Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਦੁਨੀਆਂ

ਅਮਰੀਕਾ ਨੇ ਕੀਤੀ ਯੂਕਰੇਨ ਦੀ ਮਦਦ, 108 ਮਿਲੀਅਨ ਡਾਲਰ ਦੇ ਹਾਕ ਸਿਸਟਮ ਉਪਕਰਣ ਵੇਚਣ ਦੀ ਦਿੱਤੀ ਮਨਜ਼ੂਰੀ

22 ਮਈ, 2026 07:18 PM

ਮਾਸਕੋ : ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਭਿਆਨਕ ਜੰਗ ਦਰਮਿਆਨ ਅਮਰੀਕਾ ਨੇ ਯੂਕਰੇਨ ਦੀ ਫੌਜੀ ਮਦਦ ਲਈ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ ਯੂਕਰੇਨ ਨੂੰ 'ਹਾਕ' (HAWK) ਹਵਾਈ ਰੱਖਿਆ ਪ੍ਰਣਾਲੀ ਦੇ ਰੱਖ-ਰਖਾਅ ਅਤੇ ਜ਼ਰੂਰੀ ਉਪਕਰਣਾਂ ਦੀ ਸੰਭਾਵੀ ਵਿਕਰੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਪੂਰੇ ਸੌਦੇ ਦੀ ਅਨੁਮਾਨਿਤ ਲਾਗਤ ਲਗਭਗ 1081 ਲੱਖ ਡਾਲਰ ਦੱਸੀ ਜਾ ਰਹੀ ਹੈ।

ਅਮਰੀਕੀ ਵਿਦੇਸ਼ ਵਿਭਾਗ ਵੱਲੋਂ ਜਾਰੀ ਬਿਆਨ ਅਨੁਸਾਰ ਯੂਕਰੇਨ ਸਰਕਾਰ ਨੇ ਆਪਣੀ ਮਿਜ਼ਾਈਲ ਪ੍ਰਣਾਲੀ ਨੂੰ ਚਾਲੂ ਹਾਲਤ ਵਿੱਚ ਰੱਖਣ ਲਈ ਵੱਡੇ ਪੱਧਰ 'ਤੇ ਮੁਰੰਮਤ, ਰੱਖ-ਰਖਾਅ ਅਤੇ ਵਾਧੂ ਪੁਰਜ਼ਿਆਂ ਦੀ ਮੰਗ ਕੀਤੀ ਸੀ। ਯੂਕਰੇਨ ਚਾਹੁੰਦਾ ਹੈ ਕਿ ਉਸਦੀ ਹਵਾਈ ਰੱਖਿਆ ਪ੍ਰਣਾਲੀ ਬਿਨਾਂ ਕਿਸੇ ਰੁਕਾਵਟ ਦੇ ਕੰਮ ਕਰਦੀ ਰਹੇ ਤਾਂ ਜੋ ਰੂਸੀ ਹਵਾਈ ਹਮਲਿਆਂ ਦਾ ਮੂੰਹ-ਤੋੜ ਜਵਾਬ ਦਿੱਤਾ ਜਾ ਸਕੇ।

ਸੌਦੇ ਵਿੱਚ ਕੀ-ਕੀ ਸ਼ਾਮਲ
ਇਸ 1080 ਲੱਖ ਡਾਲਰ ਦੇ ਪੈਕੇਜ ਤਹਿਤ ਅਮਰੀਕਾ ਯੂਕਰੇਨ ਨੂੰ ਹੇਠ ਲਿਖੀਆਂ ਸਹੂਲਤਾਂ ਪ੍ਰਦਾਨ ਕਰੇਗਾ:
-ਮਿਜ਼ਾਈਲ ਪ੍ਰਣਾਲੀ ਦੀ ਮੁਰੰਮਤ ਅਤੇ ਰੱਖ-ਰਖਾਅ ਲਈ ਉਪਕਰਣ।
-ਜ਼ਰੂਰੀ ਵਾਧੂ ਪੁਰਜ਼ੇ ਅਤੇ ਵਰਤੋਂ ਵਿੱਚ ਆਉਣ ਵਾਲਾ ਹੋਰ ਸਾਮਾਨ।
-ਇੰਜੀਨੀਅਰਿੰਗ ਅਤੇ ਲੌਜਿਸਟਿਕ (ਸਪਲਾਈ ਚੇਨ) ਸਹਾਇਤਾ।

ਅਮਰੀਕਾ ਦਾ ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਯੂਕਰੇਨ ਨੂੰ ਆਪਣੇ ਅਸਮਾਨ ਦੀ ਸੁਰੱਖਿਆ ਲਈ ਆਧੁਨਿਕ ਰੱਖਿਆ ਪ੍ਰਣਾਲੀਆਂ ਦੀ ਸਖ਼ਤ ਲੋੜ ਹੈ। 'ਹਾਕ' ਮਿਜ਼ਾਈਲ ਸਿਸਟਮ ਯੂਕਰੇਨ ਦੀ ਹਵਾਈ ਸੁਰੱਖਿਆ ਦਾ ਇੱਕ ਅਹਿਮ ਹਿੱਸਾ ਹੈ, ਅਤੇ ਅਮਰੀਕਾ ਵੱਲੋਂ ਮਿਲਣ ਵਾਲੀ ਇਸ ਤਕਨੀਕੀ ਮਦਦ ਨਾਲ ਯੂਕਰੇਨੀ ਫੌਜ ਦੀ ਤਾਕਤ ਵਿੱਚ ਹੋਰ ਵਾਧਾ ਹੋਵੇਗਾ।

Have something to say? Post your comment

ਅਤੇ ਦੁਨੀਆਂ ਖਬਰਾਂ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ ਜਵਾਬ

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ ਜਵਾਬ

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ ਜਵਾਬ

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ ਜਵਾਬ

12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼

12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼

'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ'ਤੀ ਧਮਕੀ

'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ'ਤੀ ਧਮਕੀ