Wednesday, June 03, 2026
BREAKING
ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੁਲਾਕਾਤ; ਸਮਾਂਬੱਧ ਢੰਗ ਨਾਲ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ; 221 ਗ੍ਰਿਫ਼ਤਾਰ ਵੈਕਟਰ-ਬੌਰਨ ਤੇ ਵਾਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਅਲਰਟ ਮੋਡ 'ਤੇ ਉੱਘੇ ਸਮਾਜ ਸੇਵਕ ਬਾਬਾ ਨੌਬਤ ਰਾਏ ਜੀ ਦੀ 12ਵੀਂ ਬਰਸੀ ਬੜੀ ਸ਼ਰਧਾ ਨਾਲ ਮਨਾਈ ਗਈ ਨਗਰ ਕੌਂਸਲਰ ਮੀਨਾ ਰਾਣੀ ਪਤਨੀ ਭਾਨੂੰ ਪ੍ਤਾਪ ਸਨਮਾਨਿਤ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਅੰਦਰ ਚੱਲ ਰਹੀ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ ਦੀ ਪ੍ਰਗਤੀ ਦਾ ਜਾਇਜ਼ਾ ਸਮਾਜ ਆਧੁਨਿਕ ਜੀਵਨ ਦੀ ਹੜਬੜਾਹਟ ਵਿੱਚ ਇੱਕ ਪੂਰਨ ਸਤਗੁਰੂ ਦੀ ਅਹਿਮੀਅਤ ਨੂੰ ਭੁੱਲਿਆ - ਸਵਾਮੀ ਵਿਸਵਾਨੰਦ ਜੀ ਸਿਹਤ ਵਿਭਾਗ ਦਾ ਮੁੱਖ ਮਕਸਦ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਸਮਾਜ ਦੇ ਹਰ ਲੋੜਵੰਦ ਅਤੇ ਹੱਕਦਾਰ ਵਿਅਕਤੀ ਤੱਕ ਪਹੁੰਚਾਉਣਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜ਼ਿਲ੍ਹੇ ਅੰਦਰ ਪੋਲਿੰਗ ਸਟੇਸ਼ਨ ‘ਤੇ 7 ਜੂਨ 2026 ਨੂੰ ਲਗਣਗੇ ਸਪੈਸ਼ਲ ਕੈਂਪ: ਜ਼ਿਲ੍ਹਾ ਚੋਣ ਅਫ਼ਸਰ–ਕਮ–ਡਿਪਟੀ ਕਮਿਸ਼ਨਰ

ਦੁਨੀਆਂ

ਅਮਰੀਕਾ ਲਈ ਭਾਰਤ ਸਭ ਤੋਂ ਮਹੱਤਵਪੂਰਨ ਦੇਸ਼, ਜਲਦ ਹੋਵੇਗਾ 'ਪੈਕਸ ਸਿਲਿਕਾ' ਗਠਜੋੜ ਦਾ ਹਿੱਸਾ: ਸਰਜੀਓ ਗੋਰ

ਅਮਰੀਕਾ ਲਈ ਭਾਰਤ ਸਭ ਤੋਂ ਮਹੱਤਵਪੂਰਨ ਦੇਸ਼, ਜਲਦ ਹੋਵੇਗਾ 'ਪੈਕਸ ਸਿਲਿਕਾ' ਗਠਜੋੜ ਦਾ ਹਿੱਸਾ: ਸਰਜੀਓ ਗੋਰ

12 ਜਨਵਰੀ, 2026 07:07 PM

ਨਵੀਂ ਦਿੱਲੀ : ਅਮਰੀਕਾ ਦੇ ਨਾਮਜ਼ਦ ਰਾਜਦੂਤ ਸਰਜੀਓ ਗੋਰ ਨੇ ਸੋਮਵਾਰ ਨੂੰ ਭਾਰਤ ਦੇ ਨਾਲ ਸਬੰਧਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਾਸ਼ਿੰਗਟਨ ਲਈ ਦੁਨੀਆ ਦਾ ਕੋਈ ਵੀ ਦੇਸ਼ ਭਾਰਤ ਜਿੰਨਾ ਮਹੱਤਵਪੂਰਨ ਨਹੀਂ ਹੈ। ਨਵੀਂ ਦਿੱਲੀ ਵਿਖੇ ਆਪਣਾ ਕਾਰਜਭਾਰ ਸੰਭਾਲਦਿਆਂ ਉਨ੍ਹਾਂ ਸੰਕੇਤ ਦਿੱਤੇ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਗਲੇ ਸਾਲ ਇੱਕ ਵਾਰ ਫਿਰ ਭਾਰਤ ਦੇ ਦੌਰੇ 'ਤੇ ਆ ਸਕਦੇ ਹਨ। 

