਾ ਅਤੇ ਈਰਾਨ ਵਿਚਾਲੇ 2 ਹਫਤਿਆਂ ਦੀ ਜੰਗਬੰਦੀ ਦਾ ਬੁੱਧਵਾਰ ਨੂੰ ਸਵਾਗਤ ਕੀਤਾ ਅਤੇ ਪੱਛਮੀ ਏਸ਼ੀਆ 'ਚ ਸਥਾਈ ਸ਼ਾਂਤੀ ਯਕੀਨੀ ਕਰਨ ਲਈ 'ਤਣਾਅ ਘੱਟ ਕਰਨ, ਗੱਲਬਾਤ ਅਤੇ ਕੂਟਨੀਤੀ' ਦੀ ਅਪੀਲ ਕੀਤੀ। ਵਿਦੇਸ਼ ਮੰਤਰਾਲਾ ਨੇ ਕਿਹਾ,''ਅਸੀਂ ਜੰਗਬੰਦੀ ਦਾ ਸਵਾਗਤ ਕਰਦੇ ਹਾਂ ਅਤੇ ਉਮੀਦ ਕਰਦੇ ਹਾਂ ਕਿ ਇਸ ਨਾਲ ਪੱਛਮੀ ਏਸ਼ੀਆ 'ਚ ਸਥਾਈ ਸ਼ਾਂਤੀ ਸਥਾਪਤ ਹੋਵੇਗੀ। ਅਸੀਂ ਪਹਿਲਾਂ ਹੀ ਕਹਿੰਦੇ ਰਹੇ ਹਾਂ ਕਿ ਮੌਜੂਦਾ ਸੰਘਰਸ਼ ਨੂੰ ਜਲਦ ਤੋਂ ਜਲਦ ਖ਼ਤਮ ਕਰਨ ਲਈ ਤਣਾਅ ਘੱਟ ਕਰਨਾ, ਗੱਲਬਾਤ ਅਤੇ ਕੂਟਨੀਤੀ ਜ਼ਰੂਰੀ ਹੈ।''


ਮੰਤਰਾਲਾ ਨੇ ਕਿਹਾ,''ਇਸ ਸੰਘਰਸ਼ ਨੇ ਪਹਿਲਾਂ ਹੀ ਲੋਕਾਂ ਨੂੰ ਬੇਹੱਦ ਦੁੱਖ ਪਹੁੰਚਾਇਆ ਹੈ ਅਤੇ ਗਲੋਬਲ ਊਰਜਾ ਸਪਲਾਈ ਅਤੇ ਵਪਾਰ ਨੈੱਟਵਰਕ ਨੂੰ ਪ੍ਰਭਾਵਿਤ ਕੀਤਾ ਹੈ। ਸਾਨੂੰ ਉਮੀਦ ਹੈ ਕਿ ਹੋਮਰੁਜ਼ ਤੋਂ ਬਿਨਾਂ ਰੁਕਾਵਟ ਆਵਾਜਾਈ ਅਤੇ ਗਲੋਬਲ ਵਪਾਰ ਜਾਰੀ ਰਹੇਗਾ। ਈਰਾਨ ਅਤੇ ਅਮਰੀਕਾ ਬਿਨਾਂ ਸ਼ਰਤ ਜੰਗਬੰਦੀ 'ਤੇ ਸਹਿਮਤ ਹੋਏ ਹਨ, ਜਿਨ੍ਹਾਂ 'ਚ ਹੋਰਮੁਜ਼ ਨੂੰ ਜਹਾਜ਼ਾਂ ਖੋਲ੍ਹਣਾ ਸ਼ਾਮਲ ਹੈ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

5 ਸੂਬਿਆਂ 'ਚ ਚੋਣ ਬਿਗੁਲ! ਚੋਣ ਕਮਿਸ਼ਨ ਨੇ ਜਾਰੀ ਕੀਤੇ ਇਹ ਨਿਰਦੇਸ਼

5 ਸੂਬਿਆਂ 'ਚ ਚੋਣ ਬਿਗੁਲ! ਚੋਣ ਕਮਿਸ਼ਨ ਨੇ ਜਾਰੀ ਕੀਤੇ ਇਹ ਨਿਰਦੇਸ਼

ਰਾਜੀਵ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਨ ਲਈ ਕਿਹਾ ਗਿਆ ਤਾਂ ਮੈਂ ਇਸ ਦੇ ਵਿਰੋਧ 'ਚ ਸੀ : ਸੋਨੀਆ ਗਾਂਧੀ

ਰਾਜੀਵ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਨ ਲਈ ਕਿਹਾ ਗਿਆ ਤਾਂ ਮੈਂ ਇਸ ਦੇ ਵਿਰੋਧ 'ਚ ਸੀ : ਸੋਨੀਆ ਗਾਂਧੀ

14 ਸੂਬੇ ਜੁਡੀਸ਼ੀਅਲ ਅਫਸਰਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ’ਤੇ ਸਹਿਮਤ : ਸੁਪਰੀਮ ਕੋਰਟ

14 ਸੂਬੇ ਜੁਡੀਸ਼ੀਅਲ ਅਫਸਰਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ’ਤੇ ਸਹਿਮਤ : ਸੁਪਰੀਮ ਕੋਰਟ

'ਉਭਰ ਰਹੇ ਵਿਗਿਆਨ, ਤਕਨਾਲੋਜੀ ਤੇ ਇਨੋਵੇਸ਼ਨ ਸੰਮੇਲਨ 2026' ਦਾ ਆਗਾਜ਼; PM ਮੋਦੀ ਕਰਨਗੇ ਉਦਘਾਟਨ

'ਉਭਰ ਰਹੇ ਵਿਗਿਆਨ, ਤਕਨਾਲੋਜੀ ਤੇ ਇਨੋਵੇਸ਼ਨ ਸੰਮੇਲਨ 2026' ਦਾ ਆਗਾਜ਼; PM ਮੋਦੀ ਕਰਨਗੇ ਉਦਘਾਟਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'