Sunday, October 25, 2026
BREAKING
• ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ' • ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ • "ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ • ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ • ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ • 'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ ਸੁਨੀਤਾ ਵਲੋਂ ਤਲਾਕ ਦੀ ਅਰਜ਼ੀ ਵਾਪਸ ਲੈਣ ਮਗਰੋਂ ਗੋਵਿੰਦਾ ਦਾ ਵੱਡਾ ਬਿਆਨ • "ਸਾਡੇ ਘਰਾਂ 'ਤੇ ਚੱਲ ਰਹੀਆਂ ਨੇ ਗੋਲੀਆਂ..." ਫਾਇਰਿੰਗ ਮਗਰੋਂ ਪਹਿਲੀ ਵਾਰ ਰੋਹਿਤ ਸ਼ੈੱਟੀ ਨੇ ਤੋੜੀ ਚੁੱਪੀ • ਫ੍ਰੈਂਚ ਓਪਨ ਬੈਡਮਿੰਟਨ: ਫਾਈਨਲ 'ਚ ਪੀ.ਵੀ. ਸਿੰਧੂ ਦੀ ਹਾਰ, ਦੱਖਣੀ ਕੋਰੀਆ ਦੀ ਆਨ ਸੇ ਯੰਗ ਨੇ ਜਿੱਤਿਆ ਖ਼ਿਤਾਬ • ਹਰਮਨਪ੍ਰੀਤ ਅਤੇ ਦੀਪਤੀ ਦੇ ਸੈਂਕੜੇ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 329 ਦੌੜਾਂ ਦਾ ਟੀਚਾ • ਆਲਰਾਊਂਡਰ ਵਜੋਂ ਵਰਕਲੋਡ ਸੰਭਾਲਣਾ ਵੱਡੀ ਚੁਣੌਤੀ : ਨੀਤੀਸ਼ ਕੁਮਾਰ ਰੈੱਡੀ

ਦੁਨੀਆਂ

ਅਮਰੀਕਾ ਦਾ ਇਰਾਨ 'ਤੇ ਵੱਡਾ ਹਮਲਾ ! ਬੰਕਰ ਬਸਟਰ ਬੰਬਾਂ ਨਾਲ ਉਡਾ'ਤੇ ਅੰਡਰਗ੍ਰਾਊਂਡ ਫੌਜੀ ਟਿਕਾਣੇ

31 ਮਾਰਚ, 2026 01:24 PM

ਪੱਛਮੀ ਏਸ਼ੀਆ 'ਚ ਜਾਰੀ ਜੰਗ ਦਿਨੋ-ਦਿਨ ਭਿਆਨਕ ਰੂਪ ਧਾਰਨ ਕਰਦੀ ਜਾ ਰਹੀ ਹੈ। ਇਸੇ ਦੌਰਾਨ ਅਮਰੀਕੀ ਹਵਾਈ ਸੈਨਾ ਨੇ ਇਰਾਨ ਦੇ ਰਣਨੀਤਕ ਤੌਰ 'ਤੇ ਮਹੱਤਵਪੂਰਨ ਸ਼ਹਿਰ ਇਸਫਾਹਾਨ ਨੂੰ ਨਿਸ਼ਾਨਾ ਬਣਾਇਆ ਹੈ। ਅਮਰੀਕਾ ਨੇ ਇਰਾਨ ਦੇ ਅੰਡਰਗ੍ਰਾਊਂਡ ਪ੍ਰਮਾਣੂ ਅਤੇ ਫੌਜੀ ਟਿਕਾਣਿਆਂ ਨੂੰ ਤਬਾਹ ਕਰਨ ਲਈ ਸ਼ਕਤੀਸ਼ਾਲੀ 'ਬੰਕਰ ਬਸਟਰ' ਬੰਬਾਂ ਦੀ ਵਰਤੋਂ ਕੀਤੀ ਹੈ।