ਮੋਦੀ-ਟਰੰਪ ਦੀ ਦੋਸਤੀ ਅਤੇ ਵਪਾਰਕ ਸਮਝੌਤਾ

ਸਰਜੀਓ ਗੋਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਬੰਧਾਂ ਬਾਰੇ ਬੋਲਦਿਆਂ ਕਿਹਾ ਕਿ ਉਨ੍ਹਾਂ ਦੀ ਦੋਸਤੀ ਬਿਲਕੁਲ ਸੱਚੀ ਹੈ। ਉਨ੍ਹਾਂ ਕਿਹਾ ਕਿ ਸੱਚੇ ਦੋਸਤਾਂ ਵਿਚਕਾਰ ਅਸਹਿਮਤੀ ਹੋ ਸਕਦੀ ਹੈ, ਪਰ ਉਹ ਹਮੇਸ਼ਾ ਆਪਣੇ ਮਤਭੇਦ ਸੁਲਝਾ ਲੈਂਦੇ ਹਨ। ਉਨ੍ਹਾਂ ਦੱਸਿਆ ਕਿ ਦੋਵੇਂ ਦੇਸ਼ ਵਪਾਰਕ ਸਮਝੌਤੇ ਨੂੰ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਗੱਲਬਾਤ ਕਰ ਰਹੇ ਹਨ ਅਤੇ ਇਸ ਸਬੰਧੀ ਮੰਗਲਵਾਰ ਨੂੰ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਵਿਚਕਾਰ ਫ਼ੋਨ 'ਤੇ ਗੱਲਬਾਤ ਹੋਣੀ ਤੈਅ ਹੈ।

'ਪੈਕਸ ਸਿਲਿਕਾ' ਗਠਜੋੜ ਵਿਚ ਸ਼ਾਮਲ ਹੋਵੇਗਾ ਭਾਰਤ

ਇਸ ਮੌਕੇ ਇੱਕ ਵੱਡਾ ਐਲਾਨ ਕਰਦਿਆਂ ਗੋਰ ਨੇ ਦੱਸਿਆ ਕਿ ਭਾਰਤ ਅਗਲੇ ਮਹੀਨੇ 'ਪੈਕਸ ਸਿਲਿਕਾ' (Pax Silica) ਗਠਜੋੜ ਦਾ ਪੂਰਨ ਮੈਂਬਰ ਬਣੇਗਾ। ਇਹ ਅਮਰੀਕਾ ਦੀ ਅਗਵਾਈ ਵਾਲੀ ਇੱਕ ਰਣਨੀਤਕ ਪਹਿਲ ਹੈ, ਜਿਸਦਾ ਉਦੇਸ਼ ਇੱਕ ਸੁਰੱਖਿਅਤ ਅਤੇ ਨਵੀਨਤਾ-ਆਧਾਰਿਤ ਸਿਲਿਕਨ ਸਪਲਾਈ ਚੇਨ ਤਿਆਰ ਕਰਨਾ ਹੈ।

ਸੁਰੱਖਿਆ ਅਤੇ ਸਿਹਤ ਖੇਤਰ ਵਿਚ ਸਹਿਯੋਗ

ਰਾਜਦੂਤ ਨੇ ਕਿਹਾ ਕਿ ਹਾਲਾਂਕਿ ਵਪਾਰ ਸਾਡੇ ਸਬੰਧਾਂ ਲਈ ਬਹੁਤ ਮਹੱਤਵਪੂਰਨ ਹੈ ਪਰ ਅਸੀਂ ਸੁਰੱਖਿਆ, ਅੱਤਵਾਦ ਵਿਰੋਧ, ਊਰਜਾ, ਤਕਨਾਲੋਜੀ, ਸਿੱਖਿਆ ਅਤੇ ਸਿਹਤ ਵਰਗੇ ਹੋਰ ਮਹੱਤਵਪੂਰਨ ਖੇਤਰਾਂ 'ਤੇ ਵੀ ਮਿਲ ਕੇ ਕੰਮ ਕਰਨਾ ਜਾਰੀ ਰੱਖਾਂਗੇ। ਉਨ੍ਹਾਂ ਭਾਰਤ ਨੂੰ ਦੁਨੀਆ ਦਾ ਸਭ ਤੋਂ ਵੱਡਾ ਦੇਸ਼ ਦੱਸਦਿਆਂ ਕਿਹਾ ਕਿ ਇਸ ਰਿਸ਼ਤੇ ਨੂੰ ਅੰਤਿਮ ਪੜਾਅ ਤੱਕ ਪਹੁੰਚਾਉਣਾ ਕੋਈ ਸੌਖਾ ਕੰਮ ਨਹੀਂ ਹੈ, ਪਰ ਅਸੀਂ ਇਸ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਦ੍ਰਿੜ ਹਾਂ।

