Tuesday, July 21, 2026
BREAKING
ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ 24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ 2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 442 ਅੰਕ ਡਿੱਗਾ ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਰਾਸ਼ਟਰੀ

ਅਮਰੀਕੀ ਰਾਜਦੂਤ ਸਰਜੀਓ ਗੋਰ ਹਿਮੰਤ ਸਹੁੰ ਚੁੱਕ ਸਮਾਰੋਹ 'ਚ ਹੋਏ ਸ਼ਾਮਲ

12 ਮਈ, 2026 06:43 PM

ਗੁਹਾਟੀ : ਭਾਰਤ 'ਚ ਅਮਰੀਕਾ ਦੇ ਨਵੇਂ ਨਿਯੁਕਤ ਰਾਜਦੂਤ ਸਰਜੀਓ ਗੋਰ ਮੰਗਲਵਾਰ ਨੂੰ ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਦੇ ਸਹੁੰ ਚੁੱਕ ਸਮਾਰੋਹ 'ਚ ਸ਼ਾਮਲ ਹੋਣ ਲਈ ਗੁਹਾਟੀ ਪਹੁੰਚੇ। ਸਮਾਰੋਹ 'ਚ ਸ਼ਾਮਲ ਹੋਣ ਤੋਂ ਬਾਅਦ ਰਾਜਦੂਤ ਨੇ ਸੋਸ਼ਲ ਮੀਡੀਆ 'ਤੇ ਮੁੱਖ ਮੰਤਰੀ ਨਾਲ ਹੱਥ ਮਿਲਾਉਂਦੇ ਹੋਏ ਆਪਣੀ ਤਸਵੀਰ ਪੋਸਟ ਕਰ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਆਸਾਮ-ਅਮਰੀਕਾ ਵਿਚਾਲੇ ਵਧਦੇ ਦੋ-ਪੱਖੀ ਸੰਬੰਧਾਂ 'ਤੇ ਜ਼ੋਰ ਦਿੱਤਾ।

ਰਾਜਦੂਤ ਨੇ ਆਪਣੇ ਟਵੀਟ 'ਚ ਕਿਹਾ,''ਅੱਜ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਦੇ ਸਹੁੰ ਚੁੱਕ ਸਮਾਰੋਹ 'ਚ ਸ਼ਾਮਲ ਹੋਣ ਲਈ ਗੁਹਾਟੀ ਸੱਦਾ ਦਿੱਤੇ ਜਾਣ 'ਤੇ ਮੈਂ ਸਨਮਾਨਤ ਮਹਿਸੂਸ ਕਰ ਰਿਹਾ ਹਾਂ।'' ਉਨ੍ਹਾਂ ਅੱਗੇ ਕਿਹਾ,''ਅਮਰੀਕਾ-ਆਸਾਮ ਵਿਚਾਲੇ ਕਈ ਵਪਾਰਕ ਸੰਬੰਧ ਹਨ ਅਤੇ ਮੁੱਖ ਮੰਤਰੀ ਦੀ ਅਗਵਾਈ 'ਚ ਭਵਿੱਖ 'ਚ ਦੋਵਾਂ ਪੱਖਾਂ ਲਈ ਲਾਭਕਾਰੀ ਸਹਿਯੋਗ ਨੂੰ ਹੋਰ ਵੀ ਕਈ ਮੌਕਿਆਂ ਦੀ ਪਛਾਣ ਕਰਨਗੇ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ

ਪੱਛਮੀ ਬੰਗਾਲ 'ਚ ਅਮਿਤ ਸ਼ਾਹ ਨੇ 700 ਕਰੋੜ ਦੇ ਅਮੂਲ ਡੇਰੀ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

ਪੱਛਮੀ ਬੰਗਾਲ 'ਚ ਅਮਿਤ ਸ਼ਾਹ ਨੇ 700 ਕਰੋੜ ਦੇ ਅਮੂਲ ਡੇਰੀ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

NEET ਮੁੱਦੇ 'ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਮੰਗਲਵਾਰ ਤੱਕ ਮੁਲਤਵੀ

NEET ਮੁੱਦੇ 'ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਮੰਗਲਵਾਰ ਤੱਕ ਮੁਲਤਵੀ

ਧਰਮਿੰਦਰ ਪ੍ਰਧਾਨ ਨੇ CJP ਵਿਰੋਧ ਮਾਰਚ ਦੌਰਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਧਰਮਿੰਦਰ ਪ੍ਰਧਾਨ ਨੇ CJP ਵਿਰੋਧ ਮਾਰਚ ਦੌਰਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

'ਮੈਂ 56 ਸਾਲ ਦੇ ਨੌਜਵਾਨ ਦੀ ਗੱਲ ਨਹੀਂ ਕਰ ਰਿਹਾ...', PM ਮੋਦੀ ਦਾ ਰਾਹੁਲ ਗਾਂਧੀ 'ਤੇ ਨਿਸ਼ਾਨਾ

'ਮੈਂ 56 ਸਾਲ ਦੇ ਨੌਜਵਾਨ ਦੀ ਗੱਲ ਨਹੀਂ ਕਰ ਰਿਹਾ...', PM ਮੋਦੀ ਦਾ ਰਾਹੁਲ ਗਾਂਧੀ 'ਤੇ ਨਿਸ਼ਾਨਾ

ਸੰਸਦ ਭਵਨ ਦੇ ਕਰੀਬ ਪਹੁੰਚੇ ਪ੍ਰਦਰਸ਼ਨਕਾਰੀ, ਦਾਗ਼ੇ ਗਏ ਹੰਝੂ ਗੈਸ ਦੇ ਗੋਲੇ, ਮੇਨ ਗੇਟ ਬੰਦ

ਸੰਸਦ ਭਵਨ ਦੇ ਕਰੀਬ ਪਹੁੰਚੇ ਪ੍ਰਦਰਸ਼ਨਕਾਰੀ, ਦਾਗ਼ੇ ਗਏ ਹੰਝੂ ਗੈਸ ਦੇ ਗੋਲੇ, ਮੇਨ ਗੇਟ ਬੰਦ

CP ਰਾਧਾਕ੍ਰਿਸ਼ਨਨ ਨੇ ਰਾਜ ਸਭਾ ਦੇ ਨੌਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਚੁਕਾਈ ਸਹੁੰ

CP ਰਾਧਾਕ੍ਰਿਸ਼ਨਨ ਨੇ ਰਾਜ ਸਭਾ ਦੇ ਨੌਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਚੁਕਾਈ ਸਹੁੰ