Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਅਮਰੀਕਾ ਭੇਜਣ ਦੇ ਨਾਂ ’ਤੇ 51 ਲੱਖ ਦੀ ਠੱਗੀ

04 ਅਪ੍ਰੈਲ, 2026 06:23 PM

ਫਿਰੋਜ਼ਪੁਰ : ਵਿਦੇਸ਼ ਭੇਜਣ ਦੇ ਨਾਂ ’ਤੇ ਭੋਲੇ-ਭਾਲੇ ਲੋਕਾਂ ਨੂੰ ਆਪਣੀ ਠੱਗੀ ਦਾ ਸ਼ਿਕਾਰ ਬਣਾਉਣ ਵਾਲੇ ਏਜੰਟਾਂ ਦਾ ਜਾਲ ਲਗਾਤਾਰ ਵੱਧਦਾ ਜਾ ਰਿਹਾ ਹੈ। ਮਮਦੋਟ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਨੌਜਵਾਨ ਨੂੰ ਅਮਰੀਕਾ 'ਚ ਪੱਕੀ ਨੌਕਰੀ ਅਤੇ ਕਾਨੂੰਨੀ ਤਰੀਕੇ ਨਾਲ ਭੇਜਣ ਦਾ ਝਾਂਸਾ ਦੇ ਕੇ 51 ਲੱਖ 60 ਹਜ਼ਾਰ ਰੁਪਏ ਦੀ ਠੱਗੀ ਮਾਰੀ ਗਈ ਹੈ। ਇਸ ਸਬੰਧ ਵਿਚ ਥਾਣਾ ਮਮਦੋਟ ਪੁਲਸ ਨੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਸਤਪਾਲ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਪਿੰਡ ਲੱਖਾ ਸਿੰਘ ਵਾਲਾ ਹਿਠਾੜ ਨੇ ਦੱਸਿਆ ਕਿ ਕਥਿਤ ਦੋਸ਼ੀਅਨ ਲਖਵਿੰਦਰ ਸਿੰਘ ਰਾਜਪੂਤ ਵਾਸੀ ਜੀਵਨਪੁਰਾ, ਮਾਛੀਵਾੜਾ, ਲੁਧਿਆਣਾ, ਜਗਦੀਸ਼ ਸਿੰਘ ਉਰਫ਼ ਮਿੱਠੂ ਵਰਿਆਮ ਵਾਲੀ ਢਾਣੀ ਚਾਂਦੀ ਵਾਲਾ ਫਿਰੋਜ਼ਪੁਰ, ਗੁਰਚਰਨ ਸਿੰਘ ਉਰਫ਼ ਗੋਰਾ ਵਾਸੀ ਵਰਿਆਮ ਸਿੰਘ ਵਾਲੀ ਢਾਣੀ ਫਿਰੋਜ਼ਪੁਰ, ਮੋਰਗਨ ਵਾਸੀ ਤਾਮਿਲਨਾਡੂ ਅਤੇ ਪ੍ਰਕਾਸ਼ ਵਾਸੀ ਚੇਨਈ, ਤਾਮਿਲਨਾਡੂ ਨੇ ਉਸ ਨੂੰ ਵਿਸ਼ਵਾਸ ਦਿਵਾਇਆ ਸੀ ਕਿ ਉਹ ਉਸ ਨੂੰ ਕਾਨੂੰਨੀ ਤਰੀਕੇ ਨਾਲ ਅਮਰੀਕਾ ਭੇਜ ਕੇ ਉੱਥੇ ਸੈੱਟ ਕਰਵਾ ਦੇਣਗੇ ਪਰ ਪੈਸੇ ਲੈਣ ਤੋਂ ਬਾਅਦ ਦੋਸ਼ੀਅਨ ਨੇ ਉਸ ਨੂੰ ਗੈਰ-ਕਾਨੂੰਨੀ ‘ਡੌਂਕੀ’ ਦੇ ਰਸਤੇ ਵੱਖ-ਵੱਖ ਦੇਸ਼ਾਂ ਰਾਹੀਂ ਘੁੰਮਾ ਕੇ ਅਮਰੀਕਾ ਭੇਜ ਦਿੱਤਾ।

ਸਤਪਾਲ ਸਿੰਘ ਨੇ ਦੱਸਿਆ ਕਿ ਜਦੋਂ ਉਹ ਅਮਰੀਕਾ ਦੇ ਬਾਰਡਰ ’ਤੇ ਪਹੁੰਚਿਆ ਤਾਂ ਉੱਥੋਂ ਦੇ ਪ੍ਰਸ਼ਾਸਨ ਨੇ ਉਸ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੇ ਦੋਸ਼ 'ਚ ਗ੍ਰਿਫ਼ਤਾਰ ਕਰ ਲਿਆ। ਕੁੱਝ ਦਿਨ ਕੈਂਪ ਵਿਚ ਰੱਖਣ ਤੋਂ ਬਾਅਦ, ਅਮਰੀਕਾ ਸਰਕਾਰ ਨੇ ਉਸ ਨੂੰ 28 ਫਰਵਰੀ 2025 ਨੂੰ ਵਾਪਸ ਭਾਰਤ ਡਿਪੋਰਟ ਕਰ ਦਿੱਤਾ। ਇਸ ਮਾਮਲੇ ਦੀ ਜਾਂਚ ਕਰ ਰਹੇ ਐੱਸ. ਆਈ. ਦੀਪਕ ਸਿੰਘ ਨੇ ਦੱਸਿਆ ਕਿ ਪੁਲਸ ਨੇ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