ਹਮਲੇ ਮਗਰੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਇਸ ਹਮਲੇ ਦੀ ਇੱਕ ਬੇਹੱਦ ਖ਼ੌਫ਼ਨਾਕ ਵੀਡੀਓ ਸਾਂਝੀ ਕੀਤੀ ਹੈ। ਵੀਡੀਓ ਵਿੱਚ ਅਸਮਾਨ ਤੋਂ ਡਿੱਗਦੇ ਬੰਬਾਂ ਅਤੇ ਉਸ ਤੋਂ ਬਾਅਦ ਹੋਏ ਜ਼ਬਰਦਸਤ ਧਮਾਕਿਆਂ ਕਾਰਨ ਉੱਠਦੇ ਅੱਗ ਦੇ ਗੋਲੇ ਦਿਖਾਈ ਦੇ ਰਹੇ ਹਨ। ਟਰੰਪ ਨੇ ਇਸ ਵੀਡੀਓ ਦੇ ਨਾਲ ਲਿਖਿਆ- "ਅਮਰੀਕਾ ਆਪਣੀ ਸੁਰੱਖਿਆ ਲਈ ਕਿਸੇ ਵੀ ਹੱਦ ਤੱਕ ਜਾ ਸਕਦਾ ਹੈ।"

 

ਇਸਫਾਹਾਨ ਵਿੱਚ ਸਥਿਤ ਇਰਾਨ ਦੇ ਪ੍ਰਮਾਣੂ ਖੋਜ ਕੇਂਦਰ ਅਤੇ ਮਿਜ਼ਾਈਲ ਉਤਪਾਦਨ ਯੂਨਿਟਾਂ ਨੂੰ ਮੁੱਖ ਤੌਰ 'ਤੇ ਨਿਸ਼ਾਨਾ ਬਣਾਇਆ ਗਿਆ ਹੈ। ਅਮਰੀਕਾ ਨੇ GBU-57 (Massive Ordnance Penetrator) ਵਰਗੇ ਬੰਬਾਂ ਦੀ ਵਰਤੋਂ ਕੀਤੀ ਹੈ, ਜੋ ਕਈ ਫੁੱਟ ਮੋਟੀ ਕੰਕਰੀਟ ਦੀ ਪਰਤ ਨੂੰ ਪਾੜ ਕੇ ਜ਼ਮੀਨ ਦੇ ਅੰਦਰ ਧਮਾਕਾ ਕਰਨ ਦੀ ਸਮਰੱਥਾ ਰੱਖਦੇ ਹਨ। ਸ਼ੁਰੂਆਤੀ ਰਿਪੋਰਟਾਂ ਅਨੁਸਾਰ, ਇਰਾਨ ਦੇ ਕਈ ਜ਼ਮੀਨਦੋਜ਼ ਫੌਜੀ ਗੋਦਾਮ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ।


ਇਸ ਹਮਲੇ ਤੋਂ ਬਾਅਦ ਇਰਾਨ ਦੇ ਸੁਪਰੀਮ ਲੀਡਰ ਖ਼ਮੇਨੇਈ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਇਰਾਨ ਨੇ ਚਿਤਾਵਨੀ ਦਿੱਤੀ ਹੈ ਕਿ ਇਸ ਹਮਲੇ ਦਾ ਜਵਾਬ ਬਹੁਤ ਜਲਦ ਅਤੇ ਬੇਹੱਦ ਘਾਤਕ ਹੋਵੇਗਾ। ਇਰਾਨ ਨੇ ਖੇਤਰ ਵਿੱਚ ਮੌਜੂਦ ਸਾਰੇ ਅਮਰੀਕੀ ਫੌਜੀ ਅੱਡਿਆਂ 'ਤੇ ਮਿਜ਼ਾਈਲ ਹਮਲੇ ਕਰਨ ਦੀ ਧਮਕੀ ਦਿੱਤੀ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ, ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