Have something to say? Post your comment

ਅਤੇ ਦੁਨੀਆਂ ਖਬਰਾਂ

ਹੁਣ ਟੋਰਾਂਟੋ 'ਚ ਦਿਲਜੀਤ ਦੇ ਸ਼ੋਅ 'ਚ ਝੰਡੇ ਲੈ ਕੇ ਵੜ ਆਏ ਪ੍ਰਦਰਸ਼ਨਕਾਰੀ ! ਪੁਲਸ ਨੇ ਖਿੱਚ-ਖਿੱਚ ਕੱਢੇ ਬਾਹਰ

ਹੁਣ ਟੋਰਾਂਟੋ 'ਚ ਦਿਲਜੀਤ ਦੇ ਸ਼ੋਅ 'ਚ ਝੰਡੇ ਲੈ ਕੇ ਵੜ ਆਏ ਪ੍ਰਦਰਸ਼ਨਕਾਰੀ ! ਪੁਲਸ ਨੇ ਖਿੱਚ-ਖਿੱਚ ਕੱਢੇ ਬਾਹਰ

ਜੰਗ ਵਿਚਾਲੇ ਰੂਸ ਦਾ ਵੱਡਾ ਫ਼ੈਸਲਾ! Aviation Fuel ਦੇ ਨਿਰਯਾਤ 'ਤੇ ਲਗਾਈ ਪਾਬੰਦੀ

ਜੰਗ ਵਿਚਾਲੇ ਰੂਸ ਦਾ ਵੱਡਾ ਫ਼ੈਸਲਾ! Aviation Fuel ਦੇ ਨਿਰਯਾਤ 'ਤੇ ਲਗਾਈ ਪਾਬੰਦੀ

ਅਗਲੇ ਹਫ਼ਤੇ ਖੁੱਲ੍ਹ ਸਕਦੈ ਹੋਰਮੁਜ਼! ਟਰੰਪ ਨੇ ਦੱਸਿਆ ਪੂਰਾ ਪਲਾਨ, ਜੰਗ ਦੇ ਬੱਦਲ ਛਟਣ ਦੇ ਆਸਾਰ

ਅਗਲੇ ਹਫ਼ਤੇ ਖੁੱਲ੍ਹ ਸਕਦੈ ਹੋਰਮੁਜ਼! ਟਰੰਪ ਨੇ ਦੱਸਿਆ ਪੂਰਾ ਪਲਾਨ, ਜੰਗ ਦੇ ਬੱਦਲ ਛਟਣ ਦੇ ਆਸਾਰ

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ ਜ਼ਖ਼ਮੀ

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ ਜ਼ਖ਼ਮੀ

ਕਾਂਗੋ 'ਚ ਇਬੋਲਾ ਦਾ ਕਹਿਰ ! 300 ਨੇੜੇ ਪੁੱਜੀ ਮਰੀਜ਼ਾਂ ਦੀ ਗਿਣਤੀ, ਹਾਈ ਅਲਰਟ 'ਤੇ ਪ੍ਰਸ਼ਾਸਨ

ਕਾਂਗੋ 'ਚ ਇਬੋਲਾ ਦਾ ਕਹਿਰ ! 300 ਨੇੜੇ ਪੁੱਜੀ ਮਰੀਜ਼ਾਂ ਦੀ ਗਿਣਤੀ, ਹਾਈ ਅਲਰਟ 'ਤੇ ਪ੍ਰਸ਼ਾਸਨ

ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ

ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ

ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ

ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ ਦੀ ਲਹਿਰ

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ ਦੀ ਲਹਿਰ

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

ਈਰਾਨ ’ਤੇ ਟੁੱਟਿਆ ਆਰਥਿਕ ਸੰਕਟ ਦਾ ਪਹਾੜ; ਅਮਰੀਕਾ ਨੇ ਜ਼ਬਤ ਕੀਤੇ 1 ਅਰਬ ਡਾਲਰ ਦੇ ਕ੍ਰਿਪਟੋ ਫੰਡ

ਈਰਾਨ ’ਤੇ ਟੁੱਟਿਆ ਆਰਥਿਕ ਸੰਕਟ ਦਾ ਪਹਾੜ; ਅਮਰੀਕਾ ਨੇ ਜ਼ਬਤ ਕੀਤੇ 1 ਅਰਬ ਡਾਲਰ ਦੇ ਕ੍ਰਿਪਟੋ ਫੰਡ